





Total views : 5914601







Total views : 5914601ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਪੱਟੀ /ਕੁਲਾਰਜੀਤ ਸਿੰਘ
ਪੱਟੀ ਵਿਖੇ ਕਤਲ ਦੀ ਇੱਕ ਵੱਡੀ ਵਾਰਦਾਤ ਸਾਹਮਣੀ ਆਈ ਹੈ ਜਿਸ ਵਿੱਚ ਕਾਂਗਰਸ ਸਰਕਾਰ ਸਮੇਂ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ ਹਾਲਾਂਕਿ ਵਾਰਦਾਤ ਦਾ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ । ਜਾਣਕਾਰੀ ਮੁਤਾਬਕ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਪਿੰਡ ਸੰਗਵਾਂ ਸਥਿਤ ਆਪਣੇ ਐਸ. ਜੀ ਆਈ ਰੀਜ਼ੋਰਟ ਵਿਖੇ ਮੌਜੂਦ ਸਨ ਕਿ ਅਚਾਨਕ ਅਣਪਛਾਤੇ ਕੁਝ ਵਿਅਕਤੀਆਂ ਨੇ ਉਹਨਾਂ ਦੇ ਹਮਲਾ ਕਰ ਦਿੱਤਾ ਜਿਸ ਦੌਰਾਨ ਮੇਜਰ ਸਿੰਘ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ।
ਸਥਾਨਕ ਪੁਲਿਸ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ ।ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਰੱਟਿਆ ਰਟਾਇਆ ਜਵਾਬ ਦੇਦਿਆਂ ਕਿਹਾ ਕਿ ਸੀ.ਸੀ.ਟੀ.ਵੀ ਕੈਮਰਿਆਂ ਦੀਆਂ ਫੋਟੋਜ ਨੂੰ ਖੰਘਾਲਿਆ ਜਾ ਰਿਹਾ ਹੈ ਅਤੇ ਜਲਦੀ ਹੀ ਕਾਤਲਾਂ ਨੂੰ ਕਾਬੂ ਕਰ ਲਿਆ ਜਾਏਗਾ।ਖਬਰ ਨੂੰ ਅੱਗੇ ਵੱਧ ਤੋ ਵੱਧ ਸ਼ੇਅਰ ਕਰੋ