





Total views : 5914864







Total views : 5914864ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਤਰਨਤਾਰਨ ਸਤਨਾਮ ਸਿੰਘ ਬਾਠ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੈਨੀ ਧਨੋਲਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਗਈ ਹੈ।

ਜਿੰਨਾ ਨੂੰ ਡਾਇਰੈਕਟਰ ਸਿੱਖਿਆ (ਐ/ਸਿ) ਪੰਜਾਬ ਦਾ ਵੀ ਵਾਧੂ ਚਾਰਜ ਦਿੱਤਾ ਗਿਆ ਹੈ।
