





Total views : 5841630







Total views : 5841630ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ
ਪੰਜਾਬ ਦੇ ਸਾਰੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਸਿੱਖਿਆ ਵਿਭਾਗ ਦੇ ਵਲੋਂ ਕਰ ਦਿੱਤਾ ਗਿਆ ਹੈ। ਵਿਭਾਗ ਦੁਆਰਾ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ, ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਸਾਲ 2024 ਦੌਰਾਨ ਮਿਤੀ 1 ਜੂਨ 2024 ਤੋਂ 30 ਜੂਨ 2024 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਦੱਸ ਦਈਏ ਕਿ, ਇਹ ਹੁਕਮ ਪੰਜਾਬ ਦੇ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਦੇ ਵਲੋਂ ਜਾਰੀ ਕੀਤੇ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
