





Total views : 5915242







Total views : 5915242ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅਜਨਾਲਾ/ਦਵਿੰਦਰ ਪੁਰੀ
ਪੰਜਾਬ ਟਰੇਡਰਜ਼ ਕਮਿਸ਼ਨ ਦੇ ਅਧਿਕਾਰਿਤ ਸੰਵਿਧਾਨਿਕ ਮੈਂਬਰ, ਪੰਜਾਬ ਟਰੇਡ ਵਿੰਗ ਦੇ ਸੂਬਾਈ ਦੇ ਸੀਨੀਅਰ ਉਪ ਪ੍ਰਧਾਨ ਤੇ ਪੰਜਾਬ ਬੁਲਾਰਾ ਆਮ ਆਦਮੀ ਪਾਰਟੀ ਜਸਕਰਨ ਬੰਦੇਸ਼ਾ ਨੇ ਅੱਜ ਇਥੇ ਪੰਜਾਬ ਇਨਫੋਟੈਕ ਉਪ ਚੇਅਰਮੈਨ ਪਰਬੀਰ ਸਿੰਘ ਬਰਾੜ, ਸੀਨੀਅਰ ਆਗੂ ਤੇ ਫਿਲਮੀ ਅਦਾਕਾਰ ਅਰਵਿੰਦਰ ਸਿੰਘ ਭੱਟੀ ਸਮੇਤ ਹੋਰਨਾਂ ਆਗੂਆਂ ਦੀ
ਮੀਟਿੰਗ ਚ ਅੰਮ੍ਰਿਤਸਰ ਲੋਕ ਸਭਾ ਹਲਕਾ ਤੋਂ ਪਾਰਟੀ ਉਮੀਦਵਾਰ ਤੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਤਾਜ਼ਾ ਚੋਣ ਸਥਿਤੀ ਦਾ ਜ਼ਾਇਜ਼ਾ ਲਿਆ। ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ 4 ਜੂਨ ਨੂੰ ਨਤੀਜੇ ਘੋਸ਼ਿਤ ਹੋਣ ਤੋਂ ਪਹਿਲਾਂ ਹੀ ਜ਼ਮਾਨਤਾਂ ਬਚਾਉਣ ਦੀ ਹੁਣ ਤੋਂ ਹੀ ਚਿੰਤਾ ਸਤਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-