





Total views : 5915062







Total views : 5915062ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਪੁਲੀਸ ਨੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਰਾਜ ਵਿਚ ਪਹਿਲੀ ਜੂਨ ਨੂੰ ਪੈ ਰਹੀਆਂ ਵੋਟਾਂ ਕਾਰਨ ਕੀਤਾ ਗਿਆ ਹੈ।

ਉਚ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਸਥਿਤੀ ਕਾਇਮ ਰੱਖਣ ਲਈ ਹੁਕਮ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਵਿਸ਼ੇਸ਼ ਸਥਿਤੀ ’ਚ ਹੀ ਅਧਿਕਾਰੀ ਜਾ ਮੁਲਾਜ਼ਮ ਦੀ ਛੁੱਟੀ ਪ੍ਰਵਾਨ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-