





Total views : 5914904







Total views : 5914904ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ।ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਭੇਜ ਦਿੱਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-