ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ! ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ

4971422
Total views : 5976264

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News