





Total views : 5974474







Total views : 5974474ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
22 ਸਤੰਬਰ ਦਿਨ ਸੋਮਵਾਰ ਨੂੰ ਪੰਜਾਬ ਵਿਚ ਛੁੱਟੀ ਰਹੇਗੀ, ਜਿਸ ਦੇ ਚਲਦਿਆਂ ਸਕੂਲਾਂ ਸੂਬੇ ਦੇ ਸਕੂਲਾਂ, ਕਾਲਜਾਂ ਸਮੇਤ ਸਮੁੱਚੇ ਸਰਕਾਰੀ ਅਦਾਰੇ ਬੰਦ ਰਹਿਣਗੇ।ਜ਼ਿਕਰਯੋਗ ਹੈ ਕਿ ਮਹਾਰਾਜਾ ਅਗਰਸੇਨ ਲੋਕਾਂ ਨੂੰ ਏਕਤਾ ਦਾ ਸਬਕ ਸਿਖਾਉਣ ਅਤੇ ਇੱਕ ਦੂਜੇ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ। ਇਸ ਦਿਨ ਉਨ੍ਹਾਂ ਦੇ ਪੈਰੋਕਾਰਾਂ ਵੱਲੋਂ ਲੋਕਾਂ ਨੂੰ ਮੁਫਤ ਭੋਜਨ ਅਤੇ ਦਵਾਈਆਂ ਆਦਿ ਵੰਡੀਆਂ ਜਾਂਦੀਆਂ ਹਨ। ਅਜਿਹੇ ਕਈ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਮਹਾਰਾਜਾ ਅਗਰਸੇਨ ਦੇ ਜੀਵਨ ’ਤੇ ਚਾਨਣਾ ਪਾਇਆ ਜਾਂਦਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-