ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਹੋਣਗੇ ਨਵੇ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ

4913680
Total views : 5896323

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰ ਕੇ 2 ਆਈ ਪੀ ਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਹੈ। ਜਿੰਨਾ ਵਿੱਚ ਆਈ.ਪੀ.ਐਸ. ਹਰਮਨਬੀਰ ਸਿੰਘ ਨੂੰ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ. ਦੀ ਥਾਂ ਤੇ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ। ਆਈ.ਪੀ.ਐਸ. ਹਰਮਨਬੀਰ ਸਿੰਘ ਦੀ ਮੌਜੂਦਾ ਪੌਸਟਿੰਗ ਡੀ.ਆਈ.ਜੀ. ਪੀ.ਏ.ਪੀ. ਜਲੰਧਰ ਸੀ।ਹੇਠਾਂ ਵੇਖੋ ਆਰਡਰ ਦੀ ਕਾਪੀ 

Share this News