





Total views : 5973348







Total views : 5973348ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਦੱਸ ਦੇਈਏ ਕਿ ਬੀਤੇ ਦਿਨੀਂ ਚੰਡੀਗੜ੍ਹ ਦੇ ਸਥਿਤ ਸੈਕਟਰ-11 ਵਿਚ ਮੈਡੀਕਲ ਸਟੋਰ ਵੱਲੋਂ 2 ਅਣਪਛਾਤੇ ਨੌਜਵਾਨਾਂ ਵੱਲੋਂ ਕੈਸ਼ੀਅਰ ਜਾਨਕੀ ਦਾਸ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਮਗਰੋਂ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਤੇ ਹੁਣ 5 ਪੁਲਿਸ ਮੁਲਾਜ਼ਮਾਂ ‘ਤੇ ਗਾਜ਼ ਡਿੱਗੀ ਹੈ ਤੇ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
