





Total views : 5975657







Total views : 5975657ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਮੂਲ ਤੌਰ ਤੋਂ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ, ਉਹ ਤਰਨਤਾਰਨ ਦੇ ਪੱਟੀ ਵਿਧਾਨ ਸਭਾ ਖੇਤਰ ਅਧੀਨ ਆਉਣ ਵਾਲੇ ਪਿੰਡ ਕੈਰੋਂ ਪੁਲਿਸ ਚੌਕੀ ਵਿਚ ਇੰਚਾਰਜ ਦੇ ਅਹੁਦੇ ‘ਤੇ ਤਾਇਨਾਤ ਸੀ।
ਜਾਣਕਾਰੀ ਮੁਤਾਬਕ ਬੀਤੀ ਰਾਤ ਅਮਰਜੀਤ ਸਿੰਘ ਨੇ ਹੋਰ ਪੁਲਿਸ ਮੁਲਾਜ਼ਮਾਂ ਨਾਲ ਖਾਣਾ ਖਾਧਾ ਤੇ ਰਾਤ ਲਗਭਗ 9.30 ਵਜੇ ਆਪਣੇ ਕੁਆਰਟਰ ਵਿਚ ਆਰਾਮ ਕਰਨ ਲਈ ਚਲੇ ਗਏ। ਕੁਝ ਸਮੇਂ ਬਾਅਦ ਕੁਆਰਟਰ ਤੋਂ ਗੋਲੀ ਚੱਲਣ ਦੀ ਆਵਾਜ਼ ਆਈ। ਸਾਰੇ ਪੁਲਿਸ ਮੁਲਾਜ਼ਮ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਅਮਰਜੀਤ ਸਿੰਘ ਖੂਨ ਨਾਲ ਲੱਥਪਥ ਸੀ। ਉਨ੍ਹਾਂ ਕੋਲ ਉਨ੍ਹਾਂ ਦੀ ਸਰਵਿਸ ਪਿਸਤੌਲ ਵੀ ਪਈ ਹੋਈ ਸੀ। ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-