ਪ੍ਰਵਿੰਦਰ ਸਿੰਘ ਝੋਟੇ ਦੇ ਕਤਲ ਨਾਲ ਅਮਨ ਪਾਸੰਦ ਸ਼ਹਿਰੀਆਂ ਨੂੰ ਲੱਗਾ ਵੱਡਾ ਧੱਕਾ-ਕੁਲਦੀਪ ਬਾਠ

4953072
Total views : 5954627

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਜੰਡਿਆਲਾ ਗਰੂ/ਬਾਰਡਰ ਨਿਊਜ ਸਰਵਿਸ

ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਸੈਲ ਦੇ ਸੂਬਾਈ ਵਾਈਸ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਸ: ਕੁਲਦੀਪ ਸਿੰਘ ਬਾਠ ਨੇ ਮਾਨਸਾ ਵਿੱਖੇ ਹੋਏ ਨੌਜਵਾਨ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਇਹ ਘਟਨਾ ਬਹੁਤ ਹੀ ਦੁੱਖਦਾਈ ਅਤੇ ਚਿੰਤਾਜਨਕ ਹੈ, ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ।

ਅਜਿਹੀਆਂ ਘਟਨਾਵਾਂ ਸਮਾਜ ਵਿੱਚ ਡਰ ਅਤੇ ਬੇਭਰੋਸਗੀ ਦਾ ਮਾਹੋਲ ਪੈਦਾ ਕਰਦੀਆਂ ਹਨ। ਉਨਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣਾ ਸਰਕਾਰ ਅਤੇ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਹੈ ਸ: ਕੁਲਦੀਪ ਸਿੰਘ ਬਾਠ ਨੇ ਇਸ ਮਸਲੇ ਦੀ ਗੰਭੀਰਤਾ ਲਾਲ ਜਾਂਚ ਕਰਕੇ ਅਪਰਾਧੀਆਂ ਤੇ ਬਣਦੀ ਕਰਵਾਈ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News