





Total views : 5973028







Total views : 5973028ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਵਿਚ ਭਲਕੇ ਯਾਨੀ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਆਜ਼ਾਦੀ ਘੁਲਾਟੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿਚ ਇਹ ਛੁੱਟੀ ਐਲਾਨੀ ਗਈ ਹੈ।ਭਲਕੇ ਸੂਬੇ ਦੇ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਵੀ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੁਰੂ ਕਰੋ-
