ਆਉਣ ਵਾਲੇ ਦਿਨਾਂ ‘ਚ  ਸਿਆਸਤ ਵਿਚ ਐਂਟਰੀ ਕਰ ਸਕਦੇ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ ਇਕਬਾਲ ਪ੍ਰੀਤ ਸਿੰਘ ਸਹੋਤਾ

ਹੁਸ਼ਿਆਰਪੁਰ/ਬੀ.ਐਨ.ਈ ਬਿਊਰੋ  ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਆਗਾਮੀ ਲੋਕ ਸਭਾ…

ਸ਼ਹੀਦ ਭਾਈ ਪਰਮਜੀਤ ਸਿੰਘ ਤੁਗਲਵਾਲਾ ਦੇ ਸਮਾਗਮ ‘ਚ ਸ਼ਹੀਦਾਂ ਦੇ ਪਰਿਵਾਰਾਂ, ਜੁਝਾਰੂ ਸਿੰਘਾਂ-ਸਿੰਘਣੀਆਂ, ਧਰਮੀ ਫ਼ੌਜੀਆਂ ਤੇ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ

ਜੰਡਿਆਲਾ ਗੁਰੂ/ਬੱਬੂ ਬੰਡਾਲਾ  ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ‘ਚ ਸ਼ਹਾਦਤ ਦਾ ਜਾਮ ਪੀਣ…

ਪਿੰਡ ਗੁਣੇਵਾਲ ਹਵੇਲੀਆਂ ਦੇ ਮੌਜੂਦਾ ਪੰਚਾਇਤ ਮੈਂਬਰ ਸਾਥੀਆਂ ਸਮੇਤ ਹੋਏ ਆਪ ਵਿਚ ਸ਼ਾਮਲ :  ਈ.ਟੀ ਓ   

ਜੰਡਿਆਲਾ ਗੁਰੂ/ਬੱਬੂ ਬੰਡਾਲਾ   ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼…

ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦੇਣ ਪਹੁੰਚੇ ਸੁੱਖ ਔਜਲਾ ਤੇ ਬਾਬਰ ਔਜਲਾ

ਅੰਮਿ੍ਤਸਰ /ਗੁਰਮੀਤ ਲੱਕੀ  ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਅਤੇ ਪੁੱਤਰ ਬਾਬਰ…

ਸੀ.ਬੀ.ਆਈ ਵਲੋ ਰਿਸ਼ਵਤ ਲੈਣ ਦੇ ਮਾਮਲੇ ‘ਚ ਸਬ ਇੰਸਪੈਕਟਰ ਤੇ ਸਹਾਇਕ ਸਬ ਇੰਸਪੈਕਟਰ ਗ੍ਰਿਫਤਾਰ

ਚੰਡੀਗੜ੍ਹ /ਬੀ.ਐਨ.ਈ ਬਿਊਰੋ ਚੰਡੀਗੜ੍ਹ ਵਿੱਚ ਕੇਂਦਰੀ ਜਾਂਚ ਬਿਊਰੋ ਨੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ…

ਜਨ ਕਲਿਆਣ ਸੰਗਠਨ ਵੱਲੋਂ ਵੈਸਾਖੀ ਤੇ ਕਰਵਾਇਆ ਗਿਆ ਰਾਸ਼ਟਰ ਰੱਖਿਆ ਸੰਕਲਪ ਪ੍ਰੋਗਰਾਮ

ਅੰਮ੍ਰਿਤਸਰ /ਉਪਿੰਦਰਜੀਤ ਸਿੰਘ  ਜਨ ਕਲਿਆਣ ਸੰਗਠਨ ਅਤੇ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ ਵੈਸਾਖੀ ਦੇ ਤਿਉਹਾਰ ਤੇ…

ਸਰਬੱਤ ਦਾ ਭਲਾ ਟਰਸਟ ਵੱਲੋ ਤਰਨਤਾਰਨ ਵਿਖੇ ਲੋੜਵੰਦ ਮਰੀਜਾਂ ਦੀਆਂ ਅੱਖਾਂ ਦੀ ਚੈਕਿੰਗ ਲਈ ਲਗਾਇਆ ਮੇਡੀਕਲ ਕੈਪ

ਤਰਨਤਾਰਨ /ਜਸਬੀਰ ਸਿੰਘ ਲੱਡੂ  ਸਰਬੱਤ ਦਾ ਭਲਾ ਟਰਸਟ ਚੈਰੀਟੇਬਲ ਦੇ ਮੁੱਖੀ ਡਾਕਟਰ ਐਸ ਪੀ ਉਬਰਾਏ ਵੱਲੋ…

ਪੰਜਾਬ ਬਚਾਅ ਰਿਹਾ ਅਕਾਲੀ ਦਲ ਆਪਣੇ ਟੱਬਰ ਦਾ ਨਹੀ ਕਰ ਸਕਿਆ ਬਚਾਅ! ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੇ ਨੂੰਹ ਪੁੱਤਰ ਨੇ ਫੜਿਆ ਭਾਜਪਾ ਦਾ ਫੁੱਲ

ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ  ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਵਿਚ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ…

ਸਾਬਕਾ ਆਈ.ਜੀ ਤੇ ਮੌਜੂਦਾ ਵਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਨੇ 9 ਅਪ੍ਰੈਲ 2021 ਨੂੰ ਯਾਦ ਕਰਦਿਆ ਆਪਣੀ ਸਰਕਾਰ ਨੂੰ ਘੇਰਿਆ

ਐਡਵੋਕੇਟ ਉਪਿੰਦਰਜੀਤ ਸਿੰਘ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ…

ਕਾਂਗਰਸ ਵੱਡੇ ਫਰਕ ਨਾਲ ਜਿੱਤੇਗੀ ਲੋਕ ਸਭਾ ਚੋਣਾਂ ਵਿੱਚ ਮਾਝੇ ਦੀਆਂ ਤਿੰਨੇ ਸੀਟਾਂ : ਰੰਧਾਵਾ

ਚਵਿੰਡਾ ਦੇਵੀ/ਵਿੱਕੀ ਭੰਡਾਰੀ ਸਾਬਕਾ ਉੱਪ ਮੁੱਖ ਮੰਤਰੀ ਵਿਧਾਇਕ ਤੇ ਰਾਜਸਥਾਨ ਸੂਬੇ ਵਿੱਚ ਕਾਂਗਰਸ ਪਾਰਟੀ ਦੇ ਇੰਚਾਰਜ…