ਪੰਜਾਬ ਸਰਕਾਰ ਨੇ ਤਰਨ ਤਾਰਨ,ਅੰਮ੍ਰਿਤਸਰ ਤੇ ਜਲੰਧਰ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਦੇ ਐਸ.ਐਮ.ਓਜ ਸਮੇਤ ਕਈ ਹੋਰ ਡਾਕਟਰਾਂ ਦੇ ਕੀਤੇ ਤਬਾਦਲੇ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਸਰਕਾਰ ਨੇ 3 ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਸਿਹਤ ਵਿਭਾਗ ਵਿੱਚ ਸੀਨੀਅਰ…
ਸਰਕਾਰ ਦੀਆਂ ਹਦਾਇਤਾਂ ਨੂੰ ਨਜਰ ਅੰਦਾਜ ਕਰਕੇ ਜੇਕਰ 16 ਜੂਨ ਤੋ ਪਹਿਲਾਂ ਝੋਨਾ ਲਗਾਇਆਂ ਤਾਂ ਵਾਹ ਦਿੱਤਾ ਜਾਏਗਾ-ਡਾ: ਢਿਲੋ
ਗੁਰਦਾਸਪੁਰ/ਰਣਜੀਤ ਸਿੰਘ ਰਾਣਾ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦਾ ਸਮਾਂ 16 ਜੂਨ ਨਿਰਧਾਰਿਤ ਕੀਤਾ ਗਿਆ…
ਖੇਤੀਬਾੜੀ ਵਿਭਾਗ ਵਲੋ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਤਰਨ ਤਾਰਨ/ਬੱਬੂ ਬੰਡਾਲਾ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂੰ ਨੇ ਜਾਣਕਾਰੀ ਦਿੰਦੇ ਹੋਏ…
ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਅਪ੍ਰੈਂਟਿਸਸ਼ਿਪ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਅੱਜ ਅਪ੍ਰੈਂਟਿਸਸ਼ਿਪ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ…
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ 9 ਬੀਡੀਪੀਓ ਸਮੇਤ 29 ਅਫ਼ਸਰਾਂ ਦਾ ਕੀਤਾ ਗਿਆ ਤਬਾਦਲਾ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਸਰਕਾਰ ਵਲੋ ਸੂਬੇ ਦੇ 9 ਬੀ.ਡੀ.ਪੀ.ਓਜ ਸਮੇਤ 29 ਅਧਿਕਾਰੀਆਂ ਦਾ ਤਬਾਦਲਾ ਕਰਨ…
ਭਾਰਤ ਸਰਕਾਰ ਦੀ ਟੀਮ ਵੱਲੋਂ ਤਰਸਿੱਕਾ ਅਧੀਨ ਆਉਦੇ ਸਿਹਤ ਕੇਂਦਰਾਂ ਦੀ ਚੰਡੀਗੜ ਤੋ ਆਈ ਟੀਮ ਨੇ ਕੀਤੀ ਇੰਸਪੈਕਸ਼ਨ
ਜੰਡਿਆਲਾ ਗੁਰੂ / ਅਮਰਪਾਲ ਸਿੰਘ ਬੱਬੂ ਸਿਵਲ ਸਰਜਨ ਅਮ੍ਰਿਤਸਰ ਡਾ ਰਾਜਿੰਦਰਪਾਲ ਕੋਰ ਦੇ ਦਿਸਾ ਨਿਰਦੇਸਾਂ ਅਨੁਸਾਰ…
ਦੜਾਸੱਟਾ ਲਗਵਾਉਣ ਵਾਲਿਆ ਖਿਲਾਫ਼ 16 ਮੁਕੱਦਮੇਂ ਦਰਜ਼ ਕਰਕੇ 26 ਵਿਅਕਤੀਆਂ ਨੂੰ ਕੀਤਾ ਕਾਬੂ
ਅੰਮ੍ਰਿਤਸਰ /ਗੁਰਨਾਮ ਸਿੰਘ ਲਾਲੀ ਕਮਿਸ਼ਨਰੇਟ ਪੁਲਿਸ ਦੇ ਵੱਖ-ਵੱਖ ਥਾਣਿਆਂ ਵੱਲੋਂ ਦੜਾਸੱਟਾ ਲਗਵਾਉਂਣ ਵਾਲੇ ਵਿਕਤੀਆਂ ਖਿਲਾਫ਼ ਵੱਡੀ…
ਥਾਣਾ ਇਸਲਾਮਾਬਾਦ ਵੱਲੋਂ ਪੇਸ਼ਾਵਰਾਨਾਂ ਨਸ਼ਾ ਤੱਸਕਰ 10,800 ਨਸ਼ੀਲੀਆ ਗੋਲੀਆਂ ਸਮੇਤ ਕਾਬੂ
ਅੰਮ੍ਰਿਤਸਰ / ਗੁਰਨਾਮ ਸਿੰਘ ਲਾਲੀ ਪੁਲਿਸ ਵੱਲੋਂ ਨਸ਼ੇ ਦਾ ਧੰਦਾ ਕਰਨ ਵਾਲੇ ਤੱਸਕਰਾਂ ਖਿਲਾਫ਼ ਚਲਾਈ ਗਈ…
ਸਵ: ਸੁਰਜੀਤ ਸਿੰਘ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ ‘ਚ ਸੁਖਬੀਰ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਕੀਤੀ ਸ਼ਿਕਰਤ
ਤਰਨ ਤਾਰਨ/ਜਸਬੀਰ ਸਿੰਘ ਲੱਡੂ ਤਰਨ ਤਾਰਨ ਦੇ ਸਾਬਕਾ ਵਧਾਇਕ ਸ: ਹਰਮੀਤ ਸਿੰਘ ਸੰਧੂ ਦੇ ਪਿਤਾ ਸ:…
ਲਵਲੀ ਟਰੈਵਲ ਵੱਲੋਂ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਲਵਲੀ ਟਰੈਵਲ ਵੱਲੋਂ ਸੰਗਤਾਂ…