ਗੁਰਦੁਆਰਾ ਸਾਹਿਬ ‘ਚ ਸਮਲਿੰਗੀ ਵਿਆਹ ਕਰਾਉਣ ਵਾਲਾ ਗ੍ਰੰਥੀ , ਰਾਗੀ ਜਥਾ ਤੇ ਪ੍ਰਬੰਧਕੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਵਲੋ ਸਦਾ ਲਈ ਬਲੈਕ ਲਿਸਟ ਕਰਾਰ

ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ  ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸ੍ਰੀ…

ਓ.ਬੀ.ਸੀ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੇਂਦਰ ਸਰਕਾਰ ਦੀ ਅਹਿਮ ਭੂਮਿਕਾ-ਬੋਨੀ ਅਜਨਾਲਾ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਭਾਜਪਾ ਓ.ਬੀ.ਸੀ ਮੋਰਚਾ ਜ਼ਿਲਾ ਅੰਮ੍ਰਿਤਸਰ ਵੱਲੋਂ ਓ.ਬੀ.ਸੀ ਸਮਾਜ ਨੂੰ ਇੱਕ ਪਲੇਟਫਾਰਮ ਤੇ ਇੱਕਜੁੱਟ…

ਖਾਲਸਾ ਕਾਲਜ ਨਰਸਿੰਗ ਵੱਲੋਂ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ

ਅੰਮ੍ਰਿਤਸਰ,/ਰਣਜੀਤ ਸਿੰਘ ਰਾਣਾਨੇਸ਼ਟਾ ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ‘ਮਾਨਸਿਕ ਸਿਹਤ ਹਰੇਕ ਮਨੁੱਖ ਦਾ ਬੁਨਿਆਦੀ ਹੱਕ ਹੈ”’ ਵਿਸ਼ੇ ’ਤੇ ਮਾਨਸਿਕ ਸਿਹਤ ਦਿਵਸ ਦੇ ਸਬੰਧ ’ਚ ਜਾਗਰੂਕਤਾ ਦਿਵਸ ਮਨਾਇਆ ਗਿਆਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਇਸ ਪ੍ਰੋਗਰਾਮ ਮੌਕੇ ਐਸ. ਐਮ. ਓ. ਡਾ. ਐਚ. ਐਸ. ਵਾਲੀਆ, ਐਮ. ਓ. ਡਾ. ਜਸਪਾਲ ਕੌਰ ਅਤੇ ਅਰਬਨ ਸੀ. ਐਸ. ਸੀ. ਨਰੈਣਗੜ ਦੇ ਸਮੂਹ ਸਟਾਫ਼ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਨਸਿਕ ਸਿਹਤ ਹਰੇਕ ਮਨੁੱਖ ਦਾ ਬੁਨਿਆਦੀ ਹੱਕ ਹੈ ਅਤੇ ਲੋਕਾਂ ’ਚ ਮਾਨਸਿਕ ਸਿਹਤ ਦੀ ਜਾਗਰੂਕਤਾ ਲਈ ਹਰ ਸਾਲ ਮਾਨਸਿਕ ਸਿਹਤ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਡਾ. ਮੋਨਿਕਾ ਡੋਗਰਾ, ਅਸਿਸਟੈਟ ਪ੍ਰੋਫੈਸਰ ਨੀਰਜ ਗਿੱਲ, ਅਲੀਨਾ ਕੁਮਾਰੀ, ਜਾਗ੍ਰਿਤੀ ਮਹਾਜਨ ਅਤੇ ਕੰਵਲਜੀਤ ਕੌਰ ਸਮੇਤ ਹੋਰ ਸਟਾਫ਼ ਨੇ ਵੀ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਆਪਣਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਡਾ. ਐਚ. ਐਸ. ਵਾਲੀਆ ਨੇ ਮਾਨਸਿਕ ਸਿਹਤ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਮੌਕੇ ਕਾਲਜ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਅਤੇ ਪੋਸਟਰ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਮਿਲ ਕੇ ਨਰੈਣਗੜ ’ਚ ਮਾਨਸਿਕ ਸਿਹਤ ਦੀ ਜਾਗਰੂਕਤਾ ਸਬੰਧੀ ਰੈਲੀ ਵੀ ਕੱਢੀ, ਜੋ ਕਿ ਮਾਨਸਿਕ ਸਿਹਤ ਦੀ ਜਾਗਰੂਕਤਾ ਲਈ ਸਾਰਥਿਕ ਸਿੱਧ ਹੋਇਆ ਅਤੇ ਇਸ ਬਾਰੇ ਲੋਕਾਂ ਨੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। Share this News

ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਭਲਕੇ ਸਰਕਾਰੀ ਸੀਨੀਅਰ ਸੰਕਡਰੀ ਸਕੂਲ ਖਿਲਚੀਆਂ ਵਿਖੇ ਲਗਾਇਆ ਜਾਏਗਾ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਰਈਆ/ਬਲਵਿੰਦਰ ਸਿੰਘ ਸੰਧੂ ‌ ‌ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸ੍ਰੀ ਗੌਰਵ ਯਾਦਵ ਡਾਇਰੈਕਟਰ ਜਨਰਲ ਆਫ਼…

ਹਾਈਕੋਰਟ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵੱਡੀ ਰਾਹਤ! ਦਿੱਤੀ ਅੰਤਰਿਮ ਜ਼ਮਾਨਤ

ਚੰਡੀਗੜ੍ਹ/ਬੀ.ਐਨ.ਈ ਬਿਊਰੋ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ  ਨੂੰ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ…

ਪਰਾਲੀ ਦੇ ‘ਕੱਖਾਂ’ ਤੋ ‘ਲੱਖਾਂ’ ਰੁਪਏ ਕਮਾਅ ਚੁੱਕਾ ਨੌਜਵਾਨ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ

ਮਲੇਰਕੋਟਲਾ/ਬੀ.ਐਨ.ਈ ਬਿਊਰੋ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਪਰਾਲੀ…

ਕੇਦਰ ਸਰਕਾਰ ਨੇ ਅਗਨੀਵੀਰ ਅੰਮ੍ਰਿਤਪਾਲ ਦੀ ਸਹਾਦਤ ਦਾ ਕੀਤਾ ਅਪਮਾਨ! ਪਰ ਪੰਜਾਬ ਸਰਕਾਰ ਇਕ ਕਰੋੜ ਦੀ ਮੁਆਵਜਾ ਰਾਸ਼ੀ ਦੇਕੇ ਕਰੇਗੀ ਸਨਮਾਨ-ਮੁੱਖ ਮੰਤਰੀ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਮਾਨਸਾ ਦੇ ਨੌਜਵਾਨ ਅਤੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਜੰਮੂ-ਕਸ਼ਮੀਰ ‘ਚ ਸ਼ਹੀਦ ਹੋਣ ‘ਤੇ…

ਖਾਲਸਾ ਕਾਲਜ ਦਾ ਵਿਦਿਆਰਥੀ ਕਰਨਬੀਰ ਸਿੰਘ ਬੱਤਰਾ ਬਣਿਆ ਜੱਜ

ਐਡਵੋਕੇਟ ੳੇੁਪਿੰਦਰਜੀਤ ਸਿੰਘ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਿਚੋਂ ਚੋਣਵੇਂ ਵਿਸ਼ੇ ਪੰਜਾਬੀ ਦੀ ਤਿਆਰੀ ਕਰਕੇ ਜੂਡੀਸ਼ਰੀ…

ਅੰਮ੍ਰਿਤਸਰ (ਸ਼ਹਿਰ) ‘ਚ ਬਿਨਾ ਲਾਇਸੈਂਸ ਪਟਾਕੇ, ਬਣਾਉਣ, ਸਟੋਰ ਕਰਨ ਤੇ ਵੇਚਣ ਦੀ ਮਨਾਹੀ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਅੱਜ ਕੱਲ ਤਿਉਹਾਰ ਜਿਵੇਂ ਕਿ ਦੁਸ਼ਿਹਰਾ, ਦੀਵਾਲੀ,ਨਵੇ ਸਾਲ ਆਦਿ ਦੇ ਸਮੇ ਜਿਲੇ ਵਿੱਚ…

ਫਲਾਈਓਵਰ ਦਾ ਕੰਮ ਅੱਧਵਾਟੇ ਛੱਡਣ ਕਾਰਨ ਰਈਆਂ ਵਾਸੀ ਪ੍ਰੇਸ਼ਾਨ-ਪ੍ਰਸ਼ਾਸਨ ਸੁੱਤਾ ਕੁੰਭਕਰਨੀ ਨੀਦਰ ।

ਰਈਆ/ਬਲਵਿੰਦਰ ਸਿੰਘ ਸੰਧੂ ‌ਫਲਾਈਉਵਰ ਰਈਆ ਅਧੂਰਾ ਬਣਾਉਣ ਦੀ ਸਥਿਤੀ ਵਿਚ ਰਈਆ ਵਾਸੀ ਤੇ ਬਜ਼ਾਰ ਵਾਲੇ ਦੁਕਾਨਦਾਰ…