ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਤੋ 7 ਕਿਲੋਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ/ਬੀ.ਐਨ.ਈ ਬਿਊਰੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ…

ਐਸ.ਐਚ.ਓ. ਵਜੋਂ ਤਾਇਨਾਤ ਪੁਲਿਸ ਇੰਸਪੈਕਟਰ 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ/ਬੀ.ਐਨ.ਈ ਬਿਊਰੋ  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ…

ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਡੀ.ਐਸ.ਪੀ ਦੀ ਸਰਕਾਰੀ ਰਿਵਾਲਰਵਰ ਸਾਫ ਕਰਦਿਆ ਅਚਾਨਕ ਚੱਲੀ ਗੋਲੀ ਨਾਲ ਹੋਈ ਮੌਤ

ਫਗਵਾੜਾ /ਬੀ.ਐਨ.ਈ ਬਿਊਰੋ  ਫਗਵਾੜਾ ਵਿੱਚ ਸਦਰ ਥਾਣੇ ਦੇ ਕੁਆਰਟਰਾਂ ਵਿੱਚ ਰਹਿੰਦੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਿਚ…

ਪੰਜਾਬ ਵਿਜੀਲੈਂਸ ਬਿਊਰੋ ਨੇ ਜਾਰੀ ਕੀਤਾ ਮਾਰਚ ਮਹੀਨੇ ਦਾ ਲੇਖਾਜੋਖਾ ! ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ…

ਵਿਜੀਲੈਂਸ ਨੇ ਪੰਜਾਬ ਪੁਲਿਸ ਦਾ ਥਾਂਣੇਦਾਰ 33500/- ਰੁਪਏ ਰਿਸ਼ਵਤ ਲੈਦਾਂ ਰੰਗੇ ਹੱਥੀ ਕੀਤਾ ਕਾਬੂ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਫਰੀਦਕੋਟ ਵਿੱਚ, ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਨੇ ਜੈਤੋ ਪੁਲਿਸ ਸਟੇਸ਼ਨ…

ਕਿਸਾਨਾਂ ਨੂੰ ਕਣਕ ਦੀ ਖਰੀਦ ਸਬੰਧੀ ਕੋਈ ਮੁਸ਼ਕਲ ‘ ਪੇਸ਼ ਨਹੀ ਆਵੇਗੀ : ਡਾ. ਨਿਰਮਲ ਸਿੰਘ

ਜੰਡਿਆਲਾ ਗੁਰੂ / ਅਮਰਪਾਲ ਸਿੰਘ ਬੱਬੂ  ਕਿਸਾਨਾਂ ਨੂੰ ਕਣਕ ਦੀ ਖਰੀਦ ਸਬੰਧੀ ਕੋਈ ਮੁਸ਼ਕਲ ਪੇਸ਼ ਨਹੀ…

ਅਗਲੇ ਪੰਜ ਦਿਨ ਗਰਮੀ ਕੱਢੇਗੀ ਵੱਟ ! ਤਾਪਮਾਨ ਵੱਧਣ ਦਾ ਮੌਸਮ ਵਿਭਾਗ ਜਾਰੀ ਕੀਤਾ ਅਲਰਟ – ਸਾਵਧਾਨ ਰਹਿਣ ਦੀ ਸਲਾਹ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ  ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਮੀ ਦਾ ਅਸਰ ਤੇਜ਼ ਹੋਣ ਦੀ ਉਮੀਦ…

ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਨੇ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕੀਤੇ ਕਾਬੂ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ…

ਬਾਬਾ ਬੁੱਢਾ ਜੀ ਕਾਲਜ ਬੀੜ੍ਹ ਸਾਹਿਬ ਦੀ ਪ੍ਰੀਖਿਆ ਬੀ.ਏ ਸਮੈਸਟਰ ਪਹਿਲਾ ਤੇ ਬੀ.ਕਾਮ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਬੀੜ੍ਹ ਸਾਹਿਬ/ਬੀ.ਐਨ.ਈ ਬਿਊਰੋ  ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਜੀ ਵੱਲੋਂ ਸਥਾਪਤ ਅਤੇ ਬਾਬਾ ਸੰਤੋਖ…

ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੇ ਅਦਾਲਤ ਤੋ ਮੰਗੀ ਅਗਾਊਂ ਜ਼ਮਾਨਤ ! ਪਟੀਸ਼ਨ ਕੀਤੀ ਦਾਇਰ

ਅੰਮ੍ਰਿਤਸਰ/ ਕਾਨੂੰਨੀ ਪ੍ਰਤੀਨਿੱਧ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਨੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ…