ਬਾਸਮਤੀ ਦੀ  ਨਿਰਯਾਤ ਕੁਆਲਟੀ ਤੇ ਬੁਰਾ ਪ੍ਰਭਾਵ ਪਾਉਂਦੀਆਂ 10 ਪਾਬੰਦੀਸ਼ੁਦਾ ਦਵਾਈਆਂ ਸਬੰਧੀ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ –ਮੁੱਖ ਖੇਤੀਬਾੜੀ ਅਫਸਰ

ਤਰਨਤਾਰਨ /ਜਸਬੀਰ ਸਿੰਘ ਲੱਡੂ,ਲਾਲੀ ਕੈਰੋ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ…

ਸੰਦੀਪ ਕੁਮਾਰ ਆਈ. ਏ. ਐੱਸ. ਨੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਆਪਣਾ ਅਹੁਦਾ

ਤਰਨ ਤਾਰਨ/ਜਸਬੀਰ ਸਿੰਘ ਲੱਡੂ,ਲਾਲੀ ਕੈਰੋ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਨੇ ਅੱਜ ਜ਼ਿਲ੍ਹਾ ਤਰਨ ਤਾਰਨ…

ਖ਼ਾਲਸਾ ਕਾਲਜ ਵੂਮੈਨ ਵਿਖੇ ਦੰਦਾਂ ਦਾ ਚੈਕਅਪ ਕੈਂਪ ਲਗਾਇਆ ਗਿਆ

 ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥੀਆਂ ਲਈ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਲਗਾਏ ਇਸ ਕੈਂਪ ’ਚ ਡਾ. ਨਾਜ਼ੀਆ ਅਤੇ ਡਾ. ਸਰਵਲੀਨ ਨੇ ਮਾਹਿਰਾਂ ਵਜੋਂ ਸ਼ਿਰਕਤ ਕੀਤੀ।ਕੈਂਪ ਦੀ ਸ਼ੁਰੂਆਤ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਵੱਲੋਂ ਆਏ ਮਹਿਮਾਨਾਂ ਨੂੰ ਬੂਟੇ ਭੇਂਟ ਕੀਤੇ ਗਏ।  ਇਸ ਦੌਰਾਨ ਪ੍ਰਿੰ: ਸੁਰਿੰਦਰ ਕੌਰ ਨੇ ਕਿਹਾ ਕਿ ਦੰਦਾਂ ਦੇ ਮਾਹਿਰ ਡਾਕਟਰ ਡਾ. ਨਾਜ਼ੀਆ ਅਤੇ ਡਾ: ਸਰਵਲੀਨ  ਜਿਨ੍ਹਾਂ ਦਾ ਸਾਲਾਂ ਦਾ ਤਜ਼ਰਬਾ, ਨੇ ਕੈਂਪ ਲਈ ਆਪਣਾ ਕੀਮਤੀ ਸਮਾਂ ਅਤੇ ਮੁਹਾਰਤ ਦਿੱਤੀਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮੂੰਹ ਦੀ ਸਹੀ ਸਫਾਈ ਅਭਿਆਸਾਂ ਜਿਵੇਂ ਕਿ ਬੁਰਸ਼ ਕਰਨ ਦੀਆਂ ਤਕਨੀਕਾਂ ਫਲੌਸਿੰਗ ਸੁਝਾਅ ਅਤੇ ਸਿਹਤਮੰਦ ਦੰਦਾਂ ਨੂੰ ਬਣਾਈ ਰੱਖਣ ਲਈ ਖੁਰਾਕ ਸਬੰਧੀ ਸਲਾਹਾਂ ਬਾਰੇ ਜਾਣਕਾਰੀ ਭਰਪੂਰ ਸੈਸ਼ਨ ਸ਼ਾਮਿਲ ਕੀਤੇ ਗਏ। ਪ੍ਰਿੰ: ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਕੈਂਪ ’ਚ ਸਮੂਹ ਵਿਦਿਆਰਥੀਆਂ ਨੂੰ ਦੰਦਾਂ ਦੀ ਪੂਰਕ ਜਾਂਚ ਕਰਵਾਉਣ ਦਾ ਮੌਕਾ ਮਿਲਿਆ ਇਸ ਮੌਕੇ ਉਨ੍ਹਾਂ ਨੇ ਸਮਾਗਮ ਦੇ ਕੋਆਰਡੀਨੇਟਰ ਡਾ. ਰਾਜਵਿੰਦਰ ਕੌਰ ਦੇ ਇਸ ਗਿਆਨ ਭਰਪੂਰ ਸੈਮੀਨਾਰ ਦੇ ਆਯੋਜਨ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਦੀ ਸਮਾਪਤੀ ਮੌਕੇ ਡਾ. ਰਾਜਵਿੰਦਰ ਕੌਰ ਦੇ ਧੰਨਵਾਦ ਮਤਾ ਪੇਸ਼ ਕੀਤਾ।   Share this News

ਆਈ.ਜੀ ਮੁਖਵਿੰਦਰ ਸਿੰਘ ਛੀਨਾ ਤਰੱਕੀਯਾਬ ਹੋਕੇ ਬਣੇ ਏ.ਡੀ.ਜੀ.ਪੀ ਪੰਜਾਬ

ਚੰਡੀਗੜ੍ਹ/ਬੀ.ਐਨ.ਈ ਬਿਊਰੋ ਪੰਜਾਬ ਸਰਕਾਰ ਨੇ 1997 ਬੈਚ ਦੇ ਆਈ.ਪੀ.ਐਸ ਅਧਿਕਾਰੀ ਮੁਖਵਿੰਦਰ ਸਿੰਘ ਛੀਨਾ ਨੂੰ ਵੱਡੀ ਜ਼ਿੰਮੇਵਾਰੀ…

ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਮੁਆਵਜੇ ਦੀ ਥਾਂ ਵੰਡ ਰਹੀ ਏ ਮੌਤ-ਰਵਿੰਦਰ ਬ੍ਰਹਮਪੁਰਾ

ਤਰਨ ਤਾਰਨ/ਲਾਲੀ ਕੈਰੋ ਪਿਛਲੇ ਦਿਨੀਂ ਪੰਜਾਬ ਅੰਦਰ ਲਗਾਤਾਰ 2 ਵਾਰੀ ਕੁਦਰਤੀ ਆਫ਼ਤ ਹੜ ਆਉਣ ਕਰਕੇ ਸੂਬੇ…

ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਤੇ ਪਟਵਾਰੀ  ਗ੍ਰਿਫ਼ਤਾਰ !ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਲੱਗੇ ਦੋਸ਼

ਸੁਖਮਿੰਦਰ ਸਿੰਘ ਗੰਡੀ ਵਿੰਡ   ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ…

ਸੂਬਾ ਸਰਕਾਰ ਨੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ 26 ਅਗਸਤ ਤੱਕ ਕੀਤਾ ਛੁੱਟੀਆਂ ਦਾ ਐਲਾਨ

ਚੰਡੀਗੜ੍ਹ/ਬੀ.ਐਨ.ਈ ਬਿਊਰੋ ਹਿਮਾਚਲ ਪ੍ਰਦੇਸ਼ ਸਣੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਰਕੇ ਦੋਵੇਂ…

ਭਾਜਪਾ ਦੇ ਸੀਨੀਅਰ ਆਗੂ ਛੀਨਾ ਨੇ ਡੇਂਗੂ, ਚਿਕਨਗੁਨੀਆ ਅਤੇ ਵਾਇਰਲ ਬੁਖਾਰ ਦੇ ਵੱਧ ਕਹਿਰ ’ਤੇ ਆਪ ਸਰਕਾਰ ਨੂੰ ਘੇਰਿਆ

ਅੰਮ੍ਰਿਤਸਰ/ਉਪਿੰਦਰਜੀਤ ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਦੇ ਇੰਚਾਰਜ਼ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਇੱਥੇ ਲਗਾਤਾਰ ਡੇਂਗੂ, ਚਿਕਨਗੁਨੀਆ ਅਤੇ ਵਾਇਰਲ ਬੁਖ਼ਾਰ ਦੇ ਜ਼ਿਲ੍ਹੇ ਸਮੇਤ ਸੂਬੇ ’ਚ ਵੱਧ ਰਹੇ ਕਹਿਰ ’ਤੇ ਚਿੰਤਾ ਪ੍ਰਗਟ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਢਿੱਲੀ ਕਾਰਗੁਜ਼ਾਰੀ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਉਕਤ ਵਾਇਰਲ ਦਾ ਕਹਿਰ ਦਿਨ–ਬ–ਦਿਨ ਵੱਧਦਾ ਜਾ ਰਿਹਾ ਹੈ ਅਤੇ ਹਰੇਕ ਘਰ ’ਚ ਕੋਈ ਨਾ ਕੋਈ ਇਨ੍ਹਾਂ ਬਿਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ, ਜਿਸ ਨਾਲ ਜ਼ਿਲ੍ਹੇ ’ਚ ਫ਼ੈਲੇ ਵਾਇਰਲ ਨਾਲ ਹਸਪਤਾਲਾਂ ’ਚ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਜ਼ਿਲ੍ਹੇ ’ਚ ਵਾਇਰਲ ਵੱਧਣ ਦੇ ਬਾਵਜੂਦ ਵੀ ਨਹੀਂ ਕੀਤਾ ਜਾ ਰਿਹਾ ਰੋਕਥਾਮ ਦਵਾਈਆਂ ਦਾ…

ਸਰਕਾਰੀ ਬੱਸ ਵਿੱਚੋਂ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟ…

ਥਾਣਾਂ ਸਦਰ ਪੁਲਸ ਵੱਲੋਂ ਦਾਤਰ ਦੀ ਨੋਕ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ 2 ਕਾਬੂ

 ਲੁੱਟ ਦੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਲਗਾਤਾਰ ਹੀ ਅੰਮ੍ਰਿਤਸਰ ਵਿੱਚ ਲੁੱਟ ਖੋਹ…