ਸ਼ਾਂਤੀ ਤੇ ਸਫਲਤਾਪੂਰਵਕ ਸ਼ਰਧਾਂਜਲੀ ਸਮਾਗਮ ਲਈ ਭਾਈ ਸਖੀਰਾ ਨੇ ਕੀਤਾ ਧੰਨਵਾਦ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਤੀਜੇ ਘੱਲੂਘਾਰੇ ਤੇ ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ ਮੌਕੇ ਸੇਵਾ ਸਿਮਰਨ ਤੇ…
ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਚ ਭਗਤ ਪੂਰਨ ਸਿੰਘ ਦਾ ਮਨਾਇਆ ਗਿਆ ਜਨਮ ਦਿਹਾੜਾ
ਚੰਡੀਗੜ੍ਹ /ਬੀ.ਐਨ.ਈ ਬਿਊਰੋ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵੱਲੋਂ ਪਲਸੌਰਾ, ਚੰਡੀਗੜ੍ਹ ਸਥਿਤ ਪਿੰਗਲਵਾੜਾ ਦੀ ਬਰਾਂਚ…
ਰਿਸ਼ਵਤਖੋਰੀ ਦੇ ਮਾਮਲੇ ‘ਚ ਏ.ਐਸ.ਆਈ ਨੂੰ ਫੜਨ ਲਈ ਵਿਜੀਲੈਸ ਦੀ ਟੀਮ ‘ਤੇ ਗੱਡੀ ਚੜਾਅ ਕੇ ਵਿਜੀਲੈਸ ਦੇ ਇੰਸਪੈਕਟਰ ਨੂੰ ਜਖਮੀ ਕਰਕੇ ਫਰਾਰ ਹੋਇਆ ਥਾਂਣੇਦਾਰ
ਮੋਹਾਲੀ/ਬੀ.ਐਨ.ਈ ਬਿਊਰੋ ਮੋਹਾਲੀ ਪੁਲਿਸ ਵਿੱਚ ਤਾਇਨਾਤ ਇੱਕ ਏਐਸਆਈ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜਦੋਂ ਵਿਜੀਲੈਂਸ ਬਿਊਰੋ…
ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਨੂੰ ਪੰਜਾਬ ਸਰਕਾਰ ਨੇ ਕੀਤਾ ਸਸਪੈਂਡ
ਲੁਧਿਆਣਾ/ਬਾਰਡਰ ਨਿਊਜ ਸਰਵਿਸ ਲੁਧਿਆਣਾ ਪੱਛਮੀ ਤੋਂ ਚੋੜ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ…
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…
ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਬੰਦ ਦੇ ਸੱਦੇ ਕਾਰਨ ਸਾਰੇ ਪ੍ਰਮੁੱਖ ਬਜਾਰ ਰਹੇ ਬੰਦ
ਅੰਮ੍ਰਿਤਸਰ/ ਮਿੱਕੀ ਗੁਮਟਾਲਾ ਜੂਨ 1984 ਵਿੱਚ ਹੋਏ ਘੱਲ਼ਘਾਰੇ ਦੀ 41 ਵੀ ਵਰੇਗੰਢ ਮੌਕੇ ਅੱਜ ਦਲ ਖਾਲਸਾ…
ਘੱਲੂਘਾਰੇ ਦੀ 41ਵੀ ਵਰੇਗੰਢ ਮੌਕੇ ਭਾਈ ਧਿਆਨ ਸਿੰਘ ਮੰਡ ਨੇ ਵੀ ਕੌਮ ਦੇ ਨਾਂਅ ਪੜਿਆ ਸੰਦੇਸ਼
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਘੱਲੂਘਾਰੇ ਦੀ 41ਵੀ ਵਰੇਗੰਢ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਘੱਲੂਘਾਰਾ…
ਘੱਲੂਘਾਰਾ ਦਿਵਸ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ! 7000 ਦੇ ਕਰੀਬ ਪੁਲਿਸ ਮੁਲਾਜ਼ਮ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਕੀਤੇ ਗਏ ਤੈਨਾਤ
ਅੰਮ੍ਰਿਤਸਰ / ਉਪਿੰਦਰਜੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ…
ਪਸ਼ੂਆਂ ਦੇ ਵਪਾਰ ਦੀ ਆੜ ਹੇਠ ਸਰਹੱਦ ਪਾਰੋ ਨਸ਼ਾ ਤਸਕਰੀ ਕਰਨ ਵਾਲੇ ਅੰਮ੍ਰਿਤਸਰ ਸ਼ਹਿਰ ਦੀ ਪੁਲਿਸ ਦੇ ਚੜੇ ਅੜਿੱਕੇ ! ਦੋ ਵੱਖ ਵੱਖ ਮਾਮਲਿਆ ‘ਚ ਇਕ ਮਹਿਲਾ ਸਮੇਤ 6 ਨੂੰ ਗ੍ਰਿਫਤਾਰ ਕਰਕੇ ਚਾਰ ਕਿਲੋਗ੍ਰਾਮ ਹੈਰੋਇਨ ਕੀਤੀ ਬ੍ਰਾਮਦ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ…
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਬ ਜੇਲ੍ਹ ਅਤੇ ਸਬ ਡਵੀਜ਼ਨ ਕੌਰਟ ਕੰਪਲੈਕਸ, ਪੱਟੀ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ
ਐਡਵੋਕੇਟ ਉਪਿੰਦਰਜੀਤ ਸਿੰਘ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ…