ਛੋਟਾ ਥਾਂਣੇਦਾਰ 6000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਸ ਨੇ ਰੰਗੇ ਹੱਥੀ ਕੀਤਾ ਕਾਬੂ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ…

ਗਿਆਨੀ ਰਘਬੀਰ ਸਿੰਘ ਦੇ ਨਿੱਜੀ ਸਹਾਇਕ ਢੱਡੇ ਦੀ ਮਾਤਾ ਜਗੀਰ ਕੌਰ ਨੂੰ ਸੇਲਜ ਅੱਖਾਂ ਨਾਲ ਅੰਤਿਮ ਵਿਦਾਇਗੀ

ਚਵਿੰਡਾ ਦੇਵੀ/ਵਿੱਕੀ ਭੰਡਾਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਿੱਜੀ…

ਭਾਈ ਅੰਮ੍ਰਿਤਪਾਲ ਸਿੰਘ ਦੇ ਕਵਰਿੰਗ ਉਮੀਦਵਾਰ ਹੋਣਗੇ ਉਨਾਂ ਦੇ ਪਿਤਾ ਤਰਸੇਮ ਸਿੰਘ

ਤਰਨ ਤਾਰਨ/ਬੱਬੂ ਬੰਡਾਲਾ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਲੜ ਰਹੇ ਹਨ। ਉਨ੍ਹਾਂ ਦੇ…

ਭਗਵੰਤ ਮਾਨ ਦਾ ਦਿਨੇ ਗਠਜੋੜ ਕਾਂਗਰਸ ਨਾਲ ਅਤੇ ਰਾਤ ਦਾ ਭਾਜਪਾ ਨਾਲ – ਮਜੀਠੀਆ

ਚਵਿੰਡਾ ਦੇਵੀ/ਵਿੱਕੀ ਭੰਡਾਰੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਲੋਕ ਸਭਾ ਹਲਕਾ…

ਆਪ’ ਨੇ ਪੰਜਾਬ ਲਈ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਲੋਕ ਸਭਾ ਚੋਣ ਪ੍ਰਚਾਰ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਲਈ ਸਟਾਰ…

ਕਣਕ ਦੇ ਨਾੜ ਨੂੰ ਲੱਗੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਅਜਨਾਲਾ / ਦਵਿੰਦਰ ਕੁਮਾਰ ਪੁਰੀ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲਿਆਂ ਤੇ ਕੋਈ ਕਿਸੇ ਕਿਸਮ…

ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਅੱਜ ਵੱਖ-ਵੱਖ ਪਾਰਟੀਆਂ ਦੇ 20 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ

ਤਰਨ ਤਾਰਨ/ਜਸਬੀਰ ਲੱਡੂ, ਲਾਲੀ ਕੈਰੋ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰ…

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ 10.000 ਰੁਪਏ ਤੇ ਲੈਂਦਾ ਪਟਵਾਰੀ ਦਾ ਕਰਿੰਦਾ 3000 ਰੁਪਏ ਰਿਸ਼ਵਤ ਲੈਦੇ ਰੰਗੇ ਹੱਥੀ ਕੀਤੇ ਕਾਬੂ

ਸੁਖਮਿੰਦਰ ਸਿੰਘ ‘ਗੰਡੀ ਵਿੰਡ’ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ…

ਪਿੰਡਾ ਖਾਹਰਾ ਵਿਖੇ ਨੰ: ਰਣਧੀਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ‘ਚ ਹੋਈ ਚੋਣ ਮੀਟਿੰਗ

ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਅਕਾਲੀ ਉਮੀਦਵਾਰ ਸ੍ਰੀ ਅਨਿਲ ਜੋਸ਼ੀ ਦੇ ਹੱਕ ‘ਚ…

ਲੋਕ ਸਭਾ ਲਈ ਆਪ ਦੇ ਉਮੀਦਵਾਰ ਕੁਲਦੀਪ ਧਾਲੀਵਾਲ ਦੇ ਹੱਕ ‘ਚ ਮੈਡਮ ਗੀਤਾ ਨੇ ਗਲੀ ਗਲੀ ਕੀਤਾ ਚੋਣ ਪ੍ਰਚਾਰ

ਅਜਨਾਲਾ /ਦਵਿੰਦਰ ਕੁਮਾਰ ਪੁਰੀ ਆਮ ਆਦਮੀ ਪਾਰਟੀ ਅਜਨਾਲਾ ਦੀ ਵਾਰਡ ਨੰਬਰ ਨੌ ਦੇ ਇੰਚਾਰਜ ਮੈਡਮ ਗੀਤਾ…