ਵਿਜੀਲੈਂਸ ਬਿਊਰੋ ਨੇ ਬਿਜਲੀ ਬੋਰਡ ਦਾ ਐਸ.ਡੀ.ਓ ਤੇ ਲਾਈਨਮੈਨ 5000 ਰੁਪਏ ਦੀ ਰਿਸ਼ਵਤ ਲੈਦੇ ਰੰਗੇ ਹੱਥੀ ਕੀਤੇ ਕਾਬੂ
ਸੁਖਮਿੰਦਰ ਸਿੰਘ ‘ਗੰਡੀ ਵਿੰਡ’ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ…
ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ 15 ਜੂਨ ਤੋਂ ਪਾਈਆਂ ਜਾਣ :ਹਰਪਾਲ ਸਿੰਘ ਯੂ.ਕੇ.
ਅੰਮ੍ਰਿਤਸਰ /ਹਰਪਾਲ ਸਿੰਘ ਰਿਕੌਗਨਾਈਜਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਪੰਜਾਬ (ਰਾਸਾ ਯੂ.ਕੇ.) ਵਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ…
ਕੁਲਦੀਪ ਧਾਲੀਵਾਲ ਤੋ ਪੰਚਾਇਤ ਤੇ ਖੇਤੀਬਾੜੀ ਵਿਭਾਗ ਵਾਪਿਸ ਲੈਣ ਸਬੰਧੀ ਛਿੜੀ ਕਈ ਤਰਾਂ ਦੀ ਚਰਚਾ
ਸੁਖਮਿੰਦਰ ਸਿੰਘ ‘ਗੰਡੀ ਵਿੰਡ’ ਮਾਝੇ ਦੇ ਧੜਵੈਲ ਮੰਤਰੀ ਵਜੋ ਜਾਣੇ ਜਾਂਦੇ ਸ: ਕੁਲਦੀਪ ਸਿੰਘ ਧਾਲੀਵਾਲ ਜੋ…
ਹੁਸ਼ਿਆਰ ਵਿਦਿਆਰਥੀਆਂ ਨੂੰ ਮਾਣ ਦੇਣ ਵਾਲਾ ਪੰਜਾਬ ਦਾ ਪਲੇਠਾ ਹਲਕਾ ਬਣਿਆ ਜੰਡਿਆਲਾ ਗੁਰੂ
ਜੰਡਿਆਲਾ ਗੁਰੂ/ਅਮਰਪਾਲ ਸਿੰਘ ਬੱਬੂ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਉਹ ਬੱਚੇ, ਜਿੰਨਾ ਨੇ ਹਾਲ ਹੀ…
20,000 ਕੁੱਤਿਆਂ ਦੀ ਨਸਬੰਦੀ ਲਈ ਵਰਕ ਆਰਡਰ ਕੀਤਾ ਜਾਵੇਗਾ ਜਾਰੀ
ਅੰਮ੍ਰਿਤਸਰ /ਗੁਰਨਾਮ ਸਿੰਘ ਲਾਲੀ ਲੰਬੇ ਸਮੇਂ ਬਾਅਦ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਨਸਬੰਦੀ ਦਾ ਕੰਮ ਸ਼ੁਰੂ…
ਬੀ .ਬੀ .ਕੇ ਡੀ. ਏ .ਵੀ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਜੀਐਨਡੀਯੂ ਦੀਆਂ ਕਾਮਰਸ ਪ੍ਰੀਖਿਆਵਾਂ `ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਬੀ. ਬੀ .ਕੇ ਡੀ .ਏ .ਵੀ ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ…
ਨਗਰ ਨਿਗਮ ਦੇ ਸੇਵਾਮੁਕਤ ਹੋਏ ਸੁਪਰਡੰਟ ਅਸ਼ੀਸ ਕੁਮਾਰ ਦੀ ਸੇਵਾਮੁਕਤੀ ਸਮੇ ਸ਼ਾਨਦਾਰ ਵਦਾਇਗੀ ਪਾਰਟੀ ਦਾ ਅਯੋਜਿਨ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਨਗਰ ਨਿਗਮ ਅੰਮ੍ਰਿਤਸਰ ਵਿਖੇ ਅੱਜ ਮੇਅਰ ਦਫ਼ਤਰ ਦੇ ਸੁਪਰਡੰਟ ਸ਼੍ਰੀ ਆਸ਼ੀਸ਼ ਕੁਮਾਰ ਆਪਣੀ…
ਮਾਝੇ ਨੂੰ ਮੰਤਰੀ ਮੰਡਲ ‘ਚ ਮੁੜ ਮਿਲੀ ਥਾਂ! ਭਗਵੰਤ ਮਾਨ ਦੇ ਮੰਤਰੀ ਮੰਡਲ ‘ਚ ਸ਼ਾਮਿਲ ਦੋ ਮੰਤਰੀਆਂ ‘ਚੋ ਬਲਕਾਰ ਸਿੰਘ ਜਿਲਾ ਤਰਨ ਤਾਰਨ ਨਾਲ ਸਬੰਧਿਤ
ਤਰਨ ਤਾਰਨ/ਜਸਕਰਨ ਸਿੰਘ ਪੰਜਾਬ ਦੇ ਕੈਬਨਿਟ ਮੰਤਰੀ ਸ: ਇੰਦਰਬੀਰ ਸਿੰਘ ਨਿੱਝਰ ਵਲੋ ਅਸਤੀਫਾ ਦੇਣ ਤੋ ਬਾਅਦ…
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦਿੱਤਾ ਅਸਤੀਫਾ ਭਲਕੇ 2 ਨਵੇਂ ਮੰਤਰੀ ਚੁੱਕਣਗੇ ਸਹੁੰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ:…
ਜਲਦ ਹੋਣਗੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਵੋਟਾਂ ਬਣਾਉਣ ਦੀ ਪ੍ਰਕਿਰਿਆ ਲਈ ਨੋਟੀਫਿਕੇਸ਼ਨ ਜਾਰੀ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ, ਰਣਜੀਤ ਸਿੰਘ ਰਾਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਹਾਊਸ ਮੈਂਬਰਾਂ ਦੀਆਂ ਚੋਣਾਂ…