ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਸਰਕਾਰ ਨੇ ਅੱਜ 133 ਆਈ.ਪੀ.ਐਸ਼ ਤੇ ਪੀ.ਪੀ.ਐਸ਼ ਅਧਿਕਾਰੀਆ ਦੇ ਤਬਾਦਲੇ ਕਰਕੇ ਉਨਾ…
Author: Border News Editor
ਅੰਤ ਨੂੰ ਜਿੰਦਗੀ ਦੀ ਜੰਗ ਹਾਰ ਗਿਆ ਪੰਜਾਬੀ ਦਾ ਲੋਕ ਗਾਇਕ ਗੱਭਰੂ ਰਾਜਵੀਰ ਜਵੰਦਾ
ਮੋਹਾਲੀ/ਬਾਰਡਰ ਨਿਊਜ ਸਰਵਿਸ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਸਵੇਰੇ 10:55 ਵਜੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ…
ਖਾਲਸਾ ਕਾਲਜ ਵਿਖੇ ਸ੍ਰੀ ਅੰਮ੍ਰਿਤਸਰ ਦੇ ਬਾਨੀ ‘ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ’ ਸ਼ਰਧਾ ਸਹਿਤ ਮਨਾਇਆ ਗਿਆ
ਅੰਮ੍ਰਿਤਸਰ,/ਪ੍ਰੀਤਮ ਸਿੰਘ ¸ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ…
ਕੀ ਕਾਂਗਰਸ ਤਰਨ ਤਾਰਨ ਤੋ ਬਦਲੇਗੀ ਉਮੀਦਵਾਰ ? ਬਣਿਆ ਸਵਾਲੀਆ ਸਵਾਲ, ਕਰਨਬੀਰ ਬੁਰਜ ਦੀ ਥਾਂ ਐਮ.ਪੀ ਗੁਰਜੀਤ ਔਜਲਾ ਦੇ ਹੋਣ ਲੱਗੇ ਚਰਚੇ
ਸੁਖਮਿੰਦਰ ਸਿੰਘ ਗੰਡੀ ਵਿੰਡ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੋ ਰਹੀ ਜਿਮਨੀ ਚੋਣ ਵਿੱਚ ਕਾਂਗਰਸ…
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ…
ਗੁਰਦੁਵਾਰਾ ਸੋਹਲਾ ਵਾਲਾ ਪੱਖੋਕੇ ਰੋਡ ਪਿੰਡ ਬੰਡਾਲਾ ਵਿੱਖੇ ਸਲਾਨਾ ਗੁਰਮਤਿ ਸਮਾਗਮ 8 ਨੂੰ ਕਰਾਇਆ ਜਾਏਗਾ
ਬੰਡਾਲਾ / ਅਮਰਪਾਲ ਸਿੰਘ ਬੱਬੂ ਬ੍ਰਹਮ ਗਿਆਨੀ ਸੰਤ ਬਾਬਾ ਲਛਮਣ ਸਿੰਘ ਜੀ ਦੀ ਯਾਦ ‘ ਚ…
ਹੁਣ !ਪੰਥਕ ਧਿਰਾਂ ਤਰਨ ਤਾਰਨ’ਚ ਸਿਆਸੀ ਧਿਰਾਂ ਨੂੰ ਪਾਉਣਗੀਆ ਪੜਨੇ ! ਜੇਲ ‘ਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਨੂੰ ਵਾਰਿਸ ਪੰਜਾਬ ਦੀ ਜਥੇਬੰਦੀ ਨੇ ਤਰਨ ਤਾਰਨ ਤੋ ਐਲਾਨਿਆ ਉਮੀਦਵਾਰ
ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ, ਦਇਆ ਸਿੰਘ ਤਰਨਤਾਰਨ ਵਿਚ ਹੋਣ ਵਾਲੀਆਂ ਜਿਮਨੀ ਚੋਣਾਂ ਵਿਚ ‘ਵਾਰਿਸ ਪੰਜਾਬ ਦੇ’…
ਖ਼ਾਲਸਾ ਕਾਲਜ ਵੈਟਰਨਰੀ ਦੀ ਟੀਮ ਨੇ ਪਸ਼ੂ ਪਾਲਣ ਮੇਲੇ ਦੌਰਾਨ ਕਿਸਾਨਾਂ ਨਾਲ ਵਿਚਾਰ ਕੀਤੇ ਸਾਂਝੇ
ਅੰਮ੍ਰਿਤਸਰ/ਪ੍ਰੀਤਮ ਸਿੰਘ ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੀ ਟੀਮ ਨੇ ਗੁਰੂ ਅੰਗਦ ਦੇਵ ਵੈਟਰਨਰੀ…
ਵਿਜੀਲੈਂਸ ਨੇ ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ…
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ…