ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ…
Author: Border News Editor
ਨਹੀ ਰੁੱਕ ਰਿਹਾ ਮਾਲ ਵਿਭਾਗ ‘ਚ ਭ੍ਰਿਸ਼ਟਾਚਾਰ ! ਵਿਜੀਲੈਂਸ ਨੇ ਕਾਨੂੰਗੋ 40.000 ਰੁਪਏ ਰਿਸ਼ਵਤ ਲੈਦਾਂ ਰੰਗੇ ਹੱਥੀ ਕੀਤਾ ਕਾਬੂ
ਫਰੀਦਕੋਟ /ਬਾਰਡਰ ਨਿਊਜ ਸਰਵਿਸ ਵਿਜੀਲੈਂਸ ਬਿਊਰੋ ਨੇ ਅੱਜ ਫਰੀਦਕੋਟ ਵਿੱਚ ਇੱਕ ਕਾਨੂੰਗੋ (ਮਾਲ ਰਿਕਾਰਡ ਅਧਿਕਾਰੀ) ਨੂੰ…
ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਰਾਜ ਪੱਧਰੀ ਸਨਮਾਨ ਸਮਾਰੋਹ ‘ਸਿਤਾਰੇ ਜ਼ਮੀਨ ‘ਤੇ’ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ
ਤਰਨਤਾਰਨ/ਬਾਰਡਰ ਨਿਊਜ ਸਰਵਿਸ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਮਾਰੀਆਂ ਮੱਲਾਂ ਨੂੰ ਉਤਸ਼ਾਹਿਤ ਕਰਨ ਦੇ…
ਅੰਮ੍ਰਿਤਸਰ ‘ਚ ਵਿਦਿਆਰਥਣ ਖੁਦਕਸ਼ੀ ਮਾਮਲੇ ‘ਚ ਸਿੱਖਿਆ ਮੰਤਰੀ ਬੈਂਸ ਐਕਸ਼ਨ ‘ਚ !ਸ਼ਹਿਰ ਦੇ ਨਾਮੀ ਸਕੂਲ ਵਿਰੁੱਧ ਸਕੂਲ ਪ੍ਰਬੰਧਕਾਂ ਖ਼ਿਲਾਫ਼ ਐੱਫਆਈਆਰ ਦਰਜ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਅੰਮ੍ਰਿਤਸਰ ਵਿੱਚ 17 ਸਾਲਾ ਸਕੂਲ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ…
ਸਾਕਾ ਨੀਲਾ ਤਾਰਾ ਦੀ 42ਵੀਂ ਵਰੇਗੰਢ ਮੌਕੇ 6 ਜੂਨ ਨੂੰ ਹੋਵੇਗਾ ਸ਼ਹੀਦੀ ਸਮਾਗਮ-ਸਖੀਰਾ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6 ਜੂਨ ਦਿਨ ਸ਼ਨੀਵਾਰ ਨੂੰ ਸੇਵਾ,…
ਅਕਾਲੀ ਆਗੂ ਬਿਕ੍ਰਮ ਮਜੀਠੀਆ ਵਿਰੁੱਧ ਸਰਕਾਰ ਨੇ ਜਾਰੀ ਕੀਤਾ ਲੁੱਕਆਊਟ ਆਰਡਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕ੍ਰਮ ਸਿੰਘ ਮਜੀਠੀਆਂ ਦੀ ਮੁਸ਼ਕਿਲਾਂ ਦਿਨੋ ਦਿਨ ਵਧਦੀਆ…
ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਤੇ ਐਸ.ਪੀ ਤੇਜਬੀਰ ਸਿੰਘ ਸਮੇਤ 11 ਆਈ.ਪੀ.ਐਸ ਤੇ 3 ਪੀ.ਪੀ.ਐਸ ਅਧਿਕਾਰੀਆਂ ਦੇ ਹੋਏ ਤਬਾਦਲੇ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਪੰਜਾਬ ਸਰਕਾਰ ਵਲੋ ਅੱਜ ਪੁਲਿਸ ਦੇ 14 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ…
ਜੰਡਿਆਲਾ ਗੁਰੂ ਨੇੜੇ ਧੀ ਨੂੰ ਟਿਊਸ਼ਨ ‘ਤੇ ਛੱਡ ਕੇ ਆ ਰਹੇ ਸਰਕਾਰੀ ਸਕੂਲ ਦੇ ਅਧਿਆਪਕ ਦਾ ਦਿਨ ਦਿਹਾੜੇ ਹੋਇਆ ਕਤਲ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਨੇੜੇ ਦਿਨ ਦਿਹਾੜੇ ਮੋਟਰਸਾਈਕਲ…
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਹੋਰਨਾ ਨੂੰ ਫੜਨ ਲਈ ਪੁਲਿਸ ਹੋਈ ਮੁਸ਼ਤੈਦ ! 12 ਟੀਮਾਂ ਦਾ ਕੀਤਾ ਗਠਨ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ‘ਤੇ ਗ੍ਰਿਫ਼ਤਾਰੀ ਲਈ…
ਮਜੀਠਾ ਵਿੱਚ ਕਾਂਗਰਸ ਦੀ ਜਿੱਤੀ ਹੋਈ ਸੀਟ ਨੂੰ ਹਰਾਉਣ ਤੇ ਕਾਂਗਰਸੀਆਂ ਨਾਲ ਹੋਈਆਂ ਧੱਕੇਸ਼ਾਹੀਆਂ ਦਾ ਹਿਸਾਬ ਜ਼ਰੂਰ ਲਵਾਂਗੇ : ਚਰਨਜੀਤ ਸਿੰਘ ਚੰਨੀ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਅੱਜ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਪਾਰਲੀਮੈਂਟ ਦੀ…