ਪੰਜਾਬ ਪੁਲਿਸ ਨੇ ਕਾਂਸਟੇਬਲਾ ਦੀਆਂ ਕੱਢੀਆਂ 1800 ਅਸਾਮੀਆ ! 14 ਮਾਰਚ ਤੋਂ ਸ਼ੁਰੂ ਹੋਵੇਗੀ ਆਨਲਾਈਨ ਅਰਜ਼ੀ ਪ੍ਰਕਿਰਿਆ

ਅੰਮ੍ਰਿਤਸਰ/ਰਣਜੀਤ ਸਿੰਘ ‘ਰਾਣਾਨੇਸ਼ਟਾ’ ਪੰਜਾਬ ਪੁਲਿਸ ਕਾਂਸਟੇਬਲਾਂ ਦੀ ਆਨਲਾਈਨ ਅਰਜ਼ੀ ਪ੍ਰਕਿਰਿਆ 14 ਮਾਰਚ ਤੋਂ ਸ਼ੁਰੂ ਹੋਵੇਗੀ ਅਤੇ…

ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਹੱਥ ਲੱਗੀ ਵੱਡੀ ਸਫਲਤਾ ! ਪੁਲਿਸ ਵਲੋਂ ਪੰਜ ਕਿਲੋਗ੍ਰਾਮ ਹੈਰੋਇਨ ਅਤੇ ਚਾਰ ਪਿਸਤੌਲਾਂ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਅੰਮ੍ਰਿਤਸਰ ਦੀ ਸੀਆਈਏ ਸਟਾਫ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਹਨਾਂ ਵੱਲੋਂ…

ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋ ਆਟੋ ਚਾਲਕਾ ਨਾਲ ਟ੍ਰੈਫਿਕ ਵਰਕਸ਼ਾਪ ਲਗਾਈ ਗਈ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਅੱਜ  ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼…

ਅੰਮ੍ਰਿਤਸਰ ਵਿਖੇ ਘਰ ‘ਚ ਇਕੱਲੇ ਰਹਿੰਦੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਮਜੀਠਾ ਰੋਡ ਥਾਣੇ ਅਧੀਨ ਪੈਂਦੇ ਇਲਾਕੇ ਗੋਪਾਲ ਨਗਰ ਦੀ ਗਲੀ ਨੰਬਰ ਤਿੰਨ ਵਿੱਚ ਇੱਕ…

ਝਬਾਲ ‘ਚ ਦਿਨ ਦਿਹਾੜੇ ਹੋਈ ਬੈਕ ਡਕੈਤੀ! ਸਟੇਟ ਬੈਕ ਇੰਡੀਆਂ ਵਿੱਚੋ ਕਰੀਬ 9 ਲੱਖ ਦੀ ਨਗਦੀ ਲੁੱਟ ਕੇ ਲੁਟੇਰੇ ਹੋਏ ਫਰਾਰ

ਝਬਾਲ/ਗੁਰਬੀਰ ਸਿੰਘ ਸ਼ਥਾਨਿਕ ਕਸਬੇ ਵਿੱਚ ਅੰਮ੍ਰਿਤਸਰ ਰੋਡ ‘ਤੇ ਸਥਿਤ ਸਟੇਟ ਬੈਕ ਆਫ ਇੰਡੀਆਂ ਦੇ ਗੰਨਮੈਨ ਦੀ…

ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਦੀ ਭੈਣ ਨੂੰ ਮਿਲੇਗੀ ਪੁਲਿਸ ‘ਚ ਨੌਕਰੀ-ਆਈ.ਜੀ ਗਿੱਲ

ਚੰਡੀਗੜ੍ਹ/ਬੀ.ਐਨ.ਈ ਬਿਊਰੋ  ਪੰਜਾਬ ਪੁਲਿਸ ਆਈ ਜੀ ਸੁਖਚੈਨ ਸਿੰਘ ਗਿੱਲ ਨੇ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ…

ਅੰਮ੍ਰਿਤਸਰ ‘ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ 37.5 ਕਿੱਲੋ ਦਾ ਪਰੌਂਠਾ !ਰੰਗਲਾ ਪੰਜਾਬ ਵੇਖਣ ਆਏ ਸਰੋਤਿਆਂ ਦੇ ਵਿੱਚ ਵੰਡ ਕੇ ਖਾਧਾ ਗਿਆ

ਅੰਮ੍ਰਿਤਸਰ /ਉਪਿੰਦਰਜੀਤ ਸਿੰਘ  ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ…

ਪਲਾਸੌਰ ਦੀ ਅਗਵਾਈ ਹੇਠ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ! ਝਬਾਲ ਤੋ ਸੁਰੂ ਹੋ ਕੇ ਤਰਨ ਤਾਰਨ ਪੁੱਜਿਆ ਟਰੈਕਟਰ ਮਾਰਚ 

ਤਰਨ ਤਾਰਨ /ਜਸਬੀਰ ਸਿੰਘ ਲੱਡੂ  ਅੱਜ ਕਾਂਗਰਸ ਪਾਰਟੀ ਪੀ ਪੀ ਪੀ ਸੀ ਮੈਂਬਰ ਮਨਿੰਦਰ ਪਾਲ ਸਿੰਘ…

ਤਰਨ ਤਾਰਨ ਵਿਖੇ ਚੋਰਾਂ ਨੇ ਗੰਨ ਹਾਊਸ ਨੂੰ ਬਣਾਇਆਂ ਨਿਸ਼ਾਨਾ! 17 ਰਾਈਫਲਾਂ, 3ਪਿਸਟਲ ਤੇ 56 ਕਾਰਤੂਸ ਕੀਤੇ ਚੋਰੀ

ਤਰਨ ਤਾਰਨ/ਜਸਬੀਰ ਸਿੰਘ ਲੱਡੂ ਅੰਮ੍ਰਿਤਸਰ ਵਿਖੇ ਇਕ ਗੰਨ ਹਾਊਸ ਵਿੱਚੋ ਅਸਲਾ ਚੋਰੀ ਕਰਨ ਦੀ ਵਾਪਰੀ ਘਟਨਾ…

ਪੁਲਿਸ ਦੇ ਬੁਨਿਆਦੀ ਢਾਂਚੇ ਲਈ ਖਰਚੇ ਜਾ ਰਹੇ ਹਨ 426 ਕਰੋੜ ਰੁਪਏ-ਮੁੱਖ ਮੰਤਰੀ ਮਾਨ

ਜਲੰਧਰ/ਜੇ.ਐਸ ਸੰਧੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ…