ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ , ਭਗਵੰਤ ਸਿੰਘ ਮਾਨ

ਤਰਨ ਤਾਰਨ/ਜਸਬੀਰ ਸਿੰਘ ਲੱਡੂ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ…

ਲੋੜਵੰਦਾਂ ਤੱਕ ਪਾਰਦਰਸ਼ੀ ਤਰੀਕੇ ਨਾਲ ਅਨਾਜ ਤੇ ਆਟਾ ਮੁਹਈਆ ਕਰਵਾਉਣ ਵਿੱਚ ਨੰਬਰ ਇਕ ਬਣੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ- ਭਰੋਵਾਲ

ਤਰਨ ਤਾਰਨ/ ਲਾਲੀ ਕੈਰੋ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਸ੍ਰੀ…

ਕੈਨੇਡਾ ਤੋ ਆਈ ਦੁਖਤ ਖਬਰ! ਤਿੰਨ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਹੋਈ ਮੌਤ

ਬੀ.ਐਨ.ਈ ਬਿਊਰੋ/ ਵਿਦੇਸ਼ੀ ਧਰਤੀ ਤੋਂ ਲਗਾਤਾਰ ਦੁਖਦ ਖ਼ਬਰਾਂ ਸਾਹਮਣੇ ਆ ਰਹੀਆਂ ਹਨ,ਪੰਜਾਬ ਦੇ ਜਿਆਦਾਤਰ ਨੌਜਵਾਨਾਂ ਦਾ…

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਦਖਲ ਅੰਦਾਜੀ ਨਾ ਕਰੇ ਮਹਾਰਾਸ਼ਟਰ ਸਰਕਾਰ-ਐਮਪੀ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ    ਸੱਚਖੰਡ ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਅਵਚਲ ਨਗਰ ਜੋ ਧੰਨ ਧੰਨ ਸਾਹਿਬ ਸ੍ਰੀ…

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼

ਪਹਿਲੇ ਪੜਾਅ ਵਿੱਚ 25 ਲੱਖ ਲਾਭਪਾਤਰੀਆਂ ਨੂੰ ਹੋਵੇਗਾ ਫਾਇਦਾ ਸਲਾਣਾ ਦੁੱਲਾ ਸਿੰਘ (ਫਤਹਿਗੜ੍ਹ ਸਾਹਿਬ)/ਬੀ.ਐਨ.ਈ ਬਿਊਰੋ ਪੰਜਾਬ…

ਪੰਜਾਬ ਸਰਕਾਰ ਨੇ ਨਵਨਿਯੁਕਤ 11 ਨਾਇਬ ਤਹਿਸੀਲਦਾਰਾਂ ਨੂੰ ਅਲਾਟ ਕੀਤੇ ਸ਼ਟੇਸ਼ਨ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਸਰਕਾਰ ਵੱਲੋਂ ਸਿੱਧੀ ਭਰਤੀ ਰਾਹੀਂ ਨਵ ਨਿਯੁਕਤ ਨਾਇਬ ਤਹਿਸੀਲਦਾਰਾਂ ਦੀਆਂ ਤੈਨਾਤੀਆ ਕੀਤੀਆਂ…

ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਬੜੀ ਬੇਬਾਕੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ਨੂੰ ਪਾਰਲੀਮੈਂਟ ਵਿੱਚ ਚੁੱਕਿਆ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ…

ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ

ਸੁਖਮਿੰਦਰ ਸਿੰਘ ‘ਗੰਡੀ ਵਿੰਡ’  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ…

 ਮਹਾਰਾਸ਼ਟਰ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਚ ਸਿੱਧੀ ਦਖਲ ਅੰਦਾਜੀ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ- ਜਿਲਾ ਪ੍ਰਧਾਨ ਪੱਖੋਂਕੇ

ਤਰਨ ਤਾਰਨ/ ਲਾਲੀ ਕੈਰੋ ਮਹਾਰਾਸ਼ਟਰ ਸਰਕਾਰ ਨੇ  ਨਾਂਦੇੜ ਗੁਰਦੁਆਰਾ ਸੱਚਖੰਡ ਸ੍ਰੀ ਹਜੂਰ ਅਬਚਲ ਨਗਰ ਸਾਹਿਬ ਬੋਰਡ…

ਮੁੱਖ ਮੰਤਰੀ ਦੀ 11 ਫਰਵਰੀ ਨੂੰ ਤਰਨ ਤਾਰਨ ਆਮਦ ‘ਤੇ ਤਰਨ ਤਾਰਨ ਨੂੰ ਆਉਣ ਅਤੇ ਜਾਣ ਵਾਲੇ ਹਲਕੇ ਅਤੇ ਭਾਰੀ ਵਾਹਨਾਂ ਲਈ ਜ਼ਿਲ੍ਹਾ ਪੁਲਿਸ ਵੱਲੋ ਟਰੈਫਿਕ ਦੇ ਬਦਲਵੇ ਪ੍ਰਬੰਧਾਂ ਸਬੰਧੀ ਰੂਟ ਪਲਾਨ ਜਾਰੀ

ਤਰਨ ਤਾਰਨ/ਲਾਲੀ ਕੈਰੋ,ਜਸਬੀਰ ਸਿੰਘ ਲੱਡੂ  ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ…