ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ,ਚਵਿੰਡਾ ਦੇਵੀ/ ਵਿੱਕੀ ਭੰਡਾਰੀ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਬੀ. ਏ. ਸਮੈਸਟਰ ਦੂਜਾ ਦੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ’ਚੋਂ ਨਤੀਜਾ 100 ਫ਼ੀਸਦੀ ਰਿਹਾ ਅਤੇ ਸਾਰੇ ਵਿਦਿਆਰਥੀ ਪਹਿਲੀ ਡਵੀਜ਼ਨ ’ਚ ਪਾਸ ਹੋਏ, ਮੁਹਰਲੇ ਸਥਾਨਾਂ ’ਤੇ ਲੜਕੀਆਂ ਹੀ ਕਾਬਜ ਰਹੀਆਂ। ਬਹੁ—ਗਿਣਤੀ ਲੜਕੀਆਂ ਨੇ 70 ਪ੍ਰਤੀਸ਼ਤ ਤੋਂ ਉੱਪਰ ਨੰਬਰ ਹਾਸਲ ਕੀਤੇ। ਇਸ ਮੌਕੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਸ ਅਕਾਦਮਿਕ ਸੈਸ਼ਨ ’ਚ ਬੀ. ਏ. ਸਮੈਸਟਰ ਦੂਜਾ ’ਚੋਂ ਲਵਪ੍ਰੀਤ ਕੌਰ ਨੇ 77.25 ਪ੍ਰਤੀਸ਼ਤ ਅੰਕ ਨਾਲ ਪਹਿਲਾ, ਨੀਲਮਾ, ਰੀਆ ਅਤੇ ਪਵਨਦੀਪ ਕੌਰ ਨੇ 74.25 ਦੂਜਾ ਅਤੇ ਗੁਰਲੀਨ ਕੌਰ ਨੇ 74 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।  ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਹਮੇਸ਼ਾਂ ਇਹ ਕੋਸ਼ਿਸ਼ ਰਹਿੰਦੀ ਹੈ ਕਿ ਅਸੀ ਵਿਦਿਅਰਥੀਆਂ ਨੂੰ ਵਰਤਮਾਨ ਸਮੇਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਕਾਬਿਲ ਬਣ ਸਕੀਏ ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਲਈ ਸੁੱਭ ਕਾਮਨਾਵਾਂ ਦਿੱਤੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ ਤੇ ਲਗਨ ਲਈ ਵਧਾਈ ਦਿੱਤੀ।

ਹੁਣ ਘਰ-ਘਰ ਪਹੁੰਚੇਗਾ ਆਟਾ/ਦਾਲ, ਪੰਜਾਬ ਕੈਬਨਿਟ ਵੱਲੋਂ ਨਵੀਂ ਪ੍ਰਣਾਲੀ ਨੂੰ ਮਿਲੀ ਪ੍ਰਵਾਨਗੀ

ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ ਲਾਭਪਾਤਰੀਆਂ ਨੂੰ ਆਟਾ/ਕਣਕ ਘਰਾਂ ਵਿੱਚ ਪੁੱਜਦੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ…

ਵਿਜੀਲੈਂਸ ਵਲੋ ਪੰਜਾਬ ਪੁਲਿਸ ਦਾ ਸਿਪਾਹੀ 10000 ਰੁਪਏ ਰਿਸ਼ਵਤ ਲੈਦਾਂ ਕਾਬੂ , ਸਬ ਇੰਸਪੈਕਟਰ ਤੇ ਵਿਚੋਲੀਏ ਪੱਤਰਕਾਰ ਖਿਲਾਫ ਵੀ ਕੇਸ ਦਰਜ

ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ…

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਸ਼ੀਲ ਨਾਥ ਮੁਅੱਤਲ

ਮੋਹਾਲੀ /ਬੀ.ਐਨ.ਈ ਬਿਊਰੋ ਫ਼ਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਸ਼ੀਲ ਨਾਥ ਨੂੰ ਮੁਅੱਤਲ ਕਰ ਦਿੱਤਾ…

ਜਦੋ ਹਰਜੀਤ ਵਿਦੇਸ਼ ਜਾਣ ਦੀ ਬਿਜਾਏ, ਪਹੁੰਚ ਗਿਆ ਜੇਲ੍ਹ! ਮਾਮਲਾ ਮਾ-ਪੁੱਤਰ ਦੇ ਹੋਏ ਦੋਹਰੇ ਕਤਲ ਦਾ

ਪਟਿਆਲਾ /ਬੀ.ਐਨ.ਈ ਬਿਊਰੋ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰਨ ਲਈ ਘਰ ‘ਚ ਲੁੱਟ ਕਰਨ ਆਏ ਰਿਸ਼ਤੇਦਾਰ…

ਨਿਆਇਕ ਅਫਸਰਾਂ ਨੇ ਹੜ੍ਹ ਪੀੜ੍ਹਤਾਂ ਲਈ ਰਵਾਨਾ ਕੀਤੀ ਰਾਹਤ ਸਮੱਗਰੀ

ਅੰਮ੍ਰਿਤਸਰ /ਐਡਵੋਕੇਟ ਉਪਿੰਦਰਜੀਤ ਸਿੰਘ ਪੰਜਾਬ ਦਾ ਹਰ ਫਿਰਕਾ ਤੇ ਵਰਗ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ…

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼ 

ਕਿਸਾਨ ਝੋਨੇ ਦੀ ਪਨੀਰੀ ਲਈ “77106-65725” ‘ਤੇ ਸੰਪਰਕ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ,/ਬਾਰਡਰ ਨਿਊਜ…

ਪਿੰਡ ਸੋਹਲ ਤੋਂ ਸਰਪੰਚ ਸਰਵਣ ਸਿੰਘ ਸੋਹਲ ਦੇ ਨੌਜਵਾਨ ਭਰਾ ਅਮਰਜੀਤ ਸਿੰਘ ਦੀ ਝੋਨੇ ਦੇ ਖੇਤਾਂ ਵਿੱਚੋਂ ਮਿਲੀ ਲਾਸ਼

ਸਰਾਏ ਅਮਾਨਤ ਖਾਂ /ਗੁਰਬੀਰ ਸਿੰਘ ਗੰਡੀਵਿੰਡ ਨਜਦੀਕੀ ਪਿੰਡ ਸੋਹਲ ਦੇ ਸਰਪੰਚ ਸਰਵਣ ਸਿੰਘ ਦਾ ਛੋਟਾ ਭਰਾ…

ਪਾਰਟੀ ਲਈ ਮਿਹਨਤ ਕਰਨ ਵਾਲੇ ਵਲੰਟੀਅਰਾਂ ਦੀ ਕਦਰ ਸਾਡੇ ਦਿਲ ਵਿੱਚ-ਈ ਟੀ ਓ

ਜੰਡਿਆਲਾ ਗੁਰੂ / ਅਮਰਪਾਲ ਸਿੰਘ ਬੱਬੂ ਬੀਤੇ ਦਿਨੀ ਹਲਕਾ ਜੰਡਿਆਲਾ ਗੁਰੂ ਵਿੱਚ ਪੈਂਦੇ ਪਿੰਡ ਰਾਏਪੁਰ ਖੁਰਦ…

ਪਾਵਰਕਾਮ ਦੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਢਿਲੋ(ਸੁਰਸਿੰਘ) ਨੇ ਖਪਤਕਾਰਾਂ ਦੀ ਸੁਣੀਆਂ ਮੁਸ਼ਕਿਲਾਂ ਤੇ ਕੀਤਾ ਹੱਲ

ਝਬਾਲ/ਗੁਰਬੀਰ ਸਿੰਘ ਗੰਡੀ ਵਿੰਡ ਅੱਜ ਜਸਬੀਰ ਸਿੰਘ ਸੁਰਸਿੰਘ ਪ੍ਰਬੰਧਕੀ ਡਾਇਰੈਕਟਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ  ਵਲੋਂ…