ਅੰਮ੍ਰਿਤਸਰ ਦੀ ਅਦਾਲਤ ਨੇ ਪੋਸਕੋ ਐਕਟ ਵਿੱਚ ਨਾਮਜਦ ਦੋਸ਼ੀਆਂ ਨੂੰ 20 ਸਾਲ ਅਤੇ ਨਾਬਾਲਗ ਦੋਸ਼ੀ ਨੂੰ ਸੁਣਾਈ 3 ਸਾਲ ਦੀ ਕੈਦ 

ਐਡਵੋਕੇਟ ਉਪਿੰਦਰਜੀਤ ਸਿੰਘ  ਮਾਨਯੋਗ ਜੱਜ ਸ੍ਰੀਮਤੀ ਤ੍ਰਿਪਤਜੋਤ ਕੌਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ (ਫਾਸਟ ਟ੍ਰੈਕ ਕੋਰਟ) ਅੰਮ੍ਰਿਤਸਰ…

ਆਲ ਇੰਡੀਆਂ ਕਾਂਗਰਸ ਨੇ ਪਦਮ ਸ਼੍ਰੀ ਪ੍ਰਗਟ ਸਿੰਘ ਨੂੰ ਨਿਯੁਕਤ ਕੀਤਾ ਜੰਮੂ ਕਸ਼ਮੀਰ ਦਾ ਸਕੱਤਰ-ਇੰਚਾਰਜ

ਨਵੀਂ ਦਿੱਲੀ /ਬਾਰਡਰ ਨਿਊਜ ਸਰਵਿਸ  ਕਾਂਗਰਸ ਪਾਰਟੀ ਹਾਈਕਮਾਨ ਨੇ ਪੰਜਾਬ ਸਮੇਤ ਵੱਖ-ਵੱਖ ਰਾਜਾਂ ਲਈ 9 ਨਵੇਂ…

ਪ੍ਰਦੇਸ਼ ਕਾਂਗਰਸ ਨੇ 27 ਜਿਲਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ ! ਰਾਜਬੀਰ ਭੁੱਲਰ ਜਿਲਾ ਤਰਨ ਤਾਰਨ, ਡੈਨੀ ਬੰਡਾਲਾ ਅੰਮ੍ਰਿਤਸਰ ਦਿਹਾਤੀ ਤੇ ਸੌਰਵ ਮਹਾਜਨ ਅੰਮ੍ਰਿਤਸਰ ਸ਼ਹਿਰੀ ਦੇ ਬਣਾਏ ਗਏ ਪ੍ਰਧਾਨ

ਤਰਨ ਤਾਰਨ/ ਜਸਬੀਰ ਲੱਡੂ ਸੂਬਾ ਕਾਂਗਰਸ ਵਲੋ ਤਰਨ ਤਾਰਨ ਜਿਲੇ ਦੇ ਪੜੇ ਲਿਖੇ ਨੌਜਵਾਨ ਸ: ਰਾਜਬੀਰ…

ਤਰਨ ਤਾਰਨ ਹਲਕੇ ਦੀ ਜਿਮਨੀ ਚੋਣ ‘ਚ ਸ਼ਾਮ 6 ਵਜੇ ਤੱਕ 60.95 ਫੀਸਦੀ ਪੋਲ ਹੋਈ ਵੋਟ : ਸਿਬਿਨ ਸੀ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ…

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਵੀ ਰੈੱਡ ਅਲਰਟ ਜਾਰੀ -ਤਰਨ ਤਾਰਨ ਜਿਲੇ ‘ਚ ਵਿਸ਼ੇਸ ਚੌਕਸੀ ਦੇ ਹੁਕਮ

ਚੰੰਡੀਗੜ੍ਹ/ਬੀ.ਐਨ.ਈ ਬਿਊਰੋ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਤੋਂ ਬਾਅਦ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ…

ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਚੰਡੀਗੜ੍ਹ/ਬੀ.ਐਨ.ਈ ਬਿਊਰੋ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਨਗਰ ਕੌਂਸਲ ਭਵਾਨੀਗੜ੍ਹ ਵਿਖੇ…

ਐਸ.ਐਸ.ਪੀ. ਕਪੂਰਥਲਾ ਨੇ ਪੰਜਾਬ ਐਸ.ਸੀ ਕਮਿਸ਼ਨ ਨੂੰ ਸੌਂਪੀ ਸਥਿਤੀ ਰਿਪੋਰਟ,ਮਾਮਲਾ:ਮਰਹੂਮ ਬੂਟਾ ਸਿੰਘ ਬਾਰੇ ਰਾਜਾ ਵੜਿੰਗ ਵਲੋਂ ਕੀਤੀ ਅਪਮਾਨਜਨਕ ਟਿੱਪਣੀ ਦਾ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ…

ਤਰਨ ਤਾਰਨ ਦੀ ਉਪ ਚੋਣ ਲਈ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ’ਤੇ ਪੁੱਜੀਆਂ ਪੋਲਿੰਗ ਪਾਰਟੀਆਂ

ਤਰਨ ਤਾਰਨ/ਦਇਆ ਸਿੰਘ, ਬੱਬੂ ਬੰਡਾਲਾ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਭਲਕੇ 11 ਨਵੰਬਰ ਨੂੰ ਹੋਣ…

ਬਾਬਾ ਬੁੱਢਾ ਕਾਲਜ ਜੀ, ਬੀੜ ਸਾਹਿਬ ਵਿਖੇ ਸ੍ਰੀ ਗੁਰੂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਾ ਅਯੋਜਨ

ਬੀੜ ਸਾਹਿਬ/ਬੀ.ਐਨ.ਈ ਬਿਊਰੋ ਸੇਵਾ ਦੇ ਪੁੰਜ ਬਾਬਾ ਖੜਕ ਸਿੰਘ ਜੀ ਦੁਆਰਾ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ…

‘ਆਪ’ ਸਰਕਾਰ ਦੇ ਸਾਢੇ ਤਿੰਨ ਸਾਲ ਦੇ ਅਰਸੇ ਦੌਰਾਨ ਤਰਨ ਤਾਰਨ ਜਿਲੇ ‘ਚ ਬਦਲੇ ਗਏ 8 ਐਸ.ਐਸ.ਪੀ ਸੁਰੇਦਰ ਲਾਂਬਾ ਦੀ ਨੌਵੀ ਨਿਯੁਕਤੀ! ਸਭ ਤੋ ਘੱਟ ਸਮਾਂ ਤਾਇਨਾਤ ਰਹੀ ਪਹਿਲੀ ਮਹਿਲਾ ਐਸ.ਐਸ.ਪੀ ਰਵਜੋਤ ਗਰੇਵਾਲ

 ਚੰਡੀਗੜ੍ਹ /ਬੀ.ਐਨ.ਈ ਬਿਊਰੋ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਅਤੇ ਸੰਵੇਦਨਸ਼ੀਲ ਜ਼ਿਲ੍ਹੇ ਤਰਨ ਤਾਰਨ ਵਿੱਚ…