ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ…
Author: Border News Editor
ਪੰਜਾਬ ਰਾਜ ਪੈਨਸ਼ਨਰਜ ਮਹਾਂਸੰਘ ਅੰਮ੍ਰਿਤਸਰ ਦੀ ਮਹੀਨਾਵਾਰ ਹੋਈ ਮੀਟਿੰਗ ! 20 ਮਈ ਦੀ ਹੜਤਾਲ ਵਿੱਚ ਪੈਨਸ਼ਨਰਜ ਨੂੰ ਪੁੱਜਣ ਦੀ ਕੀਤੀ ਆਪੀਲ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਪੰਜਾਬ ਰਾਜ ਪੈਨਸ਼ਨਰਜ ਮਹਾਂਸੰਘ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ…
60.000 ਰੁਪਏ ਰਿਸ਼ਵਤ ਮੰਗਣ ਵਾਲੇ ਗ੍ਰਿਫਤਾਰ ਕੀਤੇ ਸੁਪਰਟੈਡਟ ਤੋ ਬਾਅਦ ਇਕ ਹੋਰ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ…
ਵਿਜੀਲੈਂਸ ਬਿਊਰੋ ਵੱਲੋਂ ਬੀਡੀਪੀਓ ਦਫ਼ਤਰ ਵੇਰਕਾ ਦਾ 60,000 ਰੁਪਏ ਰਿਸ਼ਵਤ ਮੰਗਣ ਵਾਲਾ ਸੁਪਰਡੈਂਟ ਗ੍ਰਿਫ਼ਤਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ…
ਇਕ ਹੋਰ ਨੇ ਖਾਕੀ ਕਰਤੀ ਦਾਗੀ !ਜੇਲ੍ਹ ਵਿੱਚ ਚਿੱਟੇ ਦੀ ਸਪਲਾਈ ਕਰਦਾ ਇਕ ਥਾਂਣੇਦਾਰ 45 ਗ੍ਰਾਮ ਚਿੱਟੇ ਸਮੇਤ ਕਾਬੂ
ਬਠਿੰਡਾ/ਬੀ.ਐਨ.ਈ ਬਿਊਰੋ ਕਾਲੀ ਥਾਰ ਵਿੱਚੋ ਚਿੱਟੇ ਸਮੇਤ ਫੜੀ ਗਈ ਇਕ ਮਹਿਲਾ ਕਾਂਸਟੇਬਲ ਦਾ ਮਾਮਲਾ ਅਜੇ ਠੰਡਾ…
ਮਾਲ ਮੰਡੀ ਸਬ ਡਵੀਜਨ ਅੰਮ੍ਰਿਤਸਰ ‘ਚ ਭਲਕੇ 5 ਮਈ ਨੂੰ ਕਿਥੇ ਕਿਥੇ ਰਹੇਗੀ ਬਿਜਲੀ ਬੰਦ
ਅੰਮ੍ਰਿਤਸਰ/ਮਿੱਕੀ ਗੁਮਟਾਲਾ ਪਾਵਰਕਾਮ ਸਬ ਡਵੀਜਨ ਮਾਲ ਮੰਡੀ ਦੇ ਐਸ.ਡੀ.ਓ ਇੰਜ: ਹਰਗੋਬਿੰਦ ਸਿੰਘ ਨੇ ਜਾਣਕਾਰੀ ਦੇਦਿਆਂ ਦੱਸਿਆ…
ਮੁੱਖ ਮੰਤਰੀ ਨੇ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਵਲੋ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ/ਮਿੱਕੀ ਗੁਮਟਾਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ…
ਸਕੂਲ ਮੁੱਖੀ ਨੂੰ ਸਤਧਾਰੀ ਆਗੂਆਂ ਦੀ ਖੁਸ਼ਾਮਦ ਕਰਨੀ ਪਈ ਮਹਿੰਗੀ ! ਟਹਿਲ ਸੇਵਾ ਲਈ ਵਿਦਿਆਰਥੀਆਂ ਕੋਲੋ ਵੇਟਰਾਂ ਦਾ ਕੰਮ ਕਰਾਉਣ ਬਦਲੇ ਸਿਿਖਆ ਮੰਤਰੀ ਨੇ ਕੀਤਾ ਮੁਅੱਤਲ
ਤਰਨ ਤਾਰਨ/ਬੱਬੂ ਬੰਡਾਲਾ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਨੂੰ ਇਕ ਸਮਾਗਮ ਦੌਰਾਨ ਪੁੱਜੇ ਸਤਾਧਾਰੀ…
ਅਜਨਾਲਾ ਖੇਤਰ ਵਿੱਚੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਗ੍ਰਿਫਤਾਰ
ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਏ ਤਨਾਅ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ…