ਤਰਨ ਤਾਰਨ/ਦਇਆ ਸਿੰਘ ਰਿਸ਼ਵਤਖੋਰੀ ਦੇ ਮਾਮਲੇ ‘ਚ ਐਸ.ਐਸ.ਪੀ ਤਰਨ ਤਾਰਨ ਸ੍ਰੀ ਸੁਰਿੰਦਰ ਲਾਬਾਂ ਨੇ ਵੱਡੀ ਕਾਰਵਾਈ…
Category: ਪੰਜਾਬ
punajb
ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ‘ਚ ਹੋਈਆ ਨਵੀਆਂ ਨਿਯੁਕਤੀਆਂ ! ਬੂਟਾ ਰਾਮ ਨਵੇ ਐੱਸ,ਈ ਨਿਯੁਕਤ, ਲੁਧਿਆਣਾ ‘ਚ ਤਾਇਨਾਤ ਐਕਸੀਅਨ ਤੇ ਐਸ.ਡੀ.ਓਜ ਨੂੰ ਦਿੱਤਾ ਗਿਆ ਵਾਧੂ ਚਾਰਜ
ਅੰਮ੍ਰਿਤਸਰ/ਮਿੱਕੀ ਗੁਮਟਾਲਾ ਨਗਰ ਸੁਧਾਰ ਟਰੱਸਟ ਦੇ ਸੱਤ ਅਫਸਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਪੰਜ ਨਵੇਂ ਅਧਿਕਾਰੀ…
30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ…
ਖ਼ਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਦੁੱਧ ਦਾ ਲੰਗਰ ਲਗਾਇਆ ਗਿਆ
ਅੰਮ੍ਰਿਤਸਰ/ਪ੍ਰੀਤਮ ਸਿੰਘ ਸਾਲ ਦੇ ਦਸੰਬਰ ਮਹੀਨੇ ਨੂੰ ਪੂਰਾ ਸੰਸਾਰ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ…
ਪੁਲਿਸ ਨੇ ਸੁਖਬੀਰ ਬਾਦਲ ਦੇ ਨਜਦੀਕੀ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀ.ਏ ਕੋਹਲੀ ਨੂੰ ਗਾਇਬ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਕੀਤਾ ਗ੍ਰਿਫਤਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 328 ਸਰੂਪਾਂ ਦੇ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਚਾਰਟਡ…
ਮੇਰੇ ਤੇ ਮੇਰੇ ਪ੍ਰੀਵਾਰ ਵਲੋ ਆਪ ਜੀ ਨੂੰ ਅਤੇ ਆਪ ਜੀ ਦੇ ਪ੍ਰੀਵਾਰ ਨੂੰ ਨਵੇ ਸਾਲ…
ਪੰਜਾਬ ਪੁਲਿਸ ਨੂੰ ਮਾਰਚ 2026 ‘ਚ ਮਿਲਣਗੇ 1600 ਏ.ਐਸ.ਆਈ ਤੇ ਉਪਰਲੇ ਰੈਕਾਂ ਦੇ ਅਧਿਕਾਰੀ ਤੇ ਸਾਰੇ ਡੀ.ਐਸ.ਪੀਜ ਨੂੰ ਮਿਲਣਗੇ ਨਵੇ ਵਾਹਨ-ਡੀ.ਜੀ.ਪੀ ਯਾਦਵ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਜਾਣਕਾਰੀ ਦਿੰਦਿਆਂ ਦੱਸਿਆ…
ਪੁਲਿਸ ਕਮਿਸ਼ਨਰ ਜੀ.ਐਸ ਭੁੱਲਰ ਨੇ ਇਕ ਇਕ ਕਰਕੇ ਗਿਣਾਈਆਂ ਸਾਲ 2025 ਦੀਆਂ ਪੁਲਿਸ ਵਲੋ ਕੀਤੀਆ ਪ੍ਰਾਪਤੀਆਂ
ਅੰਮ੍ਰਿਤਸਰ/ਰਾਣਾ ਨੇਸ਼ਟਾ, ਮਿੱਕੀ ਗੁਮਟਾਲਾ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ]ਅੱਜ ਮੀਡੀਆ ਦੇ ਮੁਖਾਤਿਬ…
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
8ਵੀਂ ਅਤੇ 10ਵੀਂ ਲਈ ਵਜੀਫਾ ਪ੍ਰੀਖਿਆ 4 ਜਨਵਰੀ ਨੂੰ-ਜਿਲ੍ਹਾ ਸਿਖਿਆ ਅਧਿਕਾਰੀ ਰਾਜੇਸ਼ ਸ਼ਰਮਾ,
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਸ਼੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਵਿਦਿਅਕ…