ਭਾਈ ਜਗਤਾਰ ਸਿੰਘ ਹਵਾਰਾ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋ ਮਾਨਤਾ ਦੇਣ ਲਈ 20 ਤੋ ਵੱਧ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਕੀਤੀ ਮੰਗ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ  ਅੱਜ 20 ਤੋਂ ਵੱਧ ਪੰਥਕ ਜਥੇਬੰਦੀਆਂ ਅਤੇ ਪ੍ਰਚਾਰਕਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਲਏ…

ਪੰਜਾਬ ਵਿੱਚ ਪੈ ਰਹੀ ਲੋਹੜੇ ਦੀ ਗਰਮੀ ਨੇ ਤੋੜਿਆ 13 ਸਾਲ ਪੁਰਾਣਾ ਰਿਕਾਰਡ ! ਸਾਲ 2012 ਵਿੱਚ ਅੰਮ੍ਰਿਤਸਰ ‘ਚ ਦਰਜ ਕੀਤਾ ਗਿਆ ਸੀ 46.6 ਡਿਗਰੀ ਤਾਪਮਾਨ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਪੰਜਾਬ ਵਿਚ ਭਿਆਨਕ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਦੇ…

ਖਾਲਸਾ ਕਾਲਜ ਨਰਸਿੰਗ ਵੱਲੋਂ ਸਰੀਰਿਕ ਵਿਕਾਸ ਅਤੇ ਸਿਹਤ ਸਬੰਧੀ ਸਮੱਸਿਆਵਾਂ ’ਤੇ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਖਾਲਸਾ ਕਾਲਜ ਆਫ ਨਰਸਿੰਗ ਵੱਲੋਂ ਵਿਦਿਆਰਥੀਆਂ ਦੇ ਸਰੀਰਿਕ ਵਿਕਾਸ ਅਤੇ ਸਿਹਤ ਸਬੰਧੀ ਪੋ੍ਰਗਰਾਮ ਕਰਵਾਇਆ…

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ…

ਅੰਮ੍ਰਿਤਸਰ ਪੁਲਿਸ ਨੇ ਹਨੀਟਰੈਪ ਲਗਾਕੇ ਇੱਜਤਦਾਰ ਲੋਕਾਂ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੇ ਬਲੈਕਮੇਲ ਕਰਨ ਵਾਲੇ 12 ਮੈਬਰੀ ਮਰਦ ਔਰਤਾਂ ਦੇ ਟੋਲੇ 12 ਮੈਬਰ ਹੀ ਕੀਤੇ ਗ੍ਰਿਫਤਾਰ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਅੰਮ੍ਰਿਤਸਰ ਦੇ ਥਾਣਾਂ ਮਕਬੂਲਪੁਰਾ ਦੀ ਪੁਲਿਸ ਨੇ ਇਕ 12 ਮੈਬਰੀ ਬਲੈਕਮੇਲਰ ਟੋਲੇ ਜੋ ਭੋਲੇ-ਭਾਲੇ…

ਖੇਤੀਬਾੜੀ ਵਿਭਾਗ ਤਰਨ ਤਾਰਨ ਦੇ ਕੰਮਾਂ ਦੀ ਪ੍ਰਗਤੀ ਦਾ ਰੀਵਿਊ ਕਰਨ ਸਬੰਧੀ ਕੀਤੀ ਗਈ ਵਿਸ਼ੇਸ਼ ਮੀਟਿੰਗ

ਤਰਨ ਤਾਰਨ/ਬੱਬੂ ਬੰਡਾਲਾ  ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਗਦੀ ਫਸਲਾਂ ) ਡਾ. ਤੇਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਦਫਤਰ…

ਨਗਰ ਨਿਗਮ ਤੇ ਟਰੈਫਿਕ ਵਿਭਾਗ ਦੀਆਂ ਟੀਮਾਂ ਸੜਕਾਂ ‘ਤੇ ਨਾਜਇਜ ਕਬਜੇ ਕਰਨ , ਕੂੜਾ ਸੁੱਟਣ ਤੇ ਮਲਬਾ ਸੁੱਟਣ ਵਾਲਿਆ ਦੇ ਕਟੱਣਗੀਆਂ ਚਲਾਨ-ਕਮਿਸ਼ਨਰ ਔਲਖ

ਅੰਮ੍ਰਿਤਸਰ /ਮਿੱਕੀ ਗੁਮਟਾਲਾ  ਸ਼ਹਿਰ ਦੀਆਂ ਮੁੱਖ ਸੜਕਾਂ ਦੇ ਰੱਖ-ਰੱਖਾਵ ਨੂੰ ਲੈ ਕੇ ਇਸ ਸਮੇਂ ਕਮਿਸ਼ਨਰ ਨਗਰ…

ਐੱਨਸੀਬੀ ਵਲੋ ਦੀਪਕ ਭੰਡਾਰੀ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਮਾਮਲੇ ‘ਚ ਗ੍ਰਿਫ਼ਤਾਰ

ਅੰਮ੍ਰਿਤਸਰ/ਮਿੱਕੀ ਗੁਮਟਾਲਾ  ਐੱਨਸੀਬੀ ਨੇ ਬਲਾਸਟਿਕ ਫਾਰਮਾ ਕੰਪਨੀ ਦੇ ਮਾਲਕ ਦੀਪਕ ਭੰਡਾਰੀ ਨੂੰ  ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ…

ਪੰਜਾਬ ਕਾਂਗਰਸ ਵੱਲੋਂ 2027 ਵਿਧਾਨ ਸਭਾ ਚੋਣਾਂ ਦੀ ਤਿਆਰੀ!117 ਹਲਕਿਆਂ ਦੇ ਕੋਆਰਡੀਨੇਟਰ ਕੀਤੇ ਨਿਯੁਕਤ-ਰਾਣਾ ਗੰਡੀ ਵਿੰਡ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਬਣਾਏ ਗਏ ਕੋਆਡੀਨੇਟਰ

ਅੰਮ੍ਰਿਤਸਰ/ਬੀ.ਐਨ.ਈ ਬਿਊਰੋ  ਪੰਜਾਬ ਕਾਂਗਰਸ ਨੇ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ…