ਸੁੱਖ ਭੰਗਾਲੀ ਤੇ ਪਰਮਜੀਤ ਭੋਏਵਾਲ ਬਣੇ ਮਜੀਠਾ ਬਲਾਕ ਦੇ ਕਾਂਗਰਸ ਕਿਸਾਨ ਸੈਲ ਦੇ ਪ੍ਰਧਾਨ

ਚਵਿੰਡਾ ਦੇਵੀ/ਵਿੱਕੀ ਭੰਡਾਰੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਿਸਾਨ ਸੈੱਲ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਤੇ…

ਸਵ: ਅਵਤਾਰ ਸਿੰਘ (ਸਰਕਾਰੀ ਠੇਕੇਦਾਰ)ਅੰਤਿਮ ਅਰਦਾਸ 20 ਸਤੰਬਰ ਨੂੰ ਹੋਵੇਗੀ

ਅੰਮ੍ਰਿਤਸਰ /ਉਪਿੰਦਰਜੀਤ ਸਿੰਘ ਬੀਤੇ ਦਿਨ ਗੁਰਪੁਰੀ ਪਿਆਨਾ ਕਰ ਗਏ ਸ: ਅਵਤਾਰ ਸਿੰਘ (ਸਰਕਾਰੀ ਠਕੇਦਾਰ) ਜੋ ਕਿ…

ਸਾਬਕਾ ਡੀ.ਏ ਸੱਗੂ ਦੀ ਭਰਜਾਈ ਸੁਖਵੰਤ ਕੌਰ ਸੱਗੂ ਅੰਤਿਮ ਅਰਦਾਸ 19 ਸਤੰਬਰ ਨੂੰ ਹੋਵੇਗੀ

ਅੰਮ੍ਰਿਤਸਰ /ਉਪਿੰਦਰਜੀਤ ਸਿੰਘ ਸਾਬਕਾ ਜਿਲਾ ਅਟਾਰਨੀ ਤੇ ਜਾਇੰਟ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਪੰਜਾਬ ਸ: ਸਲਵਿੰਦਰ ਸਿੰਘ…

ਪੰਜਾਬ ਦੇ ਲੋਕ ਹਰਿਆਣਾ ਵਿੱਚ ਜਾਕੇ ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਹਰਾਉਣਾ ਆਪਣੀ ਨੈਤਿਕ ਜਿੰਮੇਵਾਰੀ ਸਮਝਣ : ਰੰਧਾਵਾ

ਚਵਿੰਡਾ ਦੇਵੀ/ਵਿੱਕੀ ਭੰਡਾਰੀ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਮੈਂਬਰ ਲੋਕ ਸਭਾ ਤੇ ਰਾਜਸਥਾਨ ਕਾਂਗਰਸ ਦੇ…

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਨਾਰਲੀ-ਛੀਨਾ ਬਿਧੀ ਚੰਦ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਤਰਨ ਤਾਰਨ/ਬੱਬੂ ਬੰਡਾਲਾ  ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ੍ਰ. ਹਰਭਜਨ ਸਿੰਘ ਈ. ਟੀ. ਓ. ਨੇ…

ਥਾਣਾਂ ਰਾਜਾਸਾਂਸੀ ਦੀ ਪੁਲਿਸ ਨੇ ਪੈਸੇ ਲੈਕੇ ਬੰਦੇ ਮਾਰਨ ਵਾਲੇ ਗਿਰੋਹ ਦੇ ਛੇ ਮੈਬਰ ਕੀਤੇ ਕਾਬੂ

ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਲੁੱਟਾਂ ਖੋਹਾਂ…

ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ

ਤਰਨ ਤਾਰਨ/ਬੱਬੂ ਬੰਡਾਲਾ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ…

ਪਹਿਲੇ ਮਹਿਲਾ ਆਈ.ਏ.ਐਸ ਅਧਿਕਾਰੀ ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁੱਦਾ

ਐਡਵੋਕੇਟ ਉਪਿੰਦਰਜੀਤ ਸਿੰਘ  ਬੈਂਚ ਦੀ ਅਧਿਕਾਰੀ ਮੈਡਮ ਸ਼ਾਕਸ਼ੀ ਸਾਹਨੀ ਨੇ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਆਪਣਾ…

ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਹੋਈ ਖਤਮ, ਸਰਕਾਰ ਨੇ ਮੰਨੀਆਂ ਸਾਰੀਆਂ ਮੰਗਾਂ

ਚੰਡੀਗੜ੍ਹ/ ਬੀ.ਐਨ.ਈ ਬਿਊਰੋ ਪੰਜਾਬ ਵਿੱਚ ਹੁਣ ਡਾਕਟਰਾਂ ਦੀ ਹੜਤਾਲ ਖਤਮ ਹੋ ਗਈ ਹੈ। ਓਪੀਡੀ ‘ਚ ਹੁਣ…

2015 ਦੇ ਆਈ.ਏ.ਐਸ. ਅਧਿਕਾਰੀ ਸੰਦੀਪ ਰਿਸ਼ੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਵਜੋ ਸੰਭਾਲਿਆਂ ਕਾਰਜਭਾਰ

ਸੰਗਰੂਰ/ਬੀ.ਐਨ.ਈ ਬਿਊਰੋ ਮੂਲ ਰੂਪ ‘ਚ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀ ਅਤੇ 2015 ਦੇ ਆਈ.ਏ.ਐਸ. ਅਧਿਕਾਰੀ ਸੰਦੀਪ…