ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਤਨਖਾਹੀਆ ਕਰਾਰ

ਅੰਮ੍ਰਿਤਸਰ/ਬੀ.ਐਨ.ਈ ਬਿਊਰੋ  ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ…

ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਆਪਣਿਆਂ ਤੇ ਨਹੀਂ ਕੀਤਾ ਇਤਬਾਰ : ਸੱਚਰ

ਚਵਿੰਡਾ ਦੇਵੀ/ਵਿੱਕੀ ਭੰਡਾਰੀ ਪੰਜਾਬ ਵਿੱਚ ਜੋ ਐਤਕੀਂ ਪਿਛਲੇ ਦੋ ਤਿੰਨ ਸਾਲ ਵਿੱਚ ਪਾਰਟੀਆਂ ਬਦਲਣ ਦਾ ਰੁਝਾਨ…

ਟਰੈਫਿਕ ਪੁਲਿਸ ਮੁਲਾਜ਼ਮਾਂ ਦੇ ਜਜਬੇ ਨੂੰ ਸਲਾਮ!, ਵਰ੍ਹਦੇ ‘ਮੀਂਹ’ֹ’ਚ ਨੰਗੇ ਪੈਰੀ ਪੁਲਿਸ ਮੁਲਾਜ਼ਮਾਂ ਨੇ ਟ੍ਰੈਫਿਕ ਨੂੰ ਕੀਤਾ ਕੰਟਰੋਲ

ਖਰੜ/ਬੀ.ਐਨ.ਈ ਬਿਊਰੋ  ਹਮੇਸ਼ਾ ਸੁਰਖੀਆਂ ‘ਚ ਰਹਿਣ ਵਾਲੀ ਪੰਜਾਬ ਪੁਲਿਸ ਦੇ ਦੋ ਜਵਾਨਾਂ ਦੀ ਅੱਜ ਖੜਰ ਲਾਂਡੜਾ…

ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਬਲਵਿੰਦਰ…

ਰਵਿੰਦਰ ਬ੍ਰਹਮਪੁਰਾ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਫ਼ਿਲਮ ‘ਐਮਰਜੈਂਸੀ’ ‘ਤੇ ਪਾਬੰਦੀ ਲਗਾਉਣ ਦੀ ਕੀਤੀ ਅਪੀਲ

ਤਰਨ ਤਾਰਨ/ ਰਾਣਾਨੇਸ਼ਟਾ,ਬੱਬੂ ਬੰਡਾਲਾ  ਤਰਨ ਤਾਰਨ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ…

ਅੰਮ੍ਰਿਤਸਰ ‘ਚ ਅਦਾਲਤ ਨੇ ਸੁਣਾਇਆ ਇਤਿਹਾਸਕ ਫੈਸਲਾ! ਛੇ ਸਾਲਾਂ ਧੀ ਨਾਲ ਜਬਰਜਨਾਹ ਤੇ ਕਤਲ ਕਰਨ ਵਾਲੇ ਬਾਪ ਨੂੰ ਸਣਾਈ ਫਾਂਸੀ ਦੀ ਸਜਾ ਤੇ ਲਗਾਇਆ ਢੇਡ ਲੱਖ ਰੁਪਏ ਜੁਰਮਾਨਾ

ਐਡਵੋਕੇਟ ਉਪਿੰਦਰਜੀਤ ਸਿੰਘ  ਅੰਮ੍ਰਿਤਸਰ ਦੀ ਪੋਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ…

ਸੀ.ਆਈ.ਏ ਸਟਾਫ ਤਰਨ ਤਾਰਨ ਨੇ ਤਿੰਨ ਦੋਸ਼ੀਆਂ ਨੂੰ ਕਾਬੂ ਕਰਕੇ ਬ੍ਰਾਮਦ ਕੀਤੇ 2 ਨਜਾਇਜ਼ ਦੇਸੀ ਪਿਸਤੋਲ

ਤਰਨ ਤਾਰਨ/ਜਸਬੀਰ ਸਿੰਘ ਲੱਡੂ ਐਸ.ਐਸ.ਪੀ ਤਰਨ ਤਾਰਨ ਸ੍ਰੀ ਗੋਰਵ ਤੂਰਾ, ਆਈ.ਪੀ.ਐਸ ਨੇ ਅੱਜ ਇਕ ਪੱਤਰਕਾਰ ਸੰਮੇਲਨ…

ਪੰਜਾਬ ਸਰਕਾਰ ਨੇ 10 ਸੀ.ਡੀ.ਪੀ.ਓ ਨੂੰ ਤਰੱਕੀ ਦੇ ਕੇ ਬਣਾਇਆ ਡੀ.ਪੀ.ਓਜ਼ : ਡਾ. ਬਲਜੀਤ ਕੌਰ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ…

ਅੰਮ੍ਰਿਤਸਰ ‘ਚ ਵਾਪਰੀ ਵੱਡੀ ਵਾਰਦਾਤ ! ਨਹਿੰਗ ਸਿੰਘ ਨੇ ਗੁਆਂਢ ਰਹਿੰਦੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ  ਅੰਮ੍ਰਿਤਸਰ ਦਿਹਾਤੀ ਦੇ ਪੁਲਿਸ  ਥਾਣਾ ਕੰਬੋਅ ਅਧੀਨ ਆਉਂਦੇ ਅੰਮ੍ਰਿਤਸਰ ਬਟਾਲਾ ਰੋਡ ’ਤੇ ਪੈਂਦੇ…

ਮਾਸਟਰਜ਼ ਵੈਟਰਨਜ਼ ਪਲੇਅਰ ਟੀਮ ਨੇ ਮਨਾਇਆ ਕੌਮੀ ਖੇਡ ਦਿਵਸ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ ਨੇਸ਼ਟਾ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ ਕੌਮੀ ਖੇਡ ਦਿਵਸ…