ਪ੍ਰੇਮੀ ਨਾਲ ਮਿਲ ਕੇ ਪਤੀ ਦੀ ਹੱਤਿਆ ਕਰਨ ਵਾਲੀ ਪਤਨੀ ਪ੍ਰੇਮੀ ਸਣੇ ਕਾਬੂ! ਪੁਲਿਸ ਨੇ ਕੁਝ ਘੰਟਿਆਂ ‘ਚ ਹੀ ਸੁਲਝਾਈ ਕਤਲ ਦੀ ਗੁੱਥੀ

ਦਸੂਹਾ/ਬੀ.ਐਨ.ਈ ਬਿਊਰੋ  ਦਸੂਹਾ ਦੇ ਪਿੰਡ ਕੋਲੀਆਂ ਚ ਇੱਕ ਵਿਅਕਤੀ ਦੇ ਕਤਲ ਹੋਣ ਦੀ ਖਬਰ ਸਾਹਮਣੇ ਆਈ…

ਕਲਯੁੱਗੀ ਪਿਉ ਦਾ ਕਾਰਾ! ਨਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਤਰਨਤਾਰਨ /ਬੀ.ਐਨ.ਈ ਬਿਊਰੋ  ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਕਥਿਤ ਤੌਰ ’ਤੇ ਰਿਸ਼ਤਿਆਂ ਨੂੰ…

ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜ ਰਹੇ ਭਾਈ ਅੰਮ੍ਰਿਤਪਾਲ ਸਿੰਘ ਕੋਲ ਕੇਵਲ ਇਕ ਹਜਾਰ ਰੁਪਏ

ਖਡੂਰ ਸਾਹਿਬ/ਬਾਰਡਰ ਨਿਊਜ ਸਰਵਿਸ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜ ਵਾਰਿਸ…

ਅੰਮ੍ਰਿਤਸਰ ਤੋਂ 6 ਅਤੇ ਖਡੂਰ ਸਾਹਿਬ ਤੋਂ 3 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024…

ਭਾਈ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਲਈ ਜੇਲ੍ਹ ਤੋਂ ਹੀ ਭਰੀ ਨਾਮਜ਼ਦਗੀ

ਚੰਡੀਗੜ੍ਹ/ਬੀ.ਐਨ.ਈ ਬਿਊਰੋ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜੋ ਕਿ ਡਿਬੜੂਗੜ੍ਹ ਜੇਲ੍ਹ ਵਿਚ ਬੰਦ…

ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਰਾਤ ਸਮੇਂ ਹਥਿਆਰਬੰਦ ਹੋ ਕੇ ਸਨੈਚਿੰਗ, ਡਕੈਟੀ ਤੇ ਲੁੱਟਾਂ ਖੋਹਾਂ ਕਰਨ ਵਾਲੇ ਸਰਗਰਮ ਗਿਰੋਹ ਦੇ ਕਿੰਗਪਿੰਨ ਸਮੇਤ 11 ਕਾਬੂ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਥਾਣਾ ਗੇਟ ਹਕੀਮਾਂ ਅਤੇ ਥਾਣਾ ਰਣਜੀਤ ਐਵੀਨਿਊ ਵੱਲੋਂ 02 ਵੱਖ-ਵੱਖ ਮੁਕੱਦਮਿਆਂ ਵਿੱਚ ਸ਼ਹਿਰ ਵਿੱਚ…

ਪ੍ਰੋ: ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਉਮੀਦਵਾਰ ਨਿਯੁਕਤ ਕੀਤੇ ਜਾਣਾ ਸ਼ਲਾਘਾਯੋਗ ਫੈਸਲਾ-ਬ੍ਰਹਮਪੁਰਾ

ਤਰਨਤਾਰਨ / ਜਸਬੀਰ ਸਿੰਘ ਲੱਡੂ  ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ…

ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਅਧਿਕਾਰੀਆ ਤੇ ਮੁਲਜਮਾਂ ਨੇ ਅਕਾਲੀ ਉਮੀਦਵਾਰਾਂ ਦੀ ਹਮਾਇਤ ਕਰਨ ਦਾ ਕੀਤਾ ਐਲਾਨ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂੰਹ ਅਧਿਕਾਰੀਆਂ ਤੇ ਮੁਲਾਜਮਾਂ ਨੇ ਅੱਜ ਇਕ ਅਹਿਮ…

ਸੇਵਾਮੁਕਤ ਏ.ਡੀ.ਜੀ.ਪੀ ਗੁਰਿੰਦਰ ਢਿਲ਼ੋ ਨੂੰ ਕਾਂਗਰਸ ਨੇ ਸੌਪੀ ਵੱਡੀ ਜੁਮੇਵਾਰੀ!ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਕੀਤਾ ਨਿਯੁਕਤ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਐਕਸ ਪੰਜਾਬ ਕਾਂਗਰਸ ਵਿੱਚ ਨੌਕਰੀ ਛੱਡ ਕੇ ਸ਼ਾਮਲ ਹੋਏ ਸਾਬਕਾ ਏ.ਡੀ.ਜੀ.ਪੀ ਗੁਰਿੰਦਰ ਸਿੰਘ…

ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਲ

ਚਵਿੰਡਾ ਦੇਵੀ/ਵਿੱਕੀ ਭੰਡਾਰੀ ਮਜੀਠਾ ਹਲਕੇ ਦੇ ਸੀਨੀਅਰ ਅਕਾਲੀ ਲੀਡਰ ਸਾਬਕਾ ਵਿਧਾਇਕ, ਸਾਬਕਾ ਚੇਅਰਮੈਨ ਪੇਡਾ ਅਤੇ ਪਨਸੀਡ…