ਸਿੰਘ ਸਹਿਬਾਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਲਈ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਕੀਤਾ ਗਿਆ ਜਾਰੀ

 ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ  ਸ੍ਰੀ ਅਕਾਲ ਤਖਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ…

ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਪੰਚਾਇਤੀ ਚੋਣਾਂ ਵਿੱਚ ਗੁੰਡਾਗਰਦੀ ਅਤੇ ਹੇਰਾਫ਼ੇਰੀ ਹੋਣ ਦੀ ਸੰਭਾਵਨਾ ਜਤਾਈ

ਤਰਨ ਤਾਰਨ/ਤਰਸੇਮ ਲਾਲੂਘੁੰਮਣ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰਮਣੀ ਅਕਾਲੀ ਦਲ ਦੀ ਨੁਮਾਇੰਦਗੀ ਕਰ ਰਹੇ…

ਤਰਨ ਤਾਰਨ ਜਿਲੇ ਦੀਆਂ 569ਪੰਚਾਇਤਾਂ ‘ਚੋ 341ਤੇ ਹੋਈ ਸਰਬ ਸੰਮਤੀ! ਰਹਿੰਦੀਆਂ 228 ਪੰਚਾਇਤਾਂ ਦੀ ਚੋਣ ਕਰਾਉਣ ਲਈ ਚੋਣ ਅਮਲਾ ਹੋਇਆ ਰਵਾਨਾ

ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ…

ਵਿਜੀਲੈਂਸ ਵੱਲੋਂ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ  ਪਟਵਾਰੀ ਸਾਥੀ ਸਮੇਤ ਗ੍ਰਿਫਤਾਰ

ਸੁਖਮਿੰਦਰ ਸਿੰਘ ਗੰਡੀ ਵਿੰਡ  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ…

ਭਲਕੇ ਪੂਰੇ ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਪੈਣਗੀਆਂ ਵੋਟਾਂ! ਹਾਈਕੋਰਟ ਨੇ 700 ਪਟੀਸ਼ਨਾਂ ਕੀਤੀਆਂ ਖਾਰਜ 250 ਤੋ ਵੀ ਰੋਕ ਹਟਾਈ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ…

ਅੰਮ੍ਰਿਤਸਰ ਤੇ ਤਰਨ ਤਾਰਨ ਸਮੇਤ ਹੋਰ ਸ਼ਹਿਰਾਂ ਦੀਆਂ 18 ਗੈਰ-ਕਾਨੂੰਨੀ ਟਰੈਵਲ ਏਜੰਸੀਆ ਵਿਰੁੱਧ ਪੰਜਾਬ ਪੁਲਿਸ ਵਲੋ ਕੇਸ ਦਰਜ

18 ਹੋਰ ਐੱਫ.ਆਈ.ਆਰਜ਼. ਦਰਜ ਕਰਨ ਨਾਲ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੀ ਗਿਣਤੀ 43 ਤੱਕ ਪਹੁੰਚੀ ਚੰਡੀਗੜ੍ਹ/ਬਾਰਡਰ ਨਿਊਜ…

ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

ਅਮ੍ਰਿਤਸਰ/ਉਪਿੰਦਰਜੀਤ ਸਿੰਘ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ…

  ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ:ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਨਿਮਰ ਰਹਿਣ, ਆਪਣੇ ਗੁੱਸੇ ‘ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹੋ ਤਿੰਨ ਕਾਰਕ ਸਭ ਤੋਂ ਬੁੱਧੀਮਾਨ ਰਾਜਾ ਰਾਵਣ ਦੇ ਪਤਨ ਦਾ ਕਾਰਨ ਬਣੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਭਾਈਚਾਰਕ ਸਾਂਝ ਬਰਕਰਾਰ…

ਆਪ’ ਸਰਕਾਰ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਦੇ ਬਾਵਜੂਦ ਅਕਾਲੀ ਦਲ ਪੰਚਾਇਤੀ ਚੋਣਾਂ ਵੱਡੇ ਪੱਧਰ ‘ਤੇ ਜਿੱਤ ਹਾਸਲ ਕਰੇਗਾ – ਬ੍ਰਹਮਪੁਰਾ

ਤਰਨ ਤਾਰਨ /ਲਾਲੀ ਕੈਰੋ  ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ਕਰ…

ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ ਕਾਰ ‘ਚੋਂ ਬਰਾਮਦ ਕੀਤੀ 10.4 ਕਿਲੋ ਹੈਰੋਇਨ , ਦੋਸ਼ੀ ਫਰਾਰ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ…