ਰਾਮਾਂ ਮੰਡੀ/ਅਸ਼ੋਕ ਕੁਮਾਰ ਵਿਦਿਆਰਥਣਾਂ ’ਤੇ ਲਗਾਏ ਹਜ਼ਾਰਾਂ ਰੁਪਏ ਦੇ ਨਾਜਾਇਜ਼ ਜੁਰਮਾਨੇ ਅਤੇ ਕਾਲਜ ਪ੍ਰਿੰਸੀਪਲ ਦੇ ਵਤੀਰੇ…
Category: ਪੰਜਾਬ
punajb
ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਨੇ ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼; ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫਤਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ…
ਡੀ.ਐਸ.ਪੀ.ਦੇ ਨਾਂ ’ਤੇ 25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ…
ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਵਿਚ 250 ਥਾਂਵਾਂ ’ਤੇ ਪੰਚਾਇਤੀ ਚੋਣਾਂ ਉਤੇ ਰੋਕ!ਮਾਮੂਲੀ ਨੁਕਸ ਕੱਢ ਕੇ ਰੱਦ ਕੀਤੇ ਕਾਗਜਾਂ ਵਾਲੇ ਹੋਰ ਉਮੀਦਵਾਰਾਂ ਨੇ ਵੀ ਚੰਡੀਗੜ੍ਹ ਵੱਲ ਮੋੜੀਆਂ ਮੁਹਾਰਾਂ
ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਚ ਹੋਣ ਵਾਲੀਆਂ ਕੁਝ ਪੰਚਾਇਤੀ ਚੋਣਾਂ ’ਤੇ…
ਤਰਨ ਤਾਰਨ ਪੁਲਿਸ ਵੱਲੋਂ ਏ. ਡੀ. ਜੀ. ਪੀ. ਸ੍ਰੀ ਨੌਨਿਹਾਲ ਸਿੰਘ ਅਤੇ ਐੱਸ. ਐੱਸ. ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਚਲਾਇਆ ਗਿਆ ਵਿਸੇਸ਼ ਕੈਸੋ ਜਾਂਚ ਅਭਿਆਨ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ ਡੀ. ਜੀ. ਪੀ. ਪੰਜਾਬ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਤਰਨ ਤਾਰਨ ਵੱਲੋਂ…
ਪੰਜਾਬ ‘ਚ 15 ਅਕਤੂਬਰ ਨੂੰ ਹੋਇਆ ਛੁੁੱਟੀ ਦਾ ਐਲਾਨ! ਪੁਲਿਸ ਨੂੰ ਛੱਡਕੇ ਬਾਕੀ ਸਾਰੇ ਸਰਕਾਰੀ ਅਦਾਰੇ ਤੇ ਸਕੂਲ ਕਾਲਜ ਰਹਿਣਗੇ ਬੰਦ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ…
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ…
ਹਰਪਾਲ ਸਿੰਘ ਸਮਰਾ ਪੰਜਾਬ ਰੈਵੀਨਊ ਪਟਵਾਰ ਐਸੋਈਸੇਨ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਰੈਵੀਨਊ ਪਟਵਾਰ ਐਸੋਸੀਏਸ਼ਨ ਪੰਜਾਬ ਦੇ ਆਹੁਦੇਦਾਰਾਂ ਦੀ ਹੋਈ ਚੋਣ ਵਿੱਚ ਰੈਵੀਨਊ ਪਟਵਾਰ ਐਸ਼ੌਸੀਏਸ਼ਨ…
ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਜ਼ਿਲ੍ਹੇ ਦੀ ਨਗਰ ਕੌਂਸਲ (ਐਮ.ਸੀ.) ਬੁਢਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ…
ਸ਼੍ਰੋਮਣੀ ਅਕਾਲੀ ਦਲ ਨੇ ਪੰਚਾਇਤ ਚੋਣਾਂ ਵਿਚ ਧਾਂਦਲੀਆਂ ਨੂੰ ਲੈ ਕੇ ਹਾਈ ਕੋਰਟ ’ਚ 25 ਪਟੀਸ਼ਨਾਂ ਕੀਤੀਆਂ ਦਾਇਰ, 30 ਹੋਰ ਵੀ ਦਾਇਰ ਕਰਨ ਦੀ ਤਿਆਰੀ- ਚੀਮਾ
ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ ਸ਼੍ਰੋਮਣੀ ਅਕਾਲੀ ਦਲ ਨੇ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਵਿਰੋਧੀਆਂ ਦੇ ਕਾਗਜ਼ ਰੱਦ…