ਫਾਜ਼ਿਲਕਾ/ਬਾਰਡਰ ਨਿਊਜ ਸਰਵਿਸ ਪੰਜਾਬ ਦੇ ਫਾਜ਼ਿਲਕਾ ‘ਚ ਇਕ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਲਾੜੀ…
Category: ਪੰਜਾਬ
punajb
ਮੈਡੀਕਲ ਅਫਸਰ ਭਰਤੀ ਘੁਟਾਲਾ, ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ…
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨੂੰ ਵੱਧ ਅੱਗ ਲਾਉਣ ਵਾਲੇ ਪਿੰਡਾਂ ਦਾ ਦੌਰਾ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਪਰਾਲੀ ਨੂੰ ਵੱਧ ਅੱਗ ਲਾਉਣ ਵਾਲੇ ਪਿੰਡਾਂ ਵਿਚੋਂ ਬਲਾਕ ਅਜਨਾਲਾ ਦੇ ਪਿੰਡ ਅਵਾਨ…
‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ ਬ੍ਰਹਮਪੁਰਾ ਦੀ ਅਗਵਾਈ ‘ਚ ਅਕਾਲੀ ਵਰਕਰਾਂ ਨੇ ਫ਼ਤਿਹਾਬਾਦ ਵਿਖੇ ਕੀਤੀ ਮੀਟਿੰਗ
ਤਰਨ ਤਾਰਨ/ਜਸਬੀਰ ਸਿੰਘ ਲੱਡੂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ‘ਪੰਜਾਬ ਬਚਾਓ…
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਮੁੜ ਬਣਾਏ ਗਏ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਛੇ ਅਹੁਦਿਆਂ ਵਾਸਤੇ 18 ਫਰਵਰੀ…
2.74 ਲੱਖ ਰੁਪਏ ਦੇ ਘਪਲੇ ਲਈ 2 ਕਲਰਕ ਮੁਅੱਤਲ ਕਰਕੇ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਆਰੰਭ-ਈ.ਟੀ.ਓ
ਚੰਡੀਗੜ੍ਹ,/ਬੀ.ਐਨ.ਈ ਬਿਊਰੋ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ…
ਪੁਲਿਸ ਨੇ ਸੈਕਸ ਰੈਕੇਟ ਦਾ ਪਰਦਾਫਾਸ਼ ਕਰਕੇ 9 ਵਿਦੇਸ਼ੀ, 4 ਪੰਜਾਬੀ ਕੁੜੀਆਂ ਸਣੇ ਕੁੱਲ 26 ਕੀਤੇ ਗ੍ਰਿਫਤਾਰ
ਜਲੰਧਰ/ਬੀ.ਐਨ.ਈ ਬਿਊਰੋ ਕਪੂਰਥਲਾ ਦੇ ਫਗਵਾੜਾ ‘ਚ ਵਿਦੇਸ਼ੀ ਲੜਕੀਆਂ ਵੱਲੋਂ ਚਲਾਏ ਜਾ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼…
ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਦੇ ਰਹੀ ਹੈ ਵਿਸ਼ੇਸ਼ ਧਿਆਨ- ਈਟੀਓ
ਰਈਆ/ਜੰਡਿਆਲਾ ਗੁਰੁ,ਬਲਵਿੰਦਰ ਸੰਧੂ, ਬੱਬੂ ਬੰਡਾਲਾ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ…
ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਦਿੱਤੀਆਂ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
ਪੰਜਾਬ ਬਚਾਓ ਯਾਤਰਾ ਦਾ ਚਵਿੰਡਾ ਦੇਵੀ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ
ਚਵਿੰਡਾ ਦੇਵੀ/ਵਿੱਕੀ ਭੰਡਾਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ…