ਪੰਜਾਬ ਇਸਤਰੀ ਸਭਾ ਵੱਲੋਂ ਕੈਬਨਿਟ ਦੁਆਰਾ ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਪੰਜਾਬ ਇਸਤਰੀ ਸਭਾ ਦੀ ਸੂਬਾ ਜਨਰਲ ਸਕੱਤਰ ਰਜਿੰਦਰਪਾਲ ਕੌਰ ਨੇ ਇਸ ਗੱਲ ਤੇ ਤਸੱਲੀ…

ਜਦੋ !ਵਧਾਇਕ ਨੇ ਖੁਦ ਟਰੈਪ ਲਗਾਕੇ ਫੜੇ ਰਿਸ਼ਵਤ ਦੀ ਰਕਮ ਗਿਣ ਰਹੇ ਰਿਸ਼ਵਤਖੋਰ ਅਧਿਕਾਰੀ

ਖੰਨਾ/ਬੀ.ਐਨ.ਈ ਬਿਊਰੋ ਖੰਨਾ ‘ਚ ਵਿਧਾਨ ਸਭਾ ਹਲਕਾ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਾਰ…

‘ਪੰਜਾਬ ਯੂਥ ਮਿਲਣੀ’ ਨੌਜਵਾਨਾਂ ਅਤੇ ਅਕਾਲੀ ਵਰਕਰਾਂ ਵਿਚ ਉਤਸ਼ਾਹ ਪੈਦਾ ਕਰ ਰਹੀ ਹੈ : ਬ੍ਰਹਮਪੁਰਾ, ਸ਼ੇਖ,

ਤਰਨ ਤਾਰਨ/ਲਾਲੀ ਕੈਰੋ, ਜਤਿੰਦਰ ਬੱਬਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ…

ਵਿਜੀਲੈਂਸ ਵੱਲੋਂ ਨਗਰ ਕੌਂਸਲ ਦਾ ਜੇ.ਈ 50,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸੁਖਮਿੰਦਰ ਸਿੰਘ ਗੰਡੀ ਵਿੰਡ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ…

ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ, 5 ਲੋਕਾਂ ਦੀ ਮੌਤ ਤੇ 35 ਨੂੰ ਬਚਾਇਆ

  ਮੁੱਖ ਮੰਤਰੀ ਭਗਵੰਤ ਮਾਨ ਨੇ ਮੁਕਤਸਰ-ਕੋਟਕਪੂਰਾ ਰੋਡ ‘ਤੇ ਪੈਂਦੀ ਨਹਿਰ ‘ਚ ਇੱਕ ਨਿੱਜੀ ਬੱਸ ਦੇ…

ਸ਼੍ਰੋਮਣੀ ਕਮੇਟੀ 2 ਅਤੇ 3 ਅਕਤੂਬਰ ਨੂੰ ਕਰਵਾਏਗੀ ਦੋ ਰੋਜ਼ਾ ਵਿਦਿਅਕ ਕਾਨਫ਼ਰੰਸ- ਐਡਵੋਕੇਟ ਧਾਮੀ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਰੀ ਸਿੱਖਿਆ ਦੀ ਅਜੋਕੀ ਸਥਿਤੀ, ਮੌਜੂਦਾ ਸਮੱਸਿਆਵਾਂ ਅਤੇ…

ਜਾਣੋ!ਗੁਰੂ ਨਗਰੀ ਅੰਮ੍ਰਿਤਸਰ ‘ਚ ਪੁਲਿਸ ਵਲੋ ਕਿਹੜੀਆਂ ਕਿਹੜੀਆਂ ਪਾਬੰਦੀਆਂ ਲਗਾਉਣ ਦੇ ਜਾਰੀ ਕੀਤੇੇ ਹੁਕਮ

ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ ਸ੍ਰੀ ਹਰਜੀਤ ਸਿੰਘ ਧਾਲੀਵਾਲ, ਪੀ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜ਼ਕਾਰੀ ਮੈਜਿਸਟਰੇਟ, ਅੰਮ੍ਰਿਤਸਰ ਸ਼ਹਿਰ,…

ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬੇ ਪ੍ਰਧਾਨ ਬਣਨ ’ਤੇ ਅਮਰਪਾਲ ਸਿੰਘ ਬੋਨੀ ਸਨਮਾਨਿਤ

ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ ਭਾਜਪਾ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਭਾਜਪਾ ਓ.ਬੀ.ਸੀ ਮੋਰਚੇ…

ਹੁਣ! ਘਰ-ਘਰ ਪੁੱਜੇਗਾ ਆਟਾ, ਏਜੰਟ ਦੇ ਆਉਣ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਮਿਲੇਗਾ ਐੱਸਐੱਮਐੱਸ

ਬਠਿੰਡਾ ਦੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਇਸ ਦਾ ਵੱਡਾ ਕਾਰਨ ਇਹ ਹੈ…

50 ਲੱਖ ਦੀ ਰਿਸ਼ਵਤ ਦੇਣ ਦੇ ਮਾਮਲੇ ‘ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਦੋਸ਼ ਤੈਅ

 ਸੁਖਮਿੰਦਰ ਸਿੰਘ ‘ਗੰਡੀ ਵਿੰਡ’  ਵਿਜੀਲੈਂਸ ਵਲੋਂ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਨੂੰ 50 ਲੱਖ ਰੁਪਏ ਦੀ ਰਿਸ਼ਵਤ…