‘ਪ੍ਰਤਾਪ ਬਾਜਵਾ ਨੂੰ ਤੁਰੰਤ ਪਾਰਟੀ ‘ਚੋਂ ਕੱਢਿਆ ਜਾਵੇ !ਜਿਸ ਨੇ ਦਲਿਤਾਂ ਪ੍ਰਤੀ ਬਿਆਨਬਾਜੀ ਕਰਕੇ ਦਸਾਂ ਨਹੁੰਆਂ ਦੀ ਕ੍ਰਿਤ ਕਰਨ ਵਾਲਿਆ ਦਾ ਉਡਾਇਆ ਮਜਾਕ-ਹਰਪਾਲ ਸਿੰਘ ਚੀਮਾਂ

ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਇਕਾਂ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ…

ਨਗਰ ਨਿਗਮ ਦੇ ਸਯੁਕੰਤ ਕਮਿਸ਼ਨਰ ਨੇ 7.50 ਤੇ ਮਾਰਿਆ ਛਾਪਾ 3 ਵਿਭਾਗਾਂ ‘ਚ 45 ਕਰਮਚਾਰੀ ਪਾਏ ਗੈਰ-ਹਾਜ਼ਰ

ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਨੂੰ ਖੋਲ੍ਹਣ ਦੇ ਹੁਕਮਾਂ ‘ਤੇ ਅਮਲ ਦਾ ਜਾਇਜ਼ਾ…

ਨਵ ਨਿਯੁਕਤ ਜਿਲਾ ਫੂਡ ਤੇ ਸਪਲਾਈ ਕੰਟਰੋਲਰ ਮਧੂ ਗਇਲ ਨੂੰ ਡਿਪੂ ਹੋਲਡਰਾਂ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਜਿਲਾ ਅੰਮ੍ਰਿਤਸਰ ਜਿਲਾ ਫੂਡ ਤੇ ਸਪਲਾਈ ਕੰਟਰੋਲਰ ਅਮਨਦੀਪ ਸਿੰਘ ਸੰਧੂ ਦਾ ਤਬਾਦਲਾ ਹੋਣ…

ਬੀ. ਬੀ. ਕੇ. ਡੀ. ਏ. ਵੀ. ਕਾਲਜੀਏਟ ਸਕੂਲ ਦੀ ਮਿਲਨਦੀਪ ਕੌਰ ਵੱਲੋਂ ਪੀ.ਐਸ.ਈ.ਬੀ, ਦੀ 12ਵੀਂ (ਕਾਮਰਸ) ਦੀ ਪ੍ਰੀਖਿਆ `ਚ ਅੰਮ੍ਰਿਤਸਰ ਜ਼ਿਲ੍ਹੇ `ਚ ਪਹਿਲਾ ਸਥਾਨ ਹਾਸਲ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਬੀ. ਬੀ. ਕੇ. ਡੀ. ਏ. ਵੀ. ਕਾਲੇਜੀਏਟ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਅੰਮ੍ਰਿਤਸਰ ਦੀ…

ਸਿੱਖਿਆ ਵਿਭਾਗ ਨੇ ਵੱਖ ਵੱਖ ਸਕੂਲਾਂ ਅਤੇ ਸਿੱਖਿਆ ਵਿਭਾਗ ਦੇ ਦਫ਼ਤਰਾਂ ਵਿੱਚ ਪੌਦੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਅੰਮ੍ਰਿਤਸਰ/ਜਸਕਰਨ ਸਿੰਘ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ…

ਹਲਕੇ ਦੀਆਂ ਸਾਰੀਆਂ ‘ ਸੜਕਾਂ ਨੂੰ ਮੁਕੱਮਲ ਕਰਨਾ ਦਾ ਮੁੱਖ ਟੀਚਾ ਮਿੱਥੀਆ – ਈ. ਟੀ .ਓ

ਬੰਡਾਲਾ / ਅਮਰਪਾਲ ਸਿੰਘ ਬੱਬੂ ਹਲਕਾ ਜੰਡਿਆਲਾ ਗੁਰੂ ਦੀਆਂ ਸੜਕਾਂ ਅਤੇ ਬਿਜਲੀ ਦਾ ਕੋਈ ਵੀ ਕੰਮ…

ਪੰਜਾਬ ਦੇ ਕੁੱਲ 153 ਬਲਾਕਾਂ ਵਿੱਚ ਬੀ.ਡੀ.ਪੀ.ਓ. ਦੀਆਂ 80 ਆਸਾਮੀਆਂ ਖ਼ਾਲੀ!ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਛੇਤੀ ਕਰਾਂਗੇ ਤਰਕਸੰਗਤ: ਲਾਲਜੀਤ ਸਿੰਘ ਭੁੱਲਰ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਵਿੱਤ ਕਮਿਸ਼ਨਰ ਅਤੇ ਡਾਇਰੈਕਟਰ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਮੂਹ…

ਪਿੰਡ ਢੱਡੇ ਵਿਖੇ ਪੀਰ ਬਾਬਾ ਕੁੱਤਿਬ ਸ਼ਾਹ ਦਾ ਸਲਾਨਾ ਮੇਲਾ ਯਾਦਗਾਰ ਹੋ ਨਿੱਬੜਿਆ !ਗਾਇਕ ਹਰਜੀਤ ਹਰਮਨ, ਸ਼ੰਮੀ ਖ਼ਾਨ ਤੇ ਕਿਰਨ ਰੰਧਾਵਾ, ਜਗਪਾਲ ਸੰਧੂ ਨੇ ਕੀਤਾ ਸੰਗਤਾਂ ਦਾ ਮਨੋਰੰਜਨ

 ਮਜੀਠਾ/ਚਵਿੰਡਾ ਦੇਵੀ-ਵਿੱਕੀ ਭੰਡਾਰੀ,ਜਸਪਾਲ ਸਿੰਘ ਗਿੱਲ ਸਥਾਨਕ ਕਸਬੇ ਤੋਂ ਨਜ਼ਦੀਕੀ ਪੈਂਦੇ ਪਿੰਡ ਢੱਡੇ ਵਿਖੇ ਪੀਰ ਬਾਬਾ ਕੁੱਤਿਬ…

ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਦਾ ਅੱਜ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ 119ਵਾਂ ਜਨਮ ਦਿਹਾੜਾ

ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਅੱਜ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ(ਰਜਿ.) ਅੰਮ੍ਰਿਤਸਰ ਵੱਲੋਂ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ…

ਸਪੈਸ਼ਲ ਡੀ.ਜੀ.ਪੀ. ਲਾਅ-ਐਂਡ-ਆਰਡਰ ਨੇ ਘੱਲੂਘਾਰਾ ਦੇ ਸਬੰਧ ਵਿੱਚ ਸੁਰੱਖਿਆਂ ਪ੍ਰਬੰਧਾ ਦਾ ਲਿਆ ਜਾਇਜ਼ਾ

ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ 6 ਜੂਨ ਘੱਲੂਘਾਰੇ ਨੂੰ ਮੱਦੇਨਜ਼ਰ ਰੱਖਦੇ ਹੋਏ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ…