ਫਤਿਹਗੜ੍ਹ ਚੂੜੀਆਂ ,ਬਟਾਲਾ/ਰਣਜੀਤ ਸਿੰਘ ਰਾਣਾਨੇਸ਼ਟਾ ਸ੍ਰੀ ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ…
Category: ਖੇਤੀਬਾੜੀ
agriculture
ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ
ਬਟਾਲਾ/ਰਣਜੀਤ ਸਿੰਘ ਰਾਣਾਨੇਸ਼ਟਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ…
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਡੀਏਪੀ ਖਾਦ ਦੀ ਬਰਾਬਰ ਵੰਡ ਲਈ ਬਣਾਈ ਤਿੰਨ ਮੈਂਬਰੀ ਕਮੇਟੀ
ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ ਆ ਰਹੇ ਹਾੜੀ ਦੇ ਸੀਜਨ ਵਿੱਚ ਕਿਸਾਨਾਂ ਵੱਲੋਂ ਵਰਤੋਂ ਕੀਤੀ ਜਾਣ ਵਾਲੀ…
ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਅਧੀਨ ਬਲਾਕ-ਬਟਾਲਾ ਦੇ ਪਿੰਡ ਮਿਰਜਾਜਾਨ ਵਿਖੇ ਕਿਸਾਨ ਜਾਗਰੂਕਤਾ ਕੈਂਪ
ਬਟਾਲਾ/ਰਣਜੀਤ ਸਿੰਘ ਰਾਣਾਨੇਸ਼ਟਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਟਾਲਾ ਵੱਲੋ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ…
ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਨੇ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨ ਰਾਹੀਂ ਝੋਨੇ ਦੀ ਕਟਾਈ ’ਤੇ ਲਗਾਈ ਮੁਕੰਮਲ ਪਾਬੰਦੀ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸਾ ਸਹਿੰਤਾ, 2023 ਦੀ ਧਾਰਾ…
ਅੰਮ੍ਰਿਤਸਰ ਜ਼ਿਲ੍ਹਾ 1.46 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਸੂਬੇ ਭਰ ਵਿੱਚੋਂ ਮੋਹਰੀ-ਖੁੱਡੀਆਂ
ਚੰਡੀਗੜ੍ਹ/ਬਰਡਰ ਨਿਊਜ ਸਰਵਿਸ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ…
ਜਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਲੁਆਈ 15 ਜੂਨ ਤੋ ਹੀ ਕੀਤੀ ਜਾਵੇ : ਡਾ: ਹਰਪਾਲ ਸਿੰਘ ਪੰਨੂ
ਤਰਨ ਤਾਰਨ /ਬੱਬੂ ਬੰਡਾਲਾ ਪੰਜਾਬ ਸਰਕਾਰ ਵੱਲੋਂ ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ 2009 ਤਹਿਤ…
ਮੁੱਖ ਖੇਤੀਬਾੜੀ ਅਫਸਰ ,ਤਰਨਤਾਰਨ ਵਲੋਂ ਕਿਸਾਨਾਂ ਨੂੰ ਝੋਨੇ ਦੀ ਪੂਸਾ-44 ਕਿਸਮ ਨਾ ਬੀਜਣ ਦੀ ਅਪੀਲ
ਤਰਨ ਤਾਰਨ /ਲਾਲੀ ਕੈਰੋ/ਬੱਬੂ ਬੰਡਾਲਾ ਡਾ: ਹਰਪਾਲ ਸਿੰਘ ਪੰਨੂ ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ, ਡਾ: ਤਜਿੰਦਰ ਸਿੰਘ…
ਡਾ: ਸੁਰਿੰਦਰਪਾਲ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਵਜੋ ਸੰਭਾਲਿਆ ਕਾਰਜਭਾਰ
ਗੁਰਦਾਸਪੁਰ/ਵਿਸਾਲ ਮਲਹੋਤਰਾ ਡਾ: ਕ੍ਰਿਪਾਲ ਸਿੰਘ ਢਿਲ਼ੋ ਦੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਵਜੋ ਸੇਵਾਮੁਕਤ ਹੋਣ ਤੋ ਬਾਅਦ…
ਕਣਕ ਦੀ ਫਸਲ ਵਿੱਚ ਨਦੀਨ ਨਾਸ਼ਕਾਂ ਦੀ ਰੋਕਥਾਮ ਲਈ ਸਿਫਾਰਿਸ਼ ਸ਼ੁਦਾ ਰਸਾਇਣ ਹੀ ਵਰਤੋ: ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਡਾ: ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ…