10ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ 24 ਤੇ 25 ਦਸੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ ਚ

ਚੰਡੀਗੜ /ਬਾਰਡਰ ਨਿਊਜ ਸਰਵਿਸ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ…

ਗੰਦੇ ਪਾਣੀ ਨਾਲ ਨੱਕੋਂ ਨੱਕ ਭਰਿਆ ਪਿੰਡ ਜੋਧਾਨਗਰੀ ਦਾ ਬਜ਼ਾਰ !ਪਿੰਡ ਵਾਸੀਆਂ ‘ ਵੱਲੋ ਗੰਦੇ ਪਾਣੀ ਤੋਂ ਨਿਜਾਤ ਦੀ ਮੰਗ!

ਜੰਡਿਆਲਾ ਗੁਰੂ / ਅਮਰਪਾਲ ਸਿੰਘ ਬੱਬੂ ਬਲਾਕ ਤਰਸਿੱਕਾ ਦੇ ਅਧੀਨ ਪੈਂਦੇ ਪਿੰਡ ਜੋਧਾਨਗਰੀ ਦੇ ਚੜਦੇ ਪਾਸੇ…

ਸਮੇਂ ਸਿਰ ਨਾ ਨਿਪਟਾਈਆਂ ਸ਼ਿਕਾਇਤਾਂ ਦੀ ਰਿਪੋਰਟ ਸਿੱਧੀ ਮੁੱਖ ਮੰਤਰੀ ਦਫ਼ਤਰ ਜਾਵੇਗੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ /ਗੁਰਨਾਮ ਸਿੰਘ ਲਾਲੀ ਸੁਸ਼ਾਸ਼ਨ ਹਫਤੇ ਤਹਿਤ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ…

ਵਿਜੀਲੈਸ ਬਿਊਰੋ ਨੇ ਫਿਰੋਜਪੁਰ ਦੇ ਤੱਤਕਲੀਨ ਡੀ.ਆਈ.ਜੀ ਤੇ ਸਾਬਕਾ ਡੀ.ਐਸ.ਪੀ ਦਾ ਪੋਲੋਗ੍ਰਾਫੀ ਟੈਸਟ ਕਰਾਉਣ ਲਈ ਅਦਾਲਤ ਤੋ ਮੰਗੀ ਆਗਿਆ

ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਵਿਜੀਲੈਸ ਬਿਊਰੋ ਵੋਲੋ ਫਿਰੋਜਪੁਰ ਰੇਜ ਦੇ ਤੱਤਕਲੀਨ ਡੀ.ਆਈ.ਜੀ ਇੰਦਰਬੀਰ ਸਿੰਘ ਤੇ ਰਿਸ਼ਵਤਖੋਰੀ ਦੇ…

ਨਸਾਂ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਏ.ਡੀ.ਜੀ.ਪੀ.ਫਾਰੂਕੀ ਦੀ ਅਗਵਾਈ ਹੇਠ ਪੁਲਿਸ ਵਲੋ ਅੰਮ੍ਰਿਤਸਰ ਸ਼ਹਿਰ ‘ਚ ਸਪੈਸ਼ਲ ਸਰਚ ਅਭਿਆਨ ਚਲਾਇਆ ਗਿਆ

ਅੰਮ੍ਰਿਤਸਰ /ਗੁਰਨਾਮ ਸਿੰਘ ਲਾਲੀ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਪਰ ਨਸ਼ਾ ਤਸਕਰਾਂ ਅਤੇ ਸਮਾਜ ਦੇ ਮਾੜੇ ਅਨਸਰਾਂ…

ਪੰਜਾਬ ਵਿੱਚ ਕੜਾਕੇ ਦੀ ਠੰਡ ਦਾ ਪ੍ਰਕੋਪ : ਸੂਬੇ ਦਾ ਸ਼ਹਿਰ ਗੁਰਦਾਸਪੁਰ ਰਿਹਾ ਸਭ ਤੋ ਠੰਡਾ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਪਹਾੜੀ  ਰਾਜਾਂ ਵਿੱਚ ਬਰਫ਼ਬਾਰੀ ਅਤੇ ਤੇਜ਼ ਹਵਾਵਾਂ ਨੇ ਮੈਦਾਨੀ ਇਲਾਕਿਆਂ ਵਿੱਚ ਠੰਢ ਵਧਾ…

ਬੀ. ਬੀ. ਕੇ ਡੀ. ਏ. ਵੀ ਕਾਲਜ ਦੀ ਫਲਾਵਰ ਸ਼ੋਅ ‘ਚ ਜੇਤੂ ਟੀਮ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਆਯੋਜਿਤ ਤਿੰਨ ਰੋਜ਼ਾ ਭਾਈ ਵੀਰ ਸਿੰਘ ਫਲਾਵਰ ਐਂਡ…

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਆਪਣੀ ਨਿਯੁਕਤੀ ਤੋ ਬਾਅਦ ਇਕ ਮਹੀਨੇ ਦੀ ਪੁਲਿਸ ਕਾਰਗੁਜਾਰੀ ਦਾ ਸਾਂਝਾ ਕੀਤਾ ਲੇਖਾਜੋਖਾ

ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਥੇ ਥਾਣਾ ਰਾਮ…

ਪੁਲਿਸ ਦਾ ਛੋਟਾ ਥਾਂਣੇਦਾਰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਨੇ  ਕੀਤਾ ਗ੍ਰਿਫਤਾਰ

ਸੁਖਮਿੰਦਰ ਸਿੰਘ ਗੰਡੀ ਵਿੰਡ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਕੋਟਕਪੂਰਾ ਸ਼ਹਿਰ,…

ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ:ਕੁਲਦੀਪ ਸਿੰਘ ਧਾਲੀਵਾਲ

ਲੁਧਿਆਣਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 23 ਦਸਬੰਰ ਨੂੰ ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਮੁੱਖ ਮੰਤਰੀ ਭਗਵੰਤ…