ਸੁਲਤਾਨਪੁਰ ਲੋਧੀ ਘਟਨਾ ’ਚ ਪੁਲਿਸ ਦੀ ਭੂਮਿਕਾ ਠੀਕ ਨਹੀਂ-ਐਡਵੋਕੇਟ ਧਾਮੀ ਨੇ ਚੁੱਕੇ ਸਵਾਲ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ…

ਖਾਲਸਾ ਕਾਲਜ ਦੇ ਵਿਦਿਆਰਥੀ ਨੇ ਸਾਹਿਤਕ ਕੁਇਜ਼ ਮੁਕਾਬਲੇ ’ਚ  ਪ੍ਰਾਪਤ ਕੀਤਾ ਤੀਜਾ ਸਥਾਨ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ -ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਭਾਸ਼ਾ ਵਿਭਾਗ ਪੰਜਾਬ ਦੁਆਰਾ ਕਰਵਾਏ ਗਏ ਰਾਜ-ਪੱਧਰੀ ਸਾਹਿਤਕ ਕੁਇਜ਼…

ਗਲੋਬਲ ਸਿੱਖ ਕੌਂਸਲ ਵੱਲੋਂ ਅਫਗਾਨ ਸਿੱਖਾਂ ਤੇ ਹਿੰਦੂ ਸ਼ਰਨਾਰਥੀਆਂ ਦੇ ਮੁੜ ਵਸੇਬੇ ਦੇ ਯਤਨਾਂ ਦੀ ਸਰਾਹਨਾ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਅਫ਼ਗ਼ਾਨਿਸਤਾਨ ਦੇ ਸਿੱਖਾਂ ਅਤੇ ਹਿੰਦੂਆਂ ਅਤੇ ਭਾਈਚਾਰੇ ਦੇ ਹੋਰ ਵਰਗਾਂ ਦੇ ਜੀਵਨ ਸੁਧਾਰ…

ਫਾਈਵ ਰਿਵਰ ਹਾਰਟ ਫਾਊਂਡੇਸ਼ਨ ਵੱਲੋਂ ਪੱਖੋਕੇ ਵਿਖੇ ਲਗਾਇਆ ਗਿਆ ਫਰੀ ਮੈਡੀਕਲ ਜਾਂਚ ਕੈਂਪ 

ਤਰਨ ਤਾਰਨ/ਲਾਲੀ ਕੈਰੋ  ਫਾਈਵ ਰਿਵਰ ਹਾਰਟ ਫਾਊਂਡੇਸ਼ਨ ਵੱਲੋਂ ਕਿਸਾਨੀ ਅੰਦੋਲਨ ਚ ਆਪਣੀਆਂ ਅਣਥੱਕ ਤੇ ਬਿਹਤਰੀਨ ਮੈਡੀਕਲ…

ਪਾਵਰਕਾਮ ਦੇੇ ਰਿਸ਼ਵਤਖੋਰ ਜੇ.ਈ ਨੂੰ ਅਦਾਲਤ ਨੇ ਸੁਣਾਈ 4 ਸਾਲ ਦੀ ਕੈਦ ਤੇ 10,000 ਰੁਪਏ ਦੇ ਜੁਰਮਾਨੇ ਦੀ ਸਜਾ

ਬਰਨਾਲਾ/ਬੀ.ਐਨ.ਈ ਟੀਮ ਸਥਾਨਿਕ ਅਦਾਲਤ ਨੇ ਬਰਨਾਲਾ ਦੇ ਪਾਵਰਕਾਮ ਦੇ ਜੇ.ਈ ਨੂੰ 4 ਸਾਲ ਦੀ ਸਜ਼ਾ ਸੁਣਾਈ…

ਨਿਹੰਗ ਸਿੰਘਾਂ ਨਾਲ ਝੜਪ ਦੌਰਾਨ ਮਾਰੇ ਗਏ ਹੋਮਗਾਰਡ ਜਵਾਨ ਦਾ ਹੋਇਆ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ

ਸ਼ਹੀਦ ਜਸਪਾਲ ਸਿੰਘ ਦੇ ਪੁੱਤਰ ਨੂੰ ਪੰਜਾਬ ਪੁਲਿਸ ֹ’ਚ ਦਿੱਤੀ ਜਾਵੇਗੀ ਨੌਕਰੀ ਸੁਲਤਾਨਪੁਰ ਲੋਧੀ/ਮਲਕੀਤ ਕੌਰ ਸਥਾਨਕ…

ਭਤੀਜੀ ਦੀ ਡੋਲੀ ਜਾਣ ਤੋਂ ਪਹਿਲਾਂ ਚਾਚੇ ਦੀ ਹੋਈ ਮੌਤ-ਵਿਆਹ ਵਾਲੇ ਘਰ ਛਾਇਆ ਮਾਤਮ

ਅਬੋਹਰ/ਬੀ.ਐਨ.ਈ ਬਿਊਰੋ ਅਬੋਹਰ ਵਿੱਚ ਵਿਆਹ ਵਾਲੇ ਘਰ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ ਵਿੱਚ ਬਦਲ ਗਈਆਂ ਜਦੋਂ…

ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ (ਰਜਿ:) ਪੰਜਾਬ, ਫਗਵਾੜਾ ਵਲੋਂ ਮਾਣ ਮੱਤਾ ਪੱਤਰਕਾਰ ਪੁਰਸਕਾਰ ਇਸ ਵਰ੍ਹੇ ਪ੍ਰਸਿੱਧ ਪੱਤਰਕਾਰ ਵਰਿੰਦਰ ਵਾਲੀਆ ਅਤੇ ਖੋਜ਼ੀ ਪੱਤਰਕਾਰ ਰਚਨਾ ਖਹਿਰਾ ਨੂੰ

ਫਗਵਾੜਾ/ਬੀ.ਐਨ.ਈ ਬਿਊਰੋ ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ (ਰਜਿ:) ਪੰਜਾਬ, ਫਗਵਾੜਾ ਵਲੋਂ ਇਸ ਵਰ੍ਹੇ ਦਾ ਮਾਣ ਮੱਤਾ ਪੱਤਰਕਾਰ…

25 ਨਵੰਬਰ ਨੂੰ ਇਸ ਜ਼ਿਲ੍ਹੇ ਦੇ ਸਰਕਾਰੀ, ਗੈਰ-ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ/ਬੀ.ਐਨ.ਈ ਬਿਊਰੋ  ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਮਿਤੀ 25 ਨਵੰਬਰ ਨੂੰ ਜਲੰਧਰ…

ਸੀ.ਆਈ.ਏ ਸਟਾਫ-3 ਵੱਲੋਂ, ਚੋਰੀ ਦੇ 04 ਮੋਟਰਸਾਈਕਲ ਤੇ 01 ਐਕਟਵਾ ਸਮੇਤ 1 ਕਾਬੂ

 ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ  ਦੀਆਂ ਹਦਾਇਤਾਂ ਤੇ ਸ਼੍ਰੀ ਅਭਿਮੰਨਿਊ…