ਲੁਧਿਆਣਾ/ਬੀ.ਐਨ.ਈ ਬਿਊਰੋ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਕਸ਼ਨ ਲਿਆ ਹੈ।…
Year: 2023
ਘਨਸ਼ਾਮ ਥੋਰੀ ਨੇ ਅੰਮ੍ਰਿਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਕਾਰਜਭਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 2010 ਬੈਚ ਦੇ ਆਈ ਏ ਐਸ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਅੰਮ੍ਰਿਤਸਰ…
ਐਸ.ਐਸ.ਪੀ ਤਰਨ ਤਾਰਨ ਨੇ 9 ਇੰਸਪੈਕਟਰ ਤੇ ਸਬ ਇੰਸਪੈਕਟਰਾਂ ਰੈਕ ਦੇ ਅਫਸਰ ਕੀਤੇ ਤਬਦੀਲ
ਤਰਨ ਤਾਰਨ/ਜਸਬੀਰ ਸਿੰਘ ਲੱਡੂ ਐਸ.ਐਸ.ਪੀ ਤਰਨ ਤਾਰਨ ਸ੍ਰੀ ਅਸ਼ਵਨੀ ਕੁਮਾਰ ਨੇ ਅੱਜ ਹੁਕਮ ਜਾਰੀ ਕਰਕੇ ਇੰਸਪੈਕਟਰਾਂ…
ਥਾਣਾ ਰਣਜੀਤ ਐਵੀਨਿਊ ਵੱਲੋਂ ਜੋਕਰ ਬਾਰ ਵਿੱਚ ਗ੍ਰਾਹਕਾਂ ਨੂੰ ਨਜ਼ਾਇਜ਼ ਹੁੱਕਾ ਸਰਵ ਕਰਨ ਵਾਲਾ ਮੈਨੇਜ਼ਰ ਕਾਬੂ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਏ.ਸੀ.ਪੀ ਉੱਤਰੀ ਸ: ਵਰਿੰਦਰ ਸਿੰਘ ਖੋਸਾ ਨੇ ਜਾਣਕਾਰੀ ਦੇਦਿਆਂ ਦੱਸਿਆ ਕਿ ਮੁੱਖ ਅਫ਼ਸਰ ਥਾਣਾ…
ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
ਮਾਨਸਾ/ਬਾਰਡਰ ਨਿਊਜ ਸਰਵਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿੱਚ ਦੇਸ਼ ਦੀ ਸੇਵਾ…
ਚੌਗਿਰਦੇ ਨੂੰ ਸਹੀ ਰੱਖਣ ਲਈ ਜੈਵਿਕ ਖੇਤੀ ਇੱਕ ਵਧੀਆ ਉਪਰਾਲਾ – ਬਾਬਾ ਸੇਵਾ ਸਿੰਘ
ਖਡੂਰ ਸਾਹਿਬ /ਯਾਦਵਿੰਦਰ ਯਾਦਾ ਜੈਵਿਕ ਖੇਤੀ ਦੀ ਮਹੱਤਤਾ ਨੂੰ ਭਾਰਤ ਦੇ ਕਿਸਾਨਾਂ ਤੋਂ ਵੱਧ ਕੋਈ ਨਹੀਂ…
ਗੁਰਦੁਆਰਾ ਸਾਹਿਬ ‘ਚ ਸਮਲਿੰਗੀ ਵਿਆਹ ਕਰਾਉਣ ਵਾਲਾ ਗ੍ਰੰਥੀ , ਰਾਗੀ ਜਥਾ ਤੇ ਪ੍ਰਬੰਧਕੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਵਲੋ ਸਦਾ ਲਈ ਬਲੈਕ ਲਿਸਟ ਕਰਾਰ
ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸ੍ਰੀ…
ਓ.ਬੀ.ਸੀ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੇਂਦਰ ਸਰਕਾਰ ਦੀ ਅਹਿਮ ਭੂਮਿਕਾ-ਬੋਨੀ ਅਜਨਾਲਾ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਭਾਜਪਾ ਓ.ਬੀ.ਸੀ ਮੋਰਚਾ ਜ਼ਿਲਾ ਅੰਮ੍ਰਿਤਸਰ ਵੱਲੋਂ ਓ.ਬੀ.ਸੀ ਸਮਾਜ ਨੂੰ ਇੱਕ ਪਲੇਟਫਾਰਮ ਤੇ ਇੱਕਜੁੱਟ…
ਖਾਲਸਾ ਕਾਲਜ ਨਰਸਿੰਗ ਵੱਲੋਂ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ
ਅੰਮ੍ਰਿਤਸਰ,/ਰਣਜੀਤ ਸਿੰਘ ਰਾਣਾਨੇਸ਼ਟਾ ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ‘ਮਾਨਸਿਕ ਸਿਹਤ ਹਰੇਕ ਮਨੁੱਖ ਦਾ ਬੁਨਿਆਦੀ ਹੱਕ ਹੈ”’ ਵਿਸ਼ੇ ’ਤੇ ਮਾਨਸਿਕ ਸਿਹਤ ਦਿਵਸ ਦੇ ਸਬੰਧ ’ਚ ਜਾਗਰੂਕਤਾ ਦਿਵਸ ਮਨਾਇਆ ਗਿਆਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਇਸ ਪ੍ਰੋਗਰਾਮ ਮੌਕੇ ਐਸ. ਐਮ. ਓ. ਡਾ. ਐਚ. ਐਸ. ਵਾਲੀਆ, ਐਮ. ਓ. ਡਾ. ਜਸਪਾਲ ਕੌਰ ਅਤੇ ਅਰਬਨ ਸੀ. ਐਸ. ਸੀ. ਨਰੈਣਗੜ ਦੇ ਸਮੂਹ ਸਟਾਫ਼ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਨਸਿਕ ਸਿਹਤ ਹਰੇਕ ਮਨੁੱਖ ਦਾ ਬੁਨਿਆਦੀ ਹੱਕ ਹੈ ਅਤੇ ਲੋਕਾਂ ’ਚ ਮਾਨਸਿਕ ਸਿਹਤ ਦੀ ਜਾਗਰੂਕਤਾ ਲਈ ਹਰ ਸਾਲ ਮਾਨਸਿਕ ਸਿਹਤ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਡਾ. ਮੋਨਿਕਾ ਡੋਗਰਾ, ਅਸਿਸਟੈਟ ਪ੍ਰੋਫੈਸਰ ਨੀਰਜ ਗਿੱਲ, ਅਲੀਨਾ ਕੁਮਾਰੀ, ਜਾਗ੍ਰਿਤੀ ਮਹਾਜਨ ਅਤੇ ਕੰਵਲਜੀਤ ਕੌਰ ਸਮੇਤ ਹੋਰ ਸਟਾਫ਼ ਨੇ ਵੀ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਆਪਣਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਡਾ. ਐਚ. ਐਸ. ਵਾਲੀਆ ਨੇ ਮਾਨਸਿਕ ਸਿਹਤ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਮੌਕੇ ਕਾਲਜ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਅਤੇ ਪੋਸਟਰ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਮਿਲ ਕੇ ਨਰੈਣਗੜ ’ਚ ਮਾਨਸਿਕ ਸਿਹਤ ਦੀ ਜਾਗਰੂਕਤਾ ਸਬੰਧੀ ਰੈਲੀ ਵੀ ਕੱਢੀ, ਜੋ ਕਿ ਮਾਨਸਿਕ ਸਿਹਤ ਦੀ ਜਾਗਰੂਕਤਾ ਲਈ ਸਾਰਥਿਕ ਸਿੱਧ ਹੋਇਆ ਅਤੇ ਇਸ ਬਾਰੇ ਲੋਕਾਂ ਨੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਭਲਕੇ ਸਰਕਾਰੀ ਸੀਨੀਅਰ ਸੰਕਡਰੀ ਸਕੂਲ ਖਿਲਚੀਆਂ ਵਿਖੇ ਲਗਾਇਆ ਜਾਏਗਾ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ
ਰਈਆ/ਬਲਵਿੰਦਰ ਸਿੰਘ ਸੰਧੂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸ੍ਰੀ ਗੌਰਵ ਯਾਦਵ ਡਾਇਰੈਕਟਰ ਜਨਰਲ ਆਫ਼…