ਪੰਜਾਬ ਸਰਕਾਰ ਨੇ ਫਿਰੋਜ਼ਪੁਰ ਤੇ ਮੋਹਾਲੀ ਦੇ ਡਿਪਟੀ ਕਮਿਸ਼ਨਰਾਂ ਸਮੇਤ 13 ਆਈ.ਏ.ਐਸ ਤੇ ਪੀ.ਸੀ.ਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਸੁਖਮਿੰਦਰ ਸਿੰਘ ਗੰਡੀ ਵਿੰਡ ਪੰਜਾਬ ਸਰਕਾਰ ਵੱਲੋਂ ਡੀਸੀ ਫਿਰੋਜ਼ਪੁਰ ਤੇ  ਮੋਹਾਲੀ ਸਣੇ 10 ਆਈਏਐੱਸ ਤੇ 3…

ਸਾਬਕਾ ਵਧਾਇਕ ਮਲਕੀਤ ਸਿੰਘ ਏ.ਆਰ ਦਾ 14 ਨੂੰ ਅੰਮ੍ਰਿਤਸਰ ਵਿਖੇ ਹੋਵੇਗਾ ਅੰਤਿਮ ਸਸਕਾਰ

ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ  ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ ਜੋ ਬੀਤੇ ਕੁਝ ਸਮੇਂ…

ਹੁਣ ਸ਼ਨੀਵਾਰ ਤੇ ਐਤਵਾਰ ਨੂੰ ਵੀ ਕੰਮ ਕਰਨਗੇ ਪੀ.ਸੀ.ਐਸ ਅਧਿਕਾਰੀ-ਮੁੱਖ ਮੰਤਰੀ ਦੀ ਘੂਰੀ ਤੋ ਬਾਅਦ ਪੀ.ਸੀ.ਐਸ ਐਸ਼ੋਸੀਏਸ਼ਨ ਨੇ ਲਿਆ ਫੈਸਲਾ

ਸੁਖਮਿੰਦਰ ਸਿੰਘ ਗੰਡੀ ਵਿੰਡ ਪੀ.ਸੀ.ਐਸ. ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਪੀ.ਸੀ.ਐਸ…

ਐਮ.ਪੀ ਔਜਲਾ ਨੇ ਕਾਂਗਰਸੀ ਆਗੂਆਂ ਨਾਲ ਮਿਲਕੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਮੈਬਰ ਪਾਰਲੀਮੈਟ ਗੁਰਜੀਤ ਸਿੰਘ ਔਜਲਾ ਦੇ ਦਫਤਰ ਵਿਖੇ ਭੁੱਗਾ ਬਾਲ ਕਿ ਲੋਹੜੀ ਦਾ…

ਥਾਣਾਂ ਏ ਡਵੀਜਨ ਤੇ ਥਾਣਾਂ ਕੰਨਟੋਨਮੈਟ ਵਿਖੇ ਪੁਲਿਸ ਮੁਲਾਜਮਾਂ ਨੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਜਿਲਾ ਪੁਲਿਸ ਜਿਥੇ ਆਮ ਲੋਕਾਂ ਨੂੰ ਘਰਾਂ ਵਿੱਚ ਬੈਠਕੇ ਪ੍ਰੀਵਾਰ ਨਾਲ ਮਿਲਕੇ ਲੋਹੜੀ…

ਜਦੋ!ਲੋਹੜੀ ਦੇ ਸਮਾਗਮ ਦੀ ਖੁਸ਼ੀਆਂ ਗਮੀ ‘ਚ ਹੋਈਆਂ ਤਬਦੀਲ- ਦਰਦਨਾਕ ਸੜਕ ਹਾਦਸੇ ‘ਚ ਇਕ ਹੀ ਪ੍ਰੀਵਾਰ ਦੇ ਪੰਜ ਜੀਆਂ ਦੀ ਹੋਈ ਮੌਤ

ਸੁਨਾਮ/ਬੀ.ਐਨ.ਈ ਬਿਊਰੋ ਸੁਨਾਮ ਵਿੱਚ ਇੱਕ ਪਰਿਵਾਰ ਦੀਆਂ ਲੋਹੜੀ ਦੇ ਤਿਉਹਾਰ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ।…

ਪ੍ਰੈੱਸ ਕਲੱਬ ਅੰਮ੍ਰਿਤਸਰ ਵਿਖੇ ਧਾਰਮਿਕ ਧੂਮ-ਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ,/ਗੁਰਨਾਮ ਸਿੰਘ ਲਾਲੀ  ਅੰਮ੍ਰਿਤਸਰ ਜ਼ਿਲ੍ਹੇ ਦੇ ਪੱਤਰਕਾਰਾਂ ਵੱਲੋਂ ਪੰਜਾਬ ਦਾ ਪ੍ਰਸਿੱਧ ਤਿਉਹਾਰ ਲੋਹੜੀ ਦਾ ਤਿਉਹਾਰ ਪ੍ਰੈੱਸ…

ਅਸ਼ੋਕ ਤਲਵਾੜ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਨਿਯੁਕਤ ਹੋਰ ਵੀ 16 ਬੋਰਡਾਂ ਤੇ ਟਰੱਸਟਾਂ ਦੇ ਚੇਅਰਮੈਨਾਂ ਦੀ ਹੋਈ ਨਿਯੁਕਤੀ

ਗੁਰਨਾਮ ਸਿੰਘ ਲਾਲੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਫੈਸਲਾ ਲੈਂਦੇ ਹੋਏ ਬੋਰਡ, ਕਾਰਪੋਰੇਸ਼ਨ ਅਤੇ…

ਮਾਲ ਵਿਭਾਗ ‘ਚ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ- ਜਿੰਪਾ

ਸੁਖਮਿੰਦਰ ਸਿੰਘ ‘ਗੰਡੀ ਵਿੰਡ’ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ…

10ਵੀਂ ਕੌਮੀ ਗੱਤਕਾ ਮਹਿਲਾ ਚੈਂਪੀਅਨਸ਼ਿਪ 20 ਜਨਵਰੀ ਤੋਂ ਤਲਵੰਡੀ ਸਾਬੋ ਵਿਖੇ ਕਰਵਾਈ ਜਾਏਗੀ-ਗਰੇਵਾਲ

ਚੰਡੀਗੜ੍ਹ,/ਬਾਰਡਰ ਨਿਊਜ ਸਰਵਿਸ  ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਖੇਡ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ…