ਜਿਲਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਨੇ ਚਾਰ ਥਾਣਾਂ ਮੁੱਖੀ ਕੀਤੇ ਇਧਰੋ ਓਧਰ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸ: ਸਤਿੰਦਰ ਸਿੰਘ ਭਿੰਡੀ ਸਰਿੰਦਰ ਸਿੰਘ ਨੇ ਚਾਰ ਥਾਂਣਿਆਂ ਦੇ…

ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ

ਸੁਖਮਿੰਦਰ ਸਿੰਘ ‘ਗੰਡੀ ਵਿੰਡ’ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ…

ਅੰਮ੍ਰਿਤਸਰ ਪੁਲਿਸ ਦਾ ਹੌਲਦਾਰ ਕੁੱਤੇ ਦੀ ਜਾਨ ਬਚਾਉਣ ਲਈ ਚੰਡੀਗੜ੍ਹ ਵਿਖੇ ਏ.ਡੀ.ਜੀ.ਪੀ (ਟਰੈਫਿਕ)ਰਾਏ ਵਲੋ ਸਨਮਾਨਿਤ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਪੁਲਿਸ ਦੇ ਇੱਕ ਸਿਪਾਹੀ ਵੱਲੋਂ ਦਿਖਾਈ ਗਈ ਸੰਵੇਦਨਸ਼ੀਲਤਾ ਤੋਂ  ਪ੍ਰਭਾਵਿਤ ਹੋ ਕੇ…

ਅੰਮ੍ਰਿਤਸਰ ਸ਼ਹਿਰ ਵਿੱਚ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਲਗਾਈ ਜਾਬਤਾ ਫੌਜ਼ਦਾਰੀ ਦੀ ਧਾਰਾ 144.

ਅੰਮ੍ਰਿਤਸਰ/ਬੀ.ਐਨ.ਈ ਬਿਊਰੋ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਖੇ ਮਿਤੀ 04-07-2023 ਤੋ 15-07-2023 ਤੱਕ ਸਵੇਰ ਦੇ…

ਪੰਜਾਬ ਦੇ ਠੱਗ ਟਰੇਵਲ ਏਜੰਟਾਂ ਦੀਆਂ ਸੂਚੀਆਂ ਤਿਆਰ!10 ਜੁਲਾਈ ਤੋ ਬਾਅਦ ਕਰਾਂਗੇ ਵੱਡਾ ਐਕਸ਼ਨ-ਧਾਲੀਵਾਲ

ਐਨ ਆਰ ਆਈ ਮੰਤਰੀ ਕੁਲਦੀਪ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਚ ਫਸੀ ਮਹਿਲਾ ਭਾਰਤ ਪਰਤੀ ਅੰਮ੍ਰਿਤਸਰ…

ਵੱਖ-ਵੱਖ ਹਾਦਸਿਆਂ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਨੇ 2 ਕਰੋੜ ਰੁਪਏ ਦੇ ਚੈੱਕ ਸੌਂਪੇ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦੇ ਸਮੇਂ ਸ਼ਹੀਦੀ ਪ੍ਰਾਪਤ ਕਰਨ…

ਕੱਚੇ ਅਧਿਆਪਕਾਂ ‘ਤੇ ਪੰਜਾਬ ਸਰਕਾਰ ਵੱਲੋਂ ਕੀਤੇ ਤਸ਼ੱਦਦ ਦੀ ਈ.ਟੀ.ਯੂ.ਵੱਲੋਂ ਸਖਤ ਨਿਖੇਧੀ

ਅੰਮ੍ਰਿਤਸਰ/ ਜਸਕਰਨ ਸਿੰਘ ਆਪਣੇ ਹੱਕਾਂ ਲਈ ਲੜ ਰਹੇ ਕੱਚੇ ਅਧਿਆਪਕਾਂ ਉੱਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ…

ਝੋਨੇ ਦੀ ਚੱਲ ਰਹੀ ਲਵਾਈ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਖੇਤਾਂ ਦਾ ਕੀਤਾ ਗਿਆ ਨਰੀਖਣ

ਅੰਮ੍ਰਿਤਸਰ/ਜਸਕਰਨ ਸਿੰਘ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾਇਰੈਕਟਰ ਖੇਤੀਬਾੜੀ ਡਾ ਗੁਰਵਿੰਦਰ ਸਿੰਘ ਖਾਲਸਾ ਦੇ ਨਿਰਦੇਸ਼ਾਂ ਤੇ…

ਚੀਫ਼ ਖ਼ਾਲਸਾ ਦੀਵਾਨ ਵੱਲੋਂ ਟ੍ਰੇਨਿੰਗ ਦੇ ਨਾਮ ਹੇਠ ਅਧਿਆਪਕਾਂ ਦਾ ਆਰਥਿਕ ਸ਼ੋਸ਼ਣ ਅਤਿ ਨਿੰਦਣਯੋਗ

ਅੰਮ੍ਰਿਤਸਰ /ਰਣਜੀਤ ਸਿੰਘ ਰਾਣਾ ਸਿੱਖਾਂ ਦੀ ਸਿਰਮੌਰ ਵਿੱਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਨੇ ਅਪਣੇ ਪ੍ਰਬੰਧ ਹੇਠ…

ਬੀਬੀ ਜਗੀਰ ਕੌਰ ਬਾਜ਼ ਬਨਣ ਨਾ ਕਿ ਧੋਖੇਬਾਜ਼ ਦੀ ਭੂਮਿਕਾ ਨਿਭਾਉਣ-ਗੁਰਮੀਤ ਸਿੰਘ ਸ਼ੰਟੀ

ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਰਨਲ ਸਕੱਤਰ ਸ ਗੁਰਮੀਤ ਸਿੰਘ ਸ਼ੰਟੀ…