ਐਸ.ਡੀ.ਐਮ ਵਿਰੁੱਧ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ! ਹੜਾਂ ਦੌਰਾਨ ਗੈਰ ਹਾਜਰ ਰਹਿਣ ਕਾਰਨ ਕੀਤਾ ਮੁੱਅਤਲ

ਚੰੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਦੇ ਰੋਪੜ ਜ਼ਿਲ੍ਹੇ ਵਿੱਚ ਸਥਿਤ ਨੰਗਲ ਦੇ ਐਸਡੀਐਮ ਪੀਸੀਐਸ ਅਧਿਕਾਰੀ ਉਦੈਦੀਪ ਸਿੰਘ…

ਪਿੰਡਾਂ ਵਿੱਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਤੇ ਅਧਿਆਪਕਾਂ ਲਈ 5 ਫੀਸਦੀ ਪੇਂਡੂ ਭੱਤਾ ਦੇਣ ਦਾ ਪੱਤਰ ਤੁਰੰਤ ਜਾਰੀ ਕੀਤਾ ਜਾਵੇ -ਬਲਜਿੰਦਰ  ਵਡਾਲੀ

ਭੱਤਿਆਂ ਦੀ ਸੋਧ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਬੇਲੋੜੇ ਪੱਤਰ ਜਾਰੀ ਕਰਕੇ ਮਸਲੇ ਨੂੰ ਲੀਹ ਤੋਂ…

ਵਿਜੀਲੈਂਸ ਨੇ ਸਰਕਾਰੀ ਸਕੂਲ ਦੇ ਲੈਕਚਰਾਰ ਨੂੰ ਸਾਥੀ ਅਧਿਆਪਕ ਦੀ ਬਦਲੀ ਲਈ 1.16 ਲੱਖ ਦੀ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

ਸੁਖਮਿੰਦਰ ਸਿੰਘ ‘ਗੰਡੀ ਵਿੰਡ’ ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ…

ਪਾਵਰਕਾਰਮ ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ,/ਬੀ.ਐਨ.ਈ ਬਿਊਰੋ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ…

ਸਥਾਨਕ ਲੋਕਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਸਮੂਹ ਸੰਗਤਾਂ ਨੇ ਸਹਿਯੋਗ ਨਾਲ ਪਿੰਡ ਘੜੁੰਮ ਦੇ ਨੇੜੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਬੰਨ੍ਹ ਨੰ ਹੋਰ ਮਜ਼ਬੂਤ ਕਰਨ ਲਈ ਡਰੇਨੇਜ਼ ਵਿਭਾਗ ਨੂੰ ਦਿੱਤੇ ਲੋੜੀਂਦੇ ਆਦੇਸ਼ ਹਰੀਕੇ…

ਵਿਜੀਲੈਂਸ ਨੇ ਪਾਵਰਕਾਮ ਦੇ ਜੇ .ਈ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

ਸੁਖਮਿੰਦਰ ਸਿੰਘ ‘ਗੰਡੀ ਵਿੰਡ’ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਗੁਰਭੇਜ ਸਿੰਘ ਪੁੱਤਰ…

ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਲੋਕਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਰਾਹਤ ਕਾਰਜ ਜਾਰੀ-ਡਿਪਟੀ ਕਮਿਸ਼ਨਰ

ਹਰੀਕੇ ਪੱਤਣ, (ਤਰਨ ਤਾਰਨ), ਜਸਬੀਰ ਸਿੰਘ ਲੱਡੂ,ਲਾਲੀ ਕੈਰੋ ਸਥਾਨਕ ਲੋਕਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਵਡਮੁੱਲੇ…

ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮ ਵਿਰੁੱਧ ਕੈਬਨਿਟ ਮੰਤਰੀ ਦੇ ਹੁਕਮਾਂ ‘ਤੇ ਪਰਚਾ ਦਰਜ

ਖਰੜ/ਚੰਡੀਗੜ੍ਹ,ਬੀ.ਐਨ.ਈ ਬਿਊਰੋ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ…

ਪੁਲਿਸ ਨੇ ‘ਚਿੱਟੇ’ ਦਾ ‘ਕਾਲਾ’ ਕਾਰੋਬਾਰ ਕਰਨ ਵਾਲਾ ਪੂਰਾ ਟੱਬਰ ਕੀਤਾ ਕਾਬੂ

ਬਠਿੰਡਾ/ਬੀ.ਐਨ.ਈ ਬਿਊਰੋ ਬਠਿੰਡਾ ਦੇ ਥਾਣਾ ਸਿਵਲ ਲਾਈਨ ਪੁਲਿਸ ਨੇ ਸ਼ਹਿਰ ਦੀ ਧੋਬੀਆਣਾ ਨਾਲ ਬਸਤੀ ਨਾਲ ਸੰਬੰਧਿਤ…

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਸਵਰਗਵਾਸ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ…