ਸੁਖਮਿੰਦਰ ਸਿੰਘ ਗੰਡੀ ਵਿੰਡ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਬਿੱਲ…
Month: September 2023
ਤਰਨ ਤਾਰਨ ਵਿਖੇ ਮਨਾਇਆ ਗਿਆ ਬਾਬਾ ਵਡਭਾਗ ਸਿੰਘ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ
ਤਰਨ ਤਾਰਨ/ਜਸਬੀਰ ਸਿੰਘ ਲੱਡੂ ਅਜ ਤਰਨਤਾਰਨ ਸਹਿਰ ਵਿਚ ਬਾਬਾ ਵਡਭਾਗ ਸਿੰਘ ਜੀ ਦੇ ਸਾਲਾਨਾ ਮੇਲਾ ਬੜੀ…
ਕੈਨੇਡਾ ਵਿੱਚ ਮੌਤਾਂ ਦੇ ਕਹਿਰ ਤੇ + ਟਰੂਡੋ ਚੁੱਪ ਕਿਉ ?
ਕੈਨੇਡਾ ਕੈਨੇਡਾ ਕੈਨੇਡਾ ਹਰੇਕ ਪੰਜਾਬੀ ਨੇ ਲਾਈ ਹੋਈ ਹੈ, *ਵੱਡੀ ਲੁੱਟ, ਵੀਜ਼ਾ ਤੇ ਆਈ ਲਾਈਟਸ ਵਾਲਿਆ…
ਜਿਲਾ ਸਿੱਖਿਆ ਅਫਸਰ ਐਲੀਮੈਟਰੀ (ਅੰਮ੍ਰਿਤਸਰ) ਰਾਜੇਸ਼ ਸ਼ਰਮਾਂ ਦਾ ਭਲਕੇ ਰਾਜ ਪੱਧਰੀ ਸਮਾਗਮ ‘ਚ ‘ਪ੍ਰਬੰਧਕੀ ਐਵਾਰਡ’ ਨਾਲ ਹੋਵੇਗਾ ਸਨਮਾਨ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਅਧਿਆਪਕ ਦਿਵਸ ਮੌਕੇ ਭਲਕੇ 5 ਸਤੰਬਰ ਨੂੰ ਮੋਗਾ ਵਿਖੇ ਹੋ ਰਹੇ ਰਾਜ ਪੱਧਰੀ…
ਅਧਿਆਪਕ ਦਿਵਸ ਮੌਕੇ ਭਲਕੇ ਮੋਗਾ ‘ਚ ਹੋਵੇਗਾ ਰਾਜ ਪੱਧਰੀ ਸਮਾਗਮ! 80 ਅਧਿਆਪਕਾਂ ਦਾ ਹੋਵੇਗਾ ਸਨਮਾਨ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 5 ਸਤੰਬਰ ਨੂੰ ਮੌਕੇ ਸਨਮਾਨਤ ਕੀਤੇ ਜਾਣ ਵਾਲੇ…
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: 1548 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਬੀ.ਐਨ.ਈ ਬਿਊਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ…
ਦਿਵਿਆ ਆਯੂਰਵੈਦਾ ਪੰਜਕਰਮਾਂ ਸੈਂਟਰ ਵੱਲੋਂ ਲਗਾਇਆ ਗਿਆ ਫ੍ਰੀ ਕੈਂਪ !ਦਰਦਾਂ ਨਾਲ ਪੀੜਤ ਮਰੀਜ਼ਾਂ ਨੂੰ ਦਿੱਤੀ ਗਈ ਰਾਹਤ
ਅੰਮ੍ਰਿਤਸਰ/ਅਰਵਿੰਦਰ ਵੜੈਚ ਦਿਵਿਆ ਆਯੂਰਵੈਦਾ ਪੰਜਕਰਮਾਂ ਸੈਂਟਰ, ਮਾਤਾ ਕੋਲਾਂ ਮਾਰਗ,ਕਸ਼ਮੀਰ ਐਵਨੀਉ ਵੱਲੋਂ ਏਕਨੂਰ ਸੇਵਾ ਟ੍ਰਸਟ ਦੇ ਸਹਿਯੋਗ…
ਸਰਬੱਤ ਦਾ ਭਲਾ ਟਰੱਸਟ ਵੱਲੋਂ ਪੰਜਾਬ ਵਿੱਚ ਹੜ੍ਹ ਨਾਲ ਨੁਕਸਾਨੇ ਗਏ ਮਕਾਨਾਂ ਨੂੰ 12 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਿਰੇ ਤੋਂ ਉਸਾਰਨ ਅਤੇ ਮੁਰੰਮਤ ਦਾ ਕੰਮ ਸ਼ੁਰੂ
ਪਟਿਆਲਾ/ਬੀ.ਐਨ.ਈ ਬਿਊਰੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400…
ਸਲਾਨਾ ਗੱਤਕਾ ਮੁਕਾਬਲਿਆਂ ‘ਚ ਯੂਕੇ ਦੀਆਂ 15 ਟੀਮਾਂ ਨੇ ਲਿਆ ਹਿੱਸਾ !ਬਾਬਾ ਸੀਚੇਵਾਲ, ਸੰਸਦ ਮੈਂਬਰ ਢੇਸੀ ਤੇ ਸ਼ਰਮਾ ਸਣੇ ਗਰੇਵਾਲ ਨੇ ਜੇਤੂਆਂ ਨੂੰ ਵੰਡੇ ਇਨਾਮ
ਚੰਡੀਗੜ੍ਹ/ਹੇਜ਼, ਲੰਡਨ, 4 ਸਤੰਬਰ : 9ਵੀਂ ਯੂ.ਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ –2023 ਦੌਰਾਨ ਗੱਤਕੇਬਾਜ਼ਾਂ ਦੇ ਜੰਗਜੂ ਜੌਹਰ, ਸਮਰਪਣ ਅਤੇ ਖੇਡ ਹੁਨਰ ਦੇ…
ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦੇ ’ਵਰਸਿਟੀ ਇਮਤਿਹਾਨਾਂ ’ਚੋਂ ਹਾਸਲ ਕੀਤੇ ਸ਼ਾਨਦਾਰ ਨਤੀਜੇ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਏ. ਐਲ. ਐਲ. ਬੀ(ਪੰਜ ਸਾਲਾ ਕੋਰਸ) ਸਮੈਸਟਰ ਛੇਵਾਂ ਦੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈਕਾਲਜ ਵਿਦਿਆਰਥਣ ਚਾਹਤ ਲਾਂਬਾ ਨੇ 460 ਅੰਕਾਂ ਨਾਲ ’ਵਰਸਿਟੀ ’ਚੋਂ ਦੂਜਾ, ਗਗਨਦੀਪ ਕੌਰ ਨੇ 451 ਅੰਕਾਂ ਨਾਲ ਤੀਜਾ, ਪ੍ਰਿਯੰਕਾ ਨੇ 450 ਅੰਕਾਂ ਨਾਲ ਚੌਥਾ ਅਤੇ ਤਾਨੀਆ ਨੇ 448 ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਡਾਇਰੈਕਟਰਪ੍ਰਿੰਸੀਪਲ ਪ੍ਰੋ(ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਚਾਹਤ ਲਾਂਬਾ ਨੇ ਬੀ.ਏ (ਲਾਅ) ਦੀ ਡਿਗਰੀ ’ਚੋਂ 3600’ਚੋਂ 2866 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਅਗਾਂਹ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ,ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਪ੍ਰਭਾਕਰ, ਡਾ. ਪੂਰਨਿਮਾ ਖੰਨਾ, ਡਾ. ਪਵਨਦੀਪ ਕੌਰ, ਡਾ. ਰੇਨੂ ਸੈਨੀ, ਡਾ. ਮੋਹਿਤ ਸੈਨੀ, ਪ੍ਰੋ. ਹਰਕਵੰਲ ਕੌਰ, ਪ੍ਰੋ. ਜੋਬਨਜੀਤ ਸਿੰਘ, ਪ੍ਰੋ ਸੁਗਮ, ਪ੍ਰੋ. ਹੇਮਾ ਆਦਿ ਸਟਾਫ ਮੈਂਬਰ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ