ਤਰਨ ਤਾਰਨ/ ਲਾਲੀ ਕੈਰੋ,ਜਸਬੀਰ ਸਿੰਘ ਲੱਡੂ ਬੀਤੇ ਦਿਨੀਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ…
Month: September 2023
ਗੁਰੂਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਤੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ
ਤਰਨ ਤਾਰਨ,ਝਬਾਲ/ਜਤਿੰਦਰ ਬੱਬਲਾ, ਲਾਲੀ ਕੈਰੋ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…
ਸਾਬਕਾ ਡਿਪਟੀ ਮੁੱਖ ਮੰਤਰੀ ਓ.ਪੀ ਸੋਨੀ ਦੀ ਜਮਾਨਤ ਅਰਜੀ ਅਦਾਲਤ ਵਲੋ ਰੱਦ
ਐਡਵੋਕੇਟ ਉਪਿੰਦਰਜੀਤ ਸਿੰਘ ਵਿਜੀਲੈਸ ਬਿਊਰੋ ਵਲੋ ਆਮਦਨ ਸਰੋਤਾਂ ਤੋ ਵੱਧ ਜਾਇਦਾਦ ਬਨਾਉਣ ਦੇ ਮਾਮਲੇ ‘ਚ ਗ੍ਰਿਫਤਾਰ…
ਐਸ.ਐਚ.ਓ ਸਮੇਤ ਏ.ਐਸ.ਆਈ ਤੇ ਮਹਿਲਾ ਕਾਂਸ਼ਟੇਬਲ ਦੀ ਅਗਾਂਊ ਜਮਾਨਤ ਦੀ ਅਰਜੀ ਰੱਦ
ਕਪੂਰਥਲਾ/ਮਲਕੀਤ ਕੌਰ ਅੱਜ ਮਾਨਯੋਗ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਅਜਾਇਬ ਸਿੰਘ ਨੇ ਇਕ ਹੁਕਮ ਜਾਰੀ…
ਪਾਵਰਕਾਮ ਦਾ ਬਿਜਲੀ ਚੋਰੀ ‘ਤੇ ਵੱਡਾ ਐਕਸ਼ਨ !22 ਮੀਟਰ ਰੀਡਰ, 2 ਸਰਕਲ ਮੈਨੇਜਰ ਅਤੇ 1 ਜ਼ੋਨਲ ਮੈਨੇਜਰ ਨੌਕਰੀ ਤੋਂ ਕੀਤਾ ਬਰਖ਼ਾਸਤ
ਪਾਵਰਕਾਮ ਇੰਨਫੋਰਸਮੈਂਟ ਵਿੰਗ ਵਲੋਂ ਲੁਧਿਆਣਾ ਅਤੇ ਜਲੰਧਰ ਵੱਲੋਂ ਕੀਤੀਆਂ ਚੈਕਿੰਗਾਂ ਦੌਰਾਨ ਖਪਤਕਾਰਾਂ ਦੀ ਰੀਡਿੰਗ ਛੁਪਾਉਣ ਮਾਮਲਾ…
ਵਿਜੀਲੈਂਸ ਨੇ ਪਾਵਰਕਾਮ ਦਾ ਲਾਈਨਮੈਨ 35.000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਸੁਖਮਿੰਦਰ ਸਿੰਘ ਗੰਡੀ ਵਿੰਡ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ ਗੋਨਿਆਣਾ,…
ਤਰਨ ਤਾਰਨ’ਚ ਸ਼ਨੀਵਾਰ ਨੂੰ ਕਿਥੇ ਕਿਥੇ ਰਹੇਗੀ ਬਿਜਲੀ ਰਹੇਗੀ ਬੰਦ?
ਤਰਨ ਤਾਰਨ/ ਲਾਲੀ ਕੈਰੋਂ ਸਬ ਸਟੇਸ਼ਨ ਪੁਆਇੰਟ ਤਰਨਤਾਰਨ ਵਿਖੇ ਤਾਇਨਾਤ ਇੰਜ: ਗੁਰਪ੍ਰੀਤ ਸਿੰਘ ਜੇ.ਈ ਨੇ ਬਿਜਲੀ…
ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਡੀ.ਸੀ ਨੇ ਹਰੀ ਝੰਡੀ ਵਿਖਾਕੇ ਕੀਤਾ ਰਵਾਨਾ
ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਅਮਿਤ ਤਲਵਾੜ ਵੱਲੋਂ ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਤਹਿਤ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਹਿੱਤ ਕਿਸਾਨ ਜਾਗਰੂਕਤਾ ਕਰਨ ਲਈ ਪ੍ਰਚਾਰ ਵੈਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਪ੍ਰਚਾਰ ਵੈਨਾਂ ਸਭ ਤੋਂ ਪਹਿਲਾਂ ਝੋਨੇ ਦੀ ਅਗੇਤੀ ਕਟਾਈ ਕਰਨ ਵਾਲੇ ਬਲਾਕ ਜੰਡਿਆਲਾ ਗੁਰੂ, ਤਰਸਿੱਕਾ, ਵੇਰਕਾ, ਮਜੀਠਾ, ਰਈਆ ਅਤੇ ਅਟਾਰੀ ਵਿੱਚ ਚਲਾਈਆਂ ਜਾਣਗੀਆਂ ਅਤੇ ਇਸ ਉਪਰੰਤ ਜਿਲ੍ਹਾ ਅੰਮ੍ਰਿਤਸਰ ਦੇ ਹਰੇਕ ਪਿੰਡ ਵਿੱਚ ਜਾਣਗੀਆਂ। ਉਹਨਾ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪੂਰਨ ਮਨਾਹੀ ਹੈ ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਪਰਾਲੀ ਨੂੰ ਇਕੱਠਾ ਕਰਕੇ ਖੇਤਾਂ ਤੋਂ ਬਾਹਰ ਕੱਢ ਲਿਆ ਜਾਵੇ ਜਾਂ ਖੇਤ ਵਿੱਚ ਹੀ ਪਰਾਲੀ ਨੂੰ ਵਾਹ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ।ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ (ਜ) ਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਲ 2023-24 ਦੌਰਾਨ ਪਰਾਲੀ ਪ੍ਰਬੰਧਨ ਲਈ 828 ਨਵੀਆਂ ਖੇਤੀ ਮਸ਼ੀਨਾਂ ਸਬਸਿਡੀ ਤੇ ਖਰੀਦਣ ਲਈ ਕਿਸਾਨਾਂ, ਗ੍ਰਾਮ ਪੰਚਾਇਤਾਂ, ਅਤੇ ਸਹਿਕਾਰੀ ਸਭਾਵਾਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਹਨ।ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ। ਝੋਨੇ ਦੀ ਪਰਾਲੀ ਵਿੱਚ ਵੱਡੀ ਮਾਤਰਾ ਵਿੱਚ ਜ਼ਰੂਰੀ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ। ਪਰਾਲੀ ਸਾੜਨ ਨਾਲ ਜਿਥੇ ਇਹ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਜੇਕਰ ਕੋਈ ਕਿਸਾਨ ਫੇਰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਪ੍ਰਸ਼ਾਸ਼ਨ ਵੱਲੋਂ ਉਸਨੂੰ 2 ਏਕੜ ਤੱਕ ਅੱਗ ਦੀ ਘਟਨਾਂ ਤੇ 2500/- ਰੁ:, 2-5 ਏਕੜ ਤੱਕ 5000/- ਰੁ: ਅਤੇ 5 ਏਕੜ ਤੋਂ ਵੱਧ 15000/- ਰੁ: ਵਾਤਾਵਰਣ ਮੁਆਵਜਾ ਦੇ ਰੂਪ ਵਿੱਚ ਵਸੂਲੀ ਕੀਤੀ ਜਾਵੇਗੀ। ਇਸ ਮੌਕੇ ਸ਼੍ਰੀ ਜਿਲ੍ਹਾ ਲੋਕ ਸੰਪਰਕ ਅਫਸਰ ਸ਼ੇਰਜੰਗ ਸਿੰਘ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਦੇਵ ਸਿੰਘ, ਖੇਤੀਬਾੜੀ ਅਫਸਰ ਤਜਿੰਦਰ ਸਿੰਘ, ਸੁਖਰਾਜਬੀਰ ਸਿੰਘ ਗਿੱਲ, ਰਮਨ ਕੁਮਾਰ, ਅਮਰਜੀਤ ਸਿੰਘ ਬੱਲ, ਸੁਖਚੈਨ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਜੋਗਰਾਜਬੀਰ ਸਿੰਘ ਗਿੱਲ, ਬਲਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਪਰਜੀਤ ਸਿੰਘ ਔਲਖ, ਹਰਉਪਿੰਦਰਜੀਤ ਸਿੰਘ, ਸੁਖਰਾਜ ਸਿੰਘ ਸਿੱਧੂ, ਖੇਤੀ ਵਿਸਥਾਰ ਅਫਸਰ ਸਿਮਰਨਜੀਤ ਸਿੰਘ, ਗੁਰਪ੍ਰੀਤ ਕੌਰ, ਪੀਡੀ ਸੁਖਚੈਨ ਸਿੰਘ, ਜਗਦੀਪ ਕੌਰ ਹਾਜਰ ਸਨ।
ਧੀ ਦਾ ਕਤਲ ਉਸ ਦੇ ਗੁੰਮ ਹੋਣ ਦਾ ਡਰਾਮਾ ਕਰਨ ਵਾਲਾ ਪਿਉ ਪੁਲਿਸ ਨੇ ਕੀਤਾ ਕਾਬੂ
ਮੋਗਾ / ਬੀ.ਐਨ.ਈ ਬਿਊਰੋ ਪਿੰਡ ਤਾਰੇਵਾਲਾ ਵਿਚ ਮੰਗਲਵਾਰ ਸ਼ਾਮ ਨੂੰ ਗੰਦੇ ਨਾਲੇ ਵਿਚੋਂ ਮਿਲੀ ਇੱਕ ਲੜਕੀ…
ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਗੱਤਕੇ ਨੂੰ ਵਿਸ਼ਵ ਭਰ ਵਿੱਚ ਅੱਗੇ ਵਧਾਉਣ ਦਾ ਅਹਿਦ
ਲੰਡਨ/ਚੰਡੀਗੜ੍ਹ, ਵਿਸ਼ਵ ਭਰ ਵਿੱਚ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਪ੍ਰਫੁੱਲਤ ਕਰਨ, ਪ੍ਰਚਾਰ-ਪਸਾਰ ਅਤੇ ਸੰਭਾਲਣ ਦੇ ਉਦੇਸ਼…