ਐਸ.ਐਮ.ਓ ਸਮੇਤ 6-7 ਲੋਕਾਂ ਤੋ ਦੁੱਖੀ ਸਟਾਫ ਨਰਸ ਨੇ ਫਾਹਾ ਲੈ ਕੇ ਕੀਤੀ ਖੁਦਕਸ਼ੀ

ਐਸ.ਐਮ.ਓ ਨੀਲਮ ਸਮੇਤ 6 ਤੋਂ 7 ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ ਲੁਧਿਆਣਾ/ਬੀ.ਐਨ.ਈ ਬਿਊਰੋ  ਲੁਧਿਆਣਾ…

ਵਿਜੀਲੈਂਸ ਬਿਊਰੋ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਸੁਖਮਿੰਦਰ ਸਿੰਘ ਗੰਡੀ ਵਿੰਡ  ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ…

ਮਾਂ ਸ਼ਾਰਦਾ ਸੀਨੀਅਰ ਸੈਕੰਡਰੀ ਸਕੂਲ ਚਵਿੰਡਾ ਦੇਵੀ ਦੇ ਸੰਸਥਾਪਕ ਸਵਰਗੀ ਡਿੰਪਲ ਮਾਸਟਰ ਦੀ ਦੂਜੀ ਬਰਸੀਂ ਮਨਾਈ

ਚਵਿੰਡਾ ਦੇਵੀ/ਵਿੱਕੀ ਭੰਡਾਰੀ ਇਲਾਕੇ ਦੇ ਲੋਕਾਂ ਨੂੰ ਵਿਦਿਆ ਦਾ ਦਾਨ ਦੇਣ ਵਾਲੇ ਮਾਂ ਸ਼ਾਰਦਾ ਸੀਨੀਅਰ ਸੈਕੰਡਰੀ…

ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਕੀਤਾ ਵਾਰਡ ਨੰਬਰ 20 ਦਾ ਦੌਰਾ

ਤਰਨ ਤਾਰਨ /ਗੁਰਪ੍ਰੀਤ ਸਿੰਘ ਕੱਦ ਗਿੱਲ  ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਰਹਿਨੁਮਾਈ ਹੇਠ…

ਕਾਂਗਰਸ ਦੀ ਸੀਨੀਅਰ ਆਗੂ, ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਸ੍ਰੀਮਤੀ ਪ੍ਰਨੀਤ ਕੌਰ ਭਾਜਪਾ ‘ਚ ਹੋਏ ਸ਼ਾਮਲ

ਨਵੀਂ ਦਿੱਲੀ,ਚੰਡੀਗੜ/ਬਾਰਡਰ ਨਿਊਜ ਸਰਵਿਸ  ਕਾਂਗਰਸ ਦੀ ਸੀਨੀਅਰ ਆਗੂ, ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਚਾਰ…

ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ  ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ

ਤਰਨ ਤਾਰਨ/ ਗੁਰਪ੍ਰੀਤ ਸਿੰਘ ਕੱਦ ਗਿੱਲ  ਨਹਿਰੂ ਯੁਵਾ ਕੇਂਦਰ ਤਰਨਤਾਰਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ…

ਆਮ ਆਦਮੀ ਪਾਰਟੀ ਨੇ ਕੁਲਦੀਪ ਧਾਲੀਵਾਲ ਸਮੇਤ ਲੋਕ ਸ਼ਭਾ ਲਈ ਐਲਾਨੇ 8 ਉਮੀਦਵਾਰ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ 8 ਉਮੀਦਵਾਰਾਂ ਦਾ…

ਆਟੋ ਡਰਾਈਵਰਾਂ ਦੇ ਲਾਇਸੰਸਾਂ ਸਬੰਧੀ 15 ਅਤੇ 16 ਮਾਰਚ ਨੂੰ ਲੱਗੇਗਾ ਵਿਸ਼ੇਸ਼ ਕੈਂਪ – ਅਰਸ਼ਦੀਪ ਸਿੰਘ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਅੰਮ੍ਰਿਤਸਰ ਸ਼ਹਿਰ ਦੇ ਟ੍ਰੈਫਿਕ ਪ੍ਰਬੰਧ ਨੂੰ ਸੁਚਾਰੂ ਰੂਪ ਦੇਣ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਸਾਰੇ…

ਥਾਣਾ ਸਦਰ ਵੱਲੋਂ ਦੋ ਵੱਖ-ਵੱਖ ਮਾਮਲੇ ਨਜ਼ਾਇਜ਼ ਹਥਿਆਰਾ ਰੱਖਣ ਵਾਲਾ ਅਤੇ ਇਰਾਦਾ ਕਤਲ ਕੇਸ ਵਿੱਚ ਹਥਿਆਰਾ ਸਮੇਤ 2 ਕਾਬੂ

 ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ 2 ਸ: ਪ੍ਰਭਜੋਤ ਸਿੰਘ ਵਿਰਕ ਨੇ ਅੱਜ ਇਥੇ ਇਕ ਪੱਤਰਕਾਰ ਸੰਮੇਲਨ…

ਬੀਬੀ ਜਗੀਰ ਕੌਰ ਹੋਏ ਸ਼ੌਮਣੀ ਅਕਾਲੀ ਦਲ ‘ਚ ਸ਼ਾਮਿਲ, ਬੀਬੀ ਪ੍ਰਨੀਤ ਕੌਰ ਨੇ ਫੜਿਆ ਭਾਜਪਾ ਦਾ ਫੁੱਲ

ਬਾਰਡਰ ਨਿਊਜ ਸਰਵਿਸ ਬੀਬੀ ਜੰਗੀਰ ਕੌਰ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਅੱਜ ਅਕਾਲੀ…