ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ…
Year: 2024
ਅੰਮ੍ਰਿਤਸਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਭਲਕੇ 11 ਤੋ 14 ਤੱਕ ਰਹੇਗਾ ਮੌਸਮ ਖਰਾਬ !ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 11 ਤੋਂ 14 ਮਾਰਚ ਤੱਕ…
ਕਿਸਾਨ ਅੰਦੋਲਨ ਦੇ ਸੱਦੇ ਤੇ ਭਾਰਤ ਪੱਧਰੀ ਸਫਲ ਰੇਲ ਰੋਕੋ ਪ੍ਰਦਰਸ਼ਨ
ਰਈਆ /ਬਲਵਿੰਦਰ ਸਿੰਘ ਸੰਧੂ ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ 13 ਫਰਵਰੀ…
ਭਾਜਪਾ ਨੇ ਮੁੜ ਅਮਰਜੀਤ ਚਵਿੰਡਾ ਦੇਵੀ ਨੂੰ ਸੌਪੀ ਵੱਡੀ ਜੁਮੇਵਾਰੀ
ਚਵਿੰਡਾ ਦੇਵੀ/ਵਿੱਕੀ ਭੰਡਾਰੀ ਅੱਜ ਭਾਜਪਾ ਮਹਿਲਾ ਮੋਰਚਾ ਪੰਜਾਬ ਪ੍ਰਧਾਨ ਸ੍ਰੀ ਮਤੀ ਜੈ ਇੰਦਰ ਕੌਰ ਵਲੋਂ ਭਾਜਪਾ…
ਲੋਕ ਨਿਰਮਾਣ ਮੰਤਰੀ ਨੇ ਸ਼ਹਿਰ ਦੇ ਦੋ ਵਿਧਾਨਸਭਾ ਹਲਕਿਆਂ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੇ ਰੱਖੇ ਨੀਂਹ ਪੱਥਰ
ਕਰੀਬ 1 ਕਰੋੜ 21 ਲੱਖ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਮਹਿਤਾ ਰੋਡ ਦੀ ਕੀਤੀ ਜਾਵੇਗੀ ਸਪੈਸ਼ਲ…
ਔਰਤ ਦਿਵਸ ਨੂੰ ਸਮਰਪਿਤ ਨਾਟਕ ‘ਅੱਧ-ਵਿਚਾਲੇ’ ਔਰਤਾਂ ਦੀ ਤ੍ਰਾਸਦਕ ਸਥਿਤੀ ਨੂੰ ਬਿਆਨ ਕਰ ਗਿਆ ਪੰਜਾਬ ਨਾਟਕਸ਼ਾਲਾ ‘ਚ ਹੋਇਆ ਨਾਟਕ ਸਫਲ ਮੰਚਨ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਨੂੰ ਪੰਜਾਬੀ ਨਾਟਕ ‘ ਅੱਧ-ਵਿਚਾਲੇ’ ਪੰਜਾਬ ਨਾਟਸ਼ਾਲਾ ਵਿਖੇ ਰੰਗਕਰਮੀ…
ਵਿਜੀਲੈਂਸ ਬਿਊਰੋ ਵੱਲੋਂ 2 ਸੇਵਾਮੁਕਤ ਵੱਡੇ ਅਧਿਕਾਰੀ ਗ੍ਰਿਫਤਾਰ !ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਸੇਵਾਮੁਕਤ ਛੇ ਅਧਿਕਾਰੀਆਂ ਵਿਰੁੱਧ ਮੁਕੱਦਮਾ ਦਰਜ
ਨਜਦੀਕੀਆਂ ਨੂੰ ਗਲਤ ਪਲਾਟ ਵੰਡ ਕੇ ਸਰਕਾਰ ਨੂੰ 8.72 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ ਸੁਖਮਿੰਦਰ ਸਿੰਘ…
ਜਿਲਾ ਅੰਮ੍ਰਿਤਸਰ ‘ਚ ਲੱਗੀ ਨੈਸ਼ਨਲ ਲੋਕ ਅਦਾਲਤ ਚ ਹੋਇਆ 23272 ਕੇਸਾਂ ਦਾ ਨਿਪਟਾਰਾ ਜਿਲਾ ਅੰਮ੍ਰਿਤਸਰ ‘ਚ ਲੱਗੀ
ਐਡਵੋਕੇਟ ਉਪਿੰਦਰਜੀਤ ਸਿੰਘ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ…
ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, 2 ਪੰਜਾਬੀ ਮੁੰਡਿਆਂ ਦੀ ਸੜਕ ਹਾਦਸੇ ‘ਚ ਹੋਈ ਮੌਤ
ਬੀ.ਐਨ.ਈ ਬਿਊਰੋ / ਅਮਰੀਕਾ ਵਿਚ ਦਸੂਹਾ ਦੇ ਇੱਕੋ ਪਿੰਡ ਦੇ ਦੋ ਨੌਜਵਾਨਾਂ ਦੀ ਮੌਤ ਹੋਣ ਦੀ…
ਚਵਿੰਡਾ ਦੇਵੀ ਵਿਖੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਮਹਾਸ਼ਿਵਰਾਤਰੀ ਦਾ ਤਿਉਹਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ਦੇ ਪ੍ਰਾਚੀਨ ਸ਼ਿਵ ਮੰਦਰ ਵਿਖੇ…