ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਰਕੋ-ਆਰਮਜ਼ ਤਸਕਰੀ ਦਾ ਕੀਤਾ ਪਰਦਾਫਾਸ਼: ਦੋ ਕਾਬੂ

 ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕੁਆਲੋਨ ਅਤੇ ਦੋ ਪਿਸਤੌਲਾਂ…

ਝਬਾਲ ਨੇੜੇ ‘ਆਪ’ ਨਾਲ ਸਬੰਧਿਤ ਸਰਪੰਚ ਦੀ ਦਿਨ ਦਿਹਾੜੇ ਗੋਲੀਆ ਮਾਰ ਕੇ ਕੀਤੀ ਹੱਤਿਆ !ਦੋ ਨੂੰ ਕੀਤਾ ਜਖਮੀ

ਤਰਨ ਤਾਰਨ/ਬੀ.ਐਨ.ਈ ਬਿਊਰੋ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਲਾਲੂ ਘੁੰਮਣ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ…

ਵਿਰਸਾ ਸਿੰਘ ਵਲਟੋਹਾ ਨੇ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋ ਬਾਅਦ ਕੱਸਿਆ ਤੰਜ! ਗਿਆਨੀ ਹਰਪ੍ਰੀਤ ਸਿੰਘ ਨੂੰ ਬਣਾ ਦਿਉ ਪ੍ਰਧਾਨ

ਅੰਮ੍ਰਿਤਸਰ/ਬੀ.ਐਨ.ਈ ਬਿਊਰੋ ਸੁਖਬੀਰ ਬਾਦਲ ਦੇ ਅਸਤੀਫੇ ਮਗਰੋਂ ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਰਿਐਕਸ਼ਨ ਸਾਹਮਣੇ ਆਇਅ ਹੈ…

ਪੱਪੂ ਜੈਤੀਪੁਰ ਨਮਿਤ ਸ਼ਰਧਾਂਜਲੀ ਸਮਾਗਮ ‘ਚ ਚੰਨੀ, ਰੰਧਾਵਾ, ਮਜੀਠੀਆ ਸਮੇਤ ਵੱਖ ਰਾਜਨੀਤਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸ਼ਿਕਰਤ

ਚਵਿੰਡਾ ਦੇਵੀ/ਵਿੱਕੀ ਭੰਡਾਰੀ ਨਿਧੜਕ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸ੍ਰੀ ਅੰਮ੍ਰਿਤਸਰ ਰਜਿੰਦਰ ਕੁਮਾਰ ਪੱਪੂ ਜੈੰਤੀਪੁਰ…

ਗ੍ਰਾਟਾਂ ‘ਚ ਘਪਲੇਬਾਜੀ ਕਰਨ ਵਾਲਾ ਬੀ.ਡੀ.ਪੀ.ਓ ਪੰਜਾਬ ਸਰਕਾਰ ਵਲੋ ਮੁਅੱਤਲ

ਚੰਡੀਗੜ੍ਹ/ਬੀ.ਐਨ.ਈ ਬਿਊਰੋ ਪੰਜਾਬ ਸਰਕਾਰ ਵੱਲੋਂ ਪਿੰਡਾਂ ਅੰਦਰ ਲੋਕਾਂ ਨੂੰ ਸ਼ੁੱਧ ਪਾਣੀ ਮੁਹਈਆ ਕਰਾਉਣ ਲਈ ਆਰਓਆਂ ਲਈ…

ਕਿਸਾਨ ਖਾਦਾਂ ਅਤੇ ਦਵਾਈਆਂ ਦੇ ਡੀਲਰਾਂ ਤੋਂ ਬਿੱਲ ਜਰੂਰ ਲੈਣ- ਮੁੱਖ ਖੇਤੀਬਾੜੀ ਅਫਸਰ ਸੁਰਿੰਦਰਪਾਲ ਸਿੰਘ

ਬਟਾਲਾ/ਬੀ.ਐਨ.ਈ ਬਿਊਰੋ  ਜਦੋਂ ਵੀ ਕਿਸਾਨ ਆਪਣੇ ਖੇਤਾਂ ਵਿੱਚ ਖਾਦਾਂ ਤੇ ਕੀਟਨਾਸ਼ਕ ਦੀ ਵਰਤੋਂ ਕਰਨ ਤਾਂ ਡੀਲਰਾਂ…

ਭੂੰਦੜ ਨੇ ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਵਿਚਾਰ ਕਰਨ ਲਈ ਵਰਕਿੰਗ ਕਮੇਟੀ ਦੀ 18 ਨੂੰ ਸੱਦੀ ਮੀਟਿੰਗ

ਚੰਡੀਗੜ੍ਹ/ਬੀ.ਐਨ.ਈ ਬਿਊਰੋ  ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ…

ਸੁਖਬੀਰ ਬਾਦਲ ਨੇ ਛੱਡੀ ਅਕਾਲੀ ਦਲ ਦੀ ਪ੍ਰਧਾਨਗੀ ! ਵਰਕਿੰਗ ਕਮੇਟੀ ਨੂੰ ਸੌਪਿਆਂ ਅਸਤੀਫਾ

ਚੰਡੀਗੜ੍ਹ/ਬੀ.ਐਨ.ਈ ਬਿਊਰੋ ਸ਼੍ਰੋਮਣੀ ਅਕਾਲੀ ਦਲ  ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ  ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ…

ਜਦੋ ਖੂਨ ਹੋਇਆ ਪਾਣੀ! ਜਾਇਦਾਦ ਦੇ ਰੌਲੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀ ਮਾਰਕੇ ਛੋਟੇ ਭਰਾ ਦਾ ਕੀਤਾ ਕਤਲ

ਦਿੜ੍ਹਬਾ/ਬੀ.ਐਨ.ਈ ਬਿਊਰੋ  ਦਿੜ੍ਹਬਾ ਤੋਂ ਰਿਸ਼ਤਿਆਂ ਨੂੰ ਤਾਰ ਤਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ…

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ !8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 13.1 ਕਿਲੋ ਕੈਮੀਕਲ, 6 ਕਿਲੋ ਅਫੀਮ ਵੀ ਕੀਤੀ ਬਰਾਮਦ ਅੰਮ੍ਰਿਤਸਰ/ਉਪਿੰਦਰਜੀਤ ਸਿੰਘ…